ਕੈਨੇਡਾ ਦੇ ਹਵਾਈ ਅੱਡੇ ਤੋਂ ਆਈ ਇਹ ਵੱਡੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਕੈਨੇਡਾ ਜਾਣ ਵਾਲੇ ਲੋਕਾਂ ਦੇ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਕੈਨੇਡਾ ਸਰਕਾਰ ਦੇ ਵੱਲੋਂ

ਇੱਥੇ ਕੁਝ ਨਵੇਂ ਨਿਯਮ ਜਾਰੀ ਕੀਤੇ ਬਿਆਨ ਵਿੱਚ ਵੀ ਦੱਸਿਆ ਜਾ ਰਿਹਾ ਹੈ ਜੇਕਰ ਤੁਸੀਂ ਹਵਾਈ ਅੱਡੇ ਤੋਂ ਉਤਰਦੇ ਹੋ ਤਾਂ ਤੁਹਾਨੂੰ ਉਥੇ ਆਪਣਾ ਸਰੀਰਕ ਚੈਕਅੱਪ ਕਰਵਾਉਣਾ ਬਬੇਜ਼ ਵੇ ਦੱਸਿਆ ਜਾ ਰਿਹਾ ਹੈ ਕੈਨੇਡਾ ਦੇ ਵਿੱਚ ਇੱਕ ਵਾਰ ਫਿਰ ਤੋਂ ਕਰੋਨਾ ਦੇ ਕੇਸ ਵਧਣ ਲੱਗੇ ਹਨ ਜਿਸ ਦੇ ਕਾਰਨ ਉੱਥੋਂ ਦੀ ਸਰਕਾਰ ਦੇ ਵੱਲੋਂ ਇਹ ਨਿਯਮ ਜਾਰੀ ਕੀਤੇ ਗਏ ਹਨ ਜੋ ਕਿ ਜੇਕਰ ਕੋਈ ਵੀ ਵਿਅਕਤੀ ਹੁਣ ਵਿਦੇਸ਼ ਬਾਹਰਲੇ ਦੇਸ਼ਾਂ ਤੋਂ ਕੈਨੇਡਾ ਦੇ ਵਿੱਚ ਪਹੁੰਚਦਾ ਹੈ ਤਾਂ ਉਸ ਦਾ ਉੱਥੇ ਪੂਰੀ ਤਰੀਕੇ ਦਾ ਚੈੱਕਅਪ ਕੀਤਾ ਜਾਵੇਗਾ ਅਤੇ ਇੱਥੇ

ਏਅਰਪੋਰਟ ਦੇ ਬਾਹਰ ਇਨ੍ਹਾਂ ਦੇ ਵੱਲੋਂ ਪੱਕੇ ਤੌਰ ਤੇ ਇਸ ਦਾ ਪ੍ਰਬੰਧ ਕੀਤਾ ਗਿਆ ਹੈ ਜਿਥੇ ਕਿ ਇੱਥੇ ਸਾਰੇ ਹੀ ਲੋਕਾਂ ਨਾਲ ਜੋ ਕਿ ਵਿਦੇਸ਼ਾਂ ਤੋਂ ਆਉਂਦੇ ਹਨ ਉਨ੍ਹਾਂ ਦਾ ਚੈੱਕਅੱਪ ਕੀਤਾ ਜਾਂਦਾ ਹੈ ਕਿਉਂਕਿ ਇੱਥੇ ਕੋਰੂਨਾ ਦੇ ਨਵੇਂ ਵੈਰੀਐਂਟ ਦੇ ਫੈਲਣ ਦਾ ਖ਼ਤਰਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *