ਭਗਵੰਤ ਮਾਨ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਇਉਂ ਗੇਂਦਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਇੱਥੋਂ ਦੇ ਸਾਰੇ

ਹੀ ਕੈਬਨਿਟ ਮੰਤਰੀਆਂ ਨੂੰ ਹੁਣ ਅਲੱਗ ਅਲੱਗ ਕੰਮ ਕਰ ਦਿੱਤੇ ਯਾਰਨ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਹੁਣ ਸਾਰੇ ਹੀ ਕੈਬਨਿਟ ਮੰਤਰੀਆਂ ਦੇ ਨਾਲ ਭਗਵੰਤ ਮਾਨ ਦੇ ਵੱਲੋਂ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ ਉਨ੍ਹਾਂ ਦੇ ਵੱਲੋਂ ਸਾਰੇ ਹੀ ਕੈਬਨਿਟ ਮੰਤਰੀਆਂ ਨੂੰ ਬੁਲਾ ਕੇ ਉਨ੍ਹਾਂ ਨੂੰ ਅਲੱਗ ਅਲੱਗ ਜ਼ਿਲ੍ਹੇ ਸੌਂਪਿਆ ਗਿਆਨ ਅਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਇੱਕ ਇੱਕ ਜ਼ਿਲ੍ਹਾ ਸੌਂਪਿਆ ਗਿਆ ਹੈ ਜਿਸ ਤੋਂ ਬਾਅਦ ਹੁਣ ਇਹ ਜ਼ਿਲ੍ਹਿਆਂ ਦਾ ਕੰਮਕਾਰ ਉਨ੍ਹਾਂ ਨੇ ਹੀ ਦੇਖਣਾ ਹੋਵੇਗਾ ਤਿੰਨਾਂ ਜ਼ਿਲ੍ਹਿਆਂ ਦੇ ਵਿੱਚ ਜੋ ਵੀ ਕਮੀਆਂ ਪੇਸ਼ੀਆਂ ਹਨ ਉਨ੍ਹਾਂ ਦੇ ਬਾਰੇ ਉਨ੍ਹਾਂ ਦੇ ਵੱਲੋਂ ਮੁੱਖ ਮੰਤਰੀ ਨੂੰ ਜਾਣਕਾਰੀ ਦੇਣੀ ਹੋਵੇਗੀ ਅਤੇ ਇਨ੍ਹਾਂ ਦੀ ਕਮੀ ਪੇਸ਼ੀ ਨੂੰ ਦੂਰ ਕਰਨਾ ਹੋਵੇਗਾ ਅਤੇ ਇਨ੍ਹਾਂ ਦੇ ਵਿੱਚ ਜੋ ਵੀ ਸਮੱਸਿਆਵਾਂ ਹਨ ਉਨ੍ਹਾਂ ਨੂੰ ਵੀ ਦੂਰ ਕਰਨਾ ਹੋਵੇਗਾ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *