ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਨੇ ਸੋਸ਼ਲ ਮੀਡੀਆ ਤੇ ਪਾਈ ਇਹ ਪੋਸਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਸ਼ੇ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਕੋਈ ਸੋਚਾਂ ਨਹੀਂ ਉਹਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਸਾਡੇ ਪੰਜਾਬ ਦੇ ਵਿੱਚ ਅਗਸਤ ਮਹੀਨੇ ਦੇ ਵਿੱਚ ਟਰੈਫਿਕ ਨਿਯਮਾਂ ਦੇ ਵਿਚ ਵਾਧਾ ਕੀਤਾ ਗਿਆ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਜੇਕਰ ਹੁਣ ਤੁਸੀਂ ਟਰੈਫਿਕ ਨਿਯਮਾਂ ਦੀ ਉਲੰਘਣਾ

ਕਰਦੇ ਹੋ ਤਾਂ ਤੁਹਾਨੂੰ ਭਾਰੀ ਜ਼ੁਰਮਾਨਾ ਭਰਨਾ ਪੈ ਸਕਦੈ ਇਸਦੇ ਨਾਲ ਹੀ ਤੁਹਾਨੂੰ ਸਜ਼ਾਵਾਂ ਵੀ ਦਿੱਤੀਆਂ ਜਾਣਗੀਆਂ ਜਿਸਦੇ ਨਾਲ ਤੁਹਾਨੂੰ ਇਸ ਇਹਦੇ ਨਾਲ ਚਲਾਨ ਵੀ ਭਰਨਾ ਹੋਵੇਗਾ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਮੁੱਖ ਮੰਤਰੀ ਦੇ ਵੱਲੋਂ ਐਲਾਨ ਕੀਤਾ ਗਿਆ ਹੈ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ ਇਸ ਦੇ ਨਾਲ ਜੁੜੀ ਹੋਈ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿਉਂਕਿ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਦੇ ਵੱਲ ਇਕ ਵੱਡਾ ਐਲਾਨ ਕੀਤਾ ਗਿਆ ਜਿੱਥੇ ਉਨ੍ਹਾਂ ਦੇ ਵੱਲੋਂ ਸੋਸ਼ਲ ਮੀਡੀਅਾ ਦੇ ਉੱਪਰ ਇਕ ਪੋਸਟ ਪਾਈ ਗਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਉਨ੍ਹਾਂ ਲੋਕਾਂ ਨੂੰ ਇਹ ਗੱਲ ਕਹੀ ਗਈ ਹੈ ਜੋ ਉਨ੍ਹਾਂ ਦੇ

ਘਰ ਦਿੱਲੀ ਵਿੱਚ ਉਨ੍ਹਾਂ ਨੂੰ ਮਿਲਣ ਲਈ ਪਹੁੰਚ ਰਹੇ ਹਨ ਉਹਨਾਂ ਦਾ ਕਹਿਣਾ ਹੈ ਕਿ ਹੁਣ ਉਹ ਕੁਝ ਮਹੀਨਿਆਂ ਦੇ ਲਈ ਆਪਣੇ ਘਰ ਤੋਂ ਦੂਰ ਜਾ ਰਹੇ ਹਨ ਇਸ ਲਈ ਕੋਈ ਵੀ ਵਿਅਕਤੀ ਉਨ੍ਹਾਂ ਨੂੰ ਉਹਨਾਂ ਦੇ ਘਰ ਵਿੱਚ ਮਿਲ ਨਾ ਆਵੇ ਜਿਸ ਤੋਂ ਬਾਅਦ ਇਸੇ ਨਾਲ ਹੀ ਜੁੜੀ ਹੋਈ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਨੀਟ ਦਾ ਪੇਪਰ ਦੇ ਰਹੀਆਂ ਲੜਕੀਆਂ ਦੇ ਨਾਲ ਇੱਕ ਗਲਤ ਹਰਕਤ ਹੋਈ ਅੱਜ ਸਵੇਰੇ ਸ਼ਹਿਰ ਹੈ ਇੱਥੇ ਇਨ੍ਹਾਂ ਦੇ ਅੰਡਰਗਾਰਮੈਂਟਸ ਨੂੰ ਉਤਰਵਾਇਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਲੋਕਾਂ ਦੇ ਵਿੱਚ ਭਾਰੀ ਰੋਸ ਦੇਖਿਆ ਜਾ ਰਿਹਾ ਧੁਨਾਂ ਤੇ ਪੁਲੀਸ ਦਾ ਵਿਰੋਧ ਕੀਤਾ ਜਾ ਰਿਹਾ ਇਸ ਖਬਰ ਦੇ ਸਾਹਮਣੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *