ਮਦਦ ਮੰਗਣ ਆਈ ਗ਼ਰੀਬ ਔਰਤ ਨਾਲ ਮੰਤਰੀ ਨੇ ਕੀਤੀ ਅਜਿਹੀ ਹਰਕਤ ਦੇਖ ਉੱਡ ਗਏ ਸਾਰਿਆਂ ਦੀ ਹੋਸ

ਅਕਸਰ ਹੀ ਬਹੁਤ ਸਾਰੇ ਮੰਤਰੀਆਂ ਦੀਆਂ ਇਹੋ ਜਿਹੀਆਂ ਵੀਡੀਓ ਵਾਇਰਲ ਹੁੰਦੀਆਂ ਹਨ ਜੋ ਕਿ ਬੜੀਆਂ ਹੈਰਾਨ ਕਰ ਦੇਣ ਵਾਲੀਆਂ ਹੁੰਦੀਆਂ ਹਨ ਬਹੁਤ ਵਾਰੀ ਵੇਖਣ ਨੂੰ ਮਿਲਦਾ ਹੈ ਕਿ ਮੰਤਰੀ ਕੁਝ ਇਹੋ ਜਿਹੀਆਂ ਹਰਕਤਾਂ ਕਰ ਦਿੰਦੇ ਹਨ ਜਿਨ੍ਹਾਂ ਤੋਂ ਪਤਾ ਲੱਗ ਜਾਂਦਾ ਹੈ ਕਿ ਆਖਿਰਕਾਰ ਇਹ ਮੰਤਰੀ ਦੇਸ਼ ਦੇ ਵਿੱਚ ਕੀ ਕਰਨ ਆਇਆ ਹੈ ਕਿਉਂਕਿ ਬਹੁਤ ਸਾਰੇ ਅਜਿਹੇ ਮੰਤਰੀ ਹੁੰਦੀਆਂ ਹਨ ਜਿਨ੍ਹਾਂ ਦੇ ਵੱਲੋਂ ਦੇਸ਼ ਨੂੰ ਲੁੱਟਣ ਦੀ ਲਈ ਹੀ ਆਪਣਾ ਸਭ ਕੁਝ ਕੀਤਾ ਜਾਂਦਾ ਹੈ ਲੋਕਾਂ ਨੂੰ ਗੁੰਮਰਾਹ ਵੀ ਲੋਕਾਂ ਨੂੰ ਚਾਪਲੂਸੀ ਦੇ ਵਿੱਚ ਲਿਆ ਕੇ ਬੂਟਾ ਵੀ ਲੈ ਲਈਆਂ ਜਾਂਦੀਆਂ ਹਨ ਪਰ ਕੰਮ ਦੇ ਨਾਮ ਤੇ ਉੱਤੇ ਉਨ੍ਹਾਂ ਨੂੰ ਡਰਾਇਆ ਧਮਕਾਇਆ ਅਤੇ ਡਰਾਇਆ ਜਾਂਦਾ

ਮੱਧਪ੍ਰਦੇਸ਼ ਦੇ ਅਧਿਅਕਸ਼ ਕੇ ਮਲਿਕ ਨੇ ਸਰਕਾਰ ਦੇ ਉਤੇ ਨਿਸ਼ਾਨਾ ਸਾਧਿਆ ਹੈ ਉਨ੍ਹਾਂ ਦੇ ਵੱਲੋਂ ਆਪਣੇ ਟਵਿੱਟਰ ਅਕਾਊਂਟ ਦੇ ਵਿੱਚ ਏਕਾ ਵੀਡੀਓ ਸ਼ੇਅਰ ਕੀਤੀ ਜਾਂਦੀ ਹੈ ਜਿਸ ਵਿੱਚ ਤਾਮਿਲਨਾਡੂ ਸਰਕਾਰ ਦੀ ਮੰਤਰੀ ਕੇ ਕੇ ਐੱਸ ਆਰ ਰਾਮਚੰਦਰਨ ਜਿਨ੍ਹਾਂ ਦੇ ਵੱਲੋਂ ਇਕ ਪ੍ਰੋਗਰਾਮ ਦੌਰਾਨ ਇਕ ਔਰਤ ਨੂੰ ਪੇਪਰ ਦੇ ਨਾਲ ਮਾਰਦੀ ਹੋਈ ਨਜ਼ਰ ਆ ਰਹੇ ਹਨ ਜਿਸ ਤੋਂ ਬਾਅਦ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਜ਼ਿਆਦਾ ਵਾਇਰਲ ਕੀਤਾ ਜਾਂਦਾ ਹੈ ਅਤੇ ਨਾਲ ਹੀ ਇਸ ਚੀਜ਼ ਨੂੰ ਲੈ ਕੇ ਟਵੀਟ ਵੀ ਕਈ ਤਰ੍ਹਾਂ ਦੇ ਕੀਤੇ ਜਾਂਦੇ ਹਨ ਜਿਸ ਤੋਂ ਬਾਅਦ ਹੋਰ ਕਈ ਵੱਡੇ ਵੱਡੇ ਮੰਤਰੀਆਂ ਦੇ ਵੱਲੋਂ ਇਸ ਵੀਡੀਓ ਨੂੰ ਟਵਿੱਟਰ ਦੇ ਵਿਚ ਸ਼ੇਅਰ ਕੀਤਾ ਗਿਆ ਅਤੇ ਸਰਕਾਰ ਦੇ ਉਤੇ ਨਿਸ਼ਾਨਾ ਸਾਧਿਆ ਅੰਨ੍ਹਾ ਮਲਿਕ ਨੇ ਉਨ੍ਹਾਂ ਨੂੰ ਟਵੀਟ ਕਰਕੇ ਪੁੱਛਿਆ ਕਿ ਆਖਿਰਕਾਰ ਲੋਕ ਪਾਰਟੀ ਗੁਲਾਮ ਹਨ

ਗ਼ਰੀਬ ਹਮੇਸ਼ਾਂ ਹੀ ਸਰਕਾਰ ਦੇ ਮੰਤਰੀਆਂ ਦੇ ਕੋਲ ਜਾਂਦੇ ਹਨ ਤਾਂ ਕਿ ਉਨ੍ਹਾਂ ਦਾ ਕੰਮ ਹੋ ਸਕੇ ਪਰ ਜਦੋਂ ਮੰਤਰੀ ਉਨ੍ਹਾਂ ਦਾ ਮਜ਼ਾਕ ਉਡਾਉਂਦੇ ਨੇ ਜਾਂ ਫਿਰ ਉਨ੍ਹਾਂ ਦੇ ਨਾਲ ਕੁਝ ਇਹੋ ਜਿਹੀ ਹਰਕਤ ਕਰ ਦਿੰਦੇ ਹਨ ਜੋ ਕਿ ਬਹੁਤ ਜ਼ਿਆਦਾ ਦੁਖਦਾਈ ਹੁੰਦੀ ਹੈ ਤਾਂ ਉਸ ਵੇਲੇ ਕੋਈ ਨਾ ਕੋਈ ਆਵਾਜ਼ ਚੁੱਕਦਾ ਜ਼ਰੂਰ ਹੈ ਮੰਤਰੀ ਕੇ ਕੇ ਐੱਸ ਐੱਸ ਆਰ ਨੂੰ ਆਪਣੇ ਪਦ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਇਹ ਵੀਡੀਓ ਤਾਮਿਲ ਨਾਡੂ ਦੇ ਬਲਵੰਤ ਰਾਮ ਨਾਮ ਦੇ ਇਕ ਪਿੰਡ ਦੀ ਹੈ ਜਿੱਥੇ ਆਏ ਇਕ ਮੰਤਰੀ ਦੇ ਕੋਲ ਜਦੋਂ ਇੱਕ ਔਰਤ ਦੇ ਵੱਲੋਂ ਆਪਣੀ ਸਮੱਸਿਆ ਲੈ ਕੇ ਉਸ ਕੋਲ ਪਹੁੰਚਦੀ ਹੈ ਤਾਂ ਉੱਥੇ ਲੋਕਾਂ ਦੀ ਭੀੜ ਦੇ ਵਿੱਚ ਉਸ ਮੰਤਰੀ ਦੇ ਵੱਲੋਂ ਉਸ ਔਰਤ ਦੀ ਬੇਇੱਜ਼ਤੀ ਕਰ ਦਿੱਤੀ ਜਾਂਦੀ ਅਤੇ ਨਾਲ ਹੀ ਪੇਪਰ ਦੇ ਨਾਲ ਉਸ ਤੇ ਕਈ ਵਾਰ ਮਾਰਿਆ ਜਾਂਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ

ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *