ਪੰਜਾਬ ‘ਚ ਤਿੰਨ ਦਿਨ ਪਵੇਗਾ ਭਾਰੀ ਮੀਂਹ

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਹੀ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸ਼ੋਸਲ ਮੀਡੀਆ ਤੇ ਕੋਈ ਨਾ ਕੋਈ ਖ਼ਬਰ ਵਾਇਰਲ ਹੁੰਦੀ ਰਹਿੰਦੀ ਹੈ ਇਸਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਮੌਸਮ ਵਿਭਾਗ ਦੇ ਵੱਲੋਂ ਹਾਈ ਅਲਰਟ ਕਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਤਿੰਨ ਦਿਨ ਲਗਾਤਾਰ ਪੰਜਾਬ ਦੇ ਵਿੱਚ ਬਾਰਿਸ਼ ਹੋ ਸਕਦੀ ਹੈ ਅਤੇ ਨਾਲ ਹੀ ਕਿਸਾਨਾਂ ਨੂੰ ਇਹ ਬੇਨਤੀ ਵੀ ਕੀਤੀ ਗਈ ਹੈ ਇਨ੍ਹਾਂ ਤਿੰਨ ਦਿਨਾਂ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਪਰੇਅ ਜਾਂ ਫਿਰ ਕਿਸੇ ਵੀ ਦਵਾਈ ਦਾ ਛਿੜਕਾਅ ਨਾ ਕੀਤਾ ਜਾਵੇ ਕਿਉਂਕਿ ਤੇਜ਼ ਬਾਰਿਸ਼ ਦੀ ਵਜ੍ਹਾ ਕਰਕੇ ਉਸ ਸਪਰੇਅ ਦਾ ਅਸਰ ਕਿਸੇ ਵੀ ਤਰੀਕੇ ਦੇ ਨਾਲ ਗੀਤਾਂ ਦੇ ਵਿੱਚ ਨਹੀਂ ਰਹਿਣ ਵਾਲਾ ਹੈ ਇਸ ਲਈ ਇਸ ਚੀਜ਼ ਤੋਂ ਮੌਸਮ ਵਿਭਾਗ ਦੇ ਵੱਲੋਂ ਕਿਸਾਨਾਂ ਨੂੰ ਸਤਰਕ ਰਹਿਣ ਦੀ ਚਿਤਾਵਨੀ ਦਿੱਤੀ ਹੈ

ਜੇਕਰ ਗੱਲ ਕੀਤੀ ਜਾਵੇ ਤਾਂ ਪੰਜਾਬ ਪਿਛਲੇ ਦੋ ਦਿਨਾਂ ਤੋਂ ਤੇਜ਼ ਧੁੱਪ ਅਤੇ ਹੁਮਸ ਨੇ ਲੋਕਾਂ ਦਾ ਬੁਰਾ ਹਾਲ ਕਰ ਕੇ ਰੱਖ ਦਿੱਤਾ ਹੈ ਹਾਲਾਂਕਿ ਹੁਣ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋਣ ਕਰਕੇ ਮੰਗਲਵਾਰ ਤੋਂ ਤਿੰਨ ਦਿਨਾਂ ਤਕ ਪੰਜਾਬ ਚ ਭਾਰੀ ਮੀਂਹ ਹੋਣ ਦੀ ਸੰਭਾਵਨਾ ਚਿੜੀ ਹੈ ਦੱਸੀ ਗਈ ਹੈ ਮੌਸਮ ਵਿਭਾਗ ਚੰਡੀਗੜ੍ਹ ਨੇ ਵੀ ਓਰੇਂਜ ਅਲਰਟ ਜਾਰੀ ਕੀਤਾ ਹੈ ਪੂਰਵ ਅਨੁਮਾਨ ਮੁਤਾਬਿਕ ਮੰਗਲਵਾਰ ਨੂੰ ਕੁਝ ਜ਼ਿਲ੍ਹਿਆਂ ਚ ਭਾਰੀ ਮੀਂਹ ਪੈ ਸਕਦਾ ਹੈ ਜਦਕਿ ਬੁੱਧਵਾਰ ਅਤੇ ਵੀਰਵਾਰ ਨੂੰ ਪੂਰੇ ਸੂਬੇ ਚ ਭਾਰੀ ਬਾਰਿਸ਼ ਹੋਣ ਦੇ ਆਸਾਰ ਹਨ ਇਸਦੇ ਨਾਲ ਹੀ ਕਿਸਾਨਾਂ ਨੂੰ ਪੂਰੇ ਤਰੀਕੇ ਦੇ ਨਾਲ ਤਰਕ ਰਹਿਣ ਦੀ ਚਿਤਾਵਨੀ ਦੇ ਦਿੱਤੀ ਗਈ ਹੈ ਮਾਹਿਰਾਂ ਨੇ ਕਿਸਾਨਾਂ ਨੂੰ ਕਿਹਾ ਕਿ ਜੇਕਰ ਤੇਜ਼ ਮੀਂਹ ਪੈਂਦਾ ਹੈ ਤਾਂ ਸਬਜ਼ੀ ਅਤੇ ਨਰਮੇ ਦੇ ਖੇਤਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦਿਉ ਇਸ ਨਾਲ ਫਸਲ ਨੂੰ ਨੁਕਸਾਨ ਹੋ ਸਕਦਾ ਹੈ ਬਾਈ ਜੁਲਾਈ ਤੱਕ ਫਸਲਾਂ ਤੇ ਕਿਸੇ ਕਿਸਮ ਦੀ ਕੀਟਨਾਸ਼ਕ ਅਤੇ ਹੋਰ ਦਵਾਈਆਂ ਦਾ ਛਿੜਕਾਅ ਨਾ ਕਰੋ

ਮਾਹਿਰਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਤੇਜ਼ ਬਾਰਿਸ਼ ਹੁੰਦੀ ਹੈ ਤੇਜ਼ ਮੀਂਹ ਪੈਂਦਾ ਹੈ ਤਾਂ ਇਸ ਦੌਰਾਨ ਕਿਸਾਨਾਂ ਨੂੰ ਇਹ ਬੇਨਤੀ ਕੀਤੀ ਹੈ ਕਿ ਖੇਤਾਂ ਦੇ ਵਿੱਚ ਪਾਣੀ ਨਾ ਖੜ੍ਹਨ ਦਿੱਤਾ ਜਾਵੇ ਅਤੇ ਨਾ ਹੀ ਕੀਟਨਾਸ਼ਕ ਦਵਾਈਆਂ ਦਾ ਛਿੜਕਾਅ ਕੀਤਾ ਜਾਵੇ ਇਸ ਦੇ ਨਾਲ ਫ਼ਸਲ ਦਾ ਬਹੁਤ ਵੱਡਾ ਨੁਕਸਾਨ ਜੀਊੜਾ ਹੈ ਉਹ ਹੋ ਸਕਦਾ ਹੈ ਬਾਈ ਜੁਲਾਈ ਤੱਕ ਫ਼ਸਲਾਂ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕੀਟਨਾਸ਼ਕ ਜਾਂ ਫਿਰ ਹੋਰ ਕਿਸੇ ਵੀ ਤਰ੍ਹਾਂ ਦੀ ਦਵਾਈ ਦਾ ਜਿਹੜਾ ਛਿੜਕਾਅ ਹੈ ਉਹ ਨਾ ਕੀਤਾ ਜਾਵੇ ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਸ਼ਹਿਰ ਦੇ ਵਿੱਚ ਭਾਰੀ ਮੀਂਹ ਪੈ ਸਕਦਾ ਹੈ ਅਤੇ ਇੱਕ ਵਜੇ ਦੁਪਹਿਰ ਦੇ ਸਮੇਂ ਬੱਦਲਾਂ ਦੀ ਐਂਟਰੀ ਸ਼ੁਰੂ ਹੋ ਜਾਵੇਗੀ ਅਤੇ ਪੂਰੇ ਸ਼ਹਿਰ ਨੂੰ ਬਦਲ ਕੇ ਲੈਣਗੇ ਅਤੇ ਪੂਰੀ ਜ਼ੋਰਾਂ ਦੇ ਨਾਲ ਜੁੜੀਏ ਵਰਖਾ ਦੇਖਣ ਨੂੰ ਮਿਲ ਸਕਦੀ ਹੈ ਪਾਣੀ ਤੋਂ ਬਾਅਦ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਦਿਓ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *