ਸਸਤਾ ਲੈਪਟਾਪ ਮਿਲਣ ਤੇ ਪਤਨੀ ਨੇ ਕੀਤੀ ਖੁ ਦਕੁ ਸ਼ੀ

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਇਸ ਗੱਲ ਬਾਰੇ ਜਾਣੂ ਕਰਵਾਉਣਾ ਚਾਹੁੰਦੇ ਹਾਂ ਕਿ ਅੱਜ ਸੋਸ਼ਲ ਮੀਡੀਆ ਇੰਨਾ ਜ਼ਿਆਦਾ ਪਾਪੂਲਰ ਹੋ ਚੁੱਕਿਆ ਹੈ ਕਿ ਪੂਰੀ ਦੁਨੀਆ ਦੇ ਵਿਚ ਅੱਜ ਸੋਸ਼ਲ ਮੀਡੀਆ ਦਾ ਬੋਲਬਾਲਾ ਹੈ ਪੂਰੀ ਦੁਨੀਆਂ ਦੇ ਵਿੱਚ ਸੋਸ਼ਲ ਮੀਡੀਆ ਦਿ ਰਾਹੀਂ ਸਾਨੂੰ ਸਾਰੀ ਖ਼ਬਰ ਮਿਲ ਜਾਂਦੀ ਹੈ ਸਾਨੂੰ ਪਤਾ ਲੱਗਦਾ ਹੈ ਕਿ ਆਖਿਰਕਾਰ ਪੂਰੀ ਦੁਨੀਆਂ ਦੇ ਵਿੱਚ ਇਸ ਵੇਲੇ ਕੀ ਚੱਲ ਰਿਹੈ ਕਿੱਥੇ ਕੀ ਹੋ ਰਿਹਾ ਹੈ ਅਤੇ ਕਿਸ ਦੇਸ਼ ਦੇ ਵਿੱਚ ਕੀ ਚੱਲ ਰਿਹਾ ਹੈ ਸਾਨੂੰ ਉਸ ਦੀ ਸਾਰੀ ਜਾਣਕਾਰੀ ਸੋਸ਼ਲ ਮੀਡੀਆ ਦੇ ਰਾਹੀਂ ਮਿਲਦੀ ਹੈ ਜੇਕਰ ਅੱਜ ਤੋਂ ਕੁਝ ਸਮੇਂ ਪਹਿਲੇ ਦੀ ਗੱਲ ਕਰ ਲਵਾਂ ਤਾਂ ਕੁਝ ਸਮੇਂ ਪਹਿਲਾਂ ਕਿਸੇ ਨੂੰ ਕੁਝ ਵੀ ਪਤਾ ਨਹੀਂ ਹੁੰਦਾ ਸੀ ਸਗੋਂ ਆਪਣੇ ਦੇਸ਼ ਦੇ ਵਿੱਚ ਕੀ ਹੋ ਰਿਹਾ ਹੈ ਇਸ ਦੇ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਨਹੀਂ ਹੁੰਦੀ ਸੀ

ਪਰ ਹੁਣ ਹਰ ਕਿਸੇ ਨੂੰ ਆਪਣੇ ਆਪਣੇ ਦੇਸ਼ ਦੀ ਜਾਣਕਾਰੀ ਦੇ ਨਾਲ ਨਾਲ ਵਿਦੇਸ਼ਾਂ ਦੀ ਜਾਣਕਾਰੀ ਬਾਰੇ ਵੀ ਪਤਾ ਲੱਗਣਾ ਸ਼ੁਰੂ ਹੋ ਚੁੱਕਿਆ ਹੈ ਅਤੇ ਇਹੋ ਜਿਹੀਆਂ ਘਟਨਾਵਾਂ ਸੁਣਨ ਨੂੰ ਮਿਲਦੀਆਂ ਹਨ ਜਿਸ ਬਾਰੇ ਕਿਸੇ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ ਤੁਹਾਨੂੰ ਦੱਸ ਦੇਣਾ ਚਾਹੁੰਦੇ ਹਾਂ ਕਿ ਪਤਨੀ ਵੱਲੋਂ ਪਤੀ ਦੁਆਰਾ ਸਸਤਾ ਲੈਪਟਾਪ ਲਿਆਉਣ ਤੋਂ ਨਾਰਾਜ਼ ਹੋ ਬੱਚਿਆਂ ਸਮੇਤ ਟਰੇਨ ਅੱਗੇ ਆ ਕੇ ਕੀਤੀ ਖੁਦਕੁਸ਼ੀ ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ ਪਰ ਹੈਰਾਨੀ ਦੀ ਗੱਲ ਤਾਂ ਇੱਥੇ ਇਹ ਹੈ ਕਿ ਆਖਿਰਕਾਰ ਪਤਨੀ ਨੂੰ ਇਕ ਸਸਤਾ ਲੈਪਟਾਪ ਜਦੋਂ ਪਤੀ ਵੱਲੋਂ ਦਿੱਤਾ ਜਾਂਦਾ ਹੈ ਤਾਂ ਪਤਨੀ ਨਾਰਾਜ਼ ਹੋ ਜਾਂਦੀ ਹੈ ਇੱਕ ਛੋਟੀ ਜਿਹੀ ਗੱਲ ਨੂੰ ਲੈ ਕੇ ਜਿਸ ਵਜ੍ਹਾ ਕਰਕੇ ਪਤਨੀ ਆਪਣੇ ਬੱਚਿਆਂ ਦੇ ਸਮੇਤ ਟਰੇਨ ਅੱਗੇ ਆ ਕੇ ਆਤਮਹੱਤਿਆ ਕਰ ਲੈਂਦੀ ਹੈ

ਪਤੀ ਵੱਲੋਂ ਪਤਨੀ ਨੂੰ ਸਸਤਾ ਲੈਪਟਾਪ ਲਿਆਉਣ ਤੇ ਨਾਰਾਜ਼ ਹੋ ਕੇ ਬੱਚਿਆਂ ਸਮੇਤ ਰੇਲ ਅੱਗੇ ਆ ਕੇ ਪਤਨੀ ਵੱਲੋਂ ਖੁਦਕੁਸ਼ੀ ਕਰ ਲਈ ਜਾਂਦੀ ਹੈ ਉਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਿਸਾਰ ਤੋਂ ਆਇਆ ਹੈ ਇੱਥੇ ਰਾਜਿੰਦਰ ਇਨਕਲੇਵ ਵਿੱਚ ਰਹਿਣ ਵਾਲੇ ਪਸ਼ੂਆਂ ਦੇ ਡਾਕਟਰ ਸੋਮਵੀਰ ਦੀ ਪਤਨੀ ਮਮਤਾ ਵੱਲੋਂ ਆਪਣੇ ਪੰਦਰਾਂ ਸਾਲਾ ਪੁੱਤਰ ਹਾਰਦਿਕ ਅਤੇ ਤੇਰਾਂ ਸਾਲਾ ਧੀ ਅਨੁਸ਼ਕਾ ਦੇ ਨਾਲ ਇਸ ਲਈ ਦਿੱਲੀ ਰੇਲ ਮਾਰਗ ਤੇ ਸੂਰੀਆ ਨਗਰ ਫਾਟਕ ਨੇੜੇ ਅੱਗੇ ਆ ਕੇ ਖੁਦਕੁਸ਼ੀ ਕਰ ਲਈ ਹੈ ਫਿਲਹਾਲ ਪੁਲਸ ਕਰਮਚਾਰੀਆਂ ਦੇ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਦੇਖਿਆ ਜਾ ਰਿਹਾ ਹੈ ਕਿ ਆਖ਼ਿਰਕਾਰ ਪੂਰਾ ਮਾਮਲਾ ਕੀ ਹੈ ਇਸ ਪਿੱਛੇ ਪੂਰਾ ਮਸਲਾ ਕੀ ਹੈ ਉਸ ਬਾਰੇ ਜਾਣੂ ਕਰਵਾਇਆ ਗਿਆ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *