ਪੁਲੀਸ ਵਾਲਾ ਮੰਗ ਰਿਹਾ ਸੀ 10 ਹਜ਼ਾਰ ਰੁਪਏ ਦੀ ਰਿਸ਼ਵਤ , ਦੇਖੋ ਫੇਰ ਕੀ ਹੋਇਆ

Latest Update

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਬਹੁਤ ਸਾਰੀਆਂ ਗੱਲਾਂ ਜੁੜੀਆਂ ਹਨ ਸਾਡੇ ਭਾਰਤ ਦੇਸ਼ ਦੇ ਵਿੱਚ ਕੀਤੀਆਂ ਜਾਂਦੀਆਂ ਹਨ ਕਿ ਜੋ ਹੁਣ ਭ੍ਰਿਸ਼ਟਾਚਾਰੀਆਂ ਭਰ ਦੇ ਵਿੱਚ ਬਿਲਕੁਲ ਖ਼ਤਮ ਹੋ ਗਿਆ ਹੈ ਅਤੇ ਲੋਕ ਬੜੇ ਇਮਾਨਦਾਰ ਹੋ ਚੁੱਕੇ ਹਨ ਇਸ ਦੇ ਨਾਲ ਹੀ ਪੁਲੀਸ ਕਰਮਚਾਰੀਆਂ ਦੀ ਗੱਲ ਕੀਤੀ ਜਾਵੇ ਤਾਂ ਪੁਲੀਸ ਕਰਮਚਾਰੀ ਇਹੋ ਜਿਹੇ ਹਰਕਤਾਂ ਕਰਦੇ ਹੋਏ ਨਜ਼ਰ ਆਉਂਦੇ ਹਨ ਜੋ ਕਿ ਅਸੀਂ ਸਾਰੇ ਹੀ ਜਾਣਦੇ ਹਾ ਮੈਂ ਇੱਥੇ ਸਾਰੇ ਪੁਲੀਸ ਕਰਮਚਾਰੀਆਂ ਦੀ ਗੱਲ ਨਹੀਂ ਕਰ ਰਿਹਾ ਪਰ ਕੁਝ ਪੁਲਸ ਕਰਮਚਾਰੀ ਇਹੋ ਜਿਹੇ ਹਨ ਜਿਨ੍ਹਾਂ ਨੂੰ ਸ਼ਰ੍ਹੇਆਮ ਫਡ਼ਿਆ ਗਿਆ ਹੈ ਰਿਸ਼ਵਤ ਲੈਂਦੇ ਹੋਏ ਆਖਿਰਕਾਰ ਜਦੋਂ ਤੱਕ ਸਾਡਾ ਪ੍ਰਸ਼ਾਸਨਿਕ ਸਹੀ ਤਰੀਕੇ ਨਾਲ ਕੰਮ ਨਹੀਂ ਕਰਦਾ ਤਾਂ ਆਖਿਰਕਾਰ ਲੋਕ ਕਿਸ ਤਰੀਕੇ ਦੇ ਨਾਲ ਇਸ ਦੁਨੀਆਂ ਦੇ ਵਿੱਚ ਵਿਚਰ ਸਕਦੇ ਹਨ

ਸਭ ਤੋਂ ਪਹਿਲਾਂ ਪ੍ਰਸ਼ਾਸਨ ਨੂੰ ਖੁਦ ਸਹੀ ਤਰੀਕੇ ਦੇ ਨਾਲ ਕੰਮ ਕਰਨਾ ਹੋਵੇਗਾ ਫੇਰ ਕਿਤੇ ਜਾ ਕੇ ਲੋਕ ਵੀ ਪ੍ਰਸ਼ਾਸਨ ਦੇ ਦੱਸੇ ਹੋਏ ਦਿਸ਼ਾ ਨਿਰਦੇਸ਼ ਦੇ ਉੱਤੇ ਚੱਲਦੇ ਹਨ ਪਰ ਜਦੋਂ ਕਿਸੇ ਸਰਕਾਰੀ ਕਰਮਚਾਰੀ ਦੇ ਵੱਲੋਂ ਕਿਸੇ ਵਿਅਕਤੀ ਦੇ ਕੋਲੋਂ ਰਿਸ਼ਵਤ ਲਈ ਜਾਵੇ ਤਾਂ ਆਖਿਰਕਾਰ ਉਸ ਚੀਜ਼ ਬਾਰੇ ਤੁਹਾਡਾ ਕੀ ਕਹਿਣਾ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਦਰੋਗਾ ਜੀ ਜੋ ਕਿ ਇੱਕ ਪੁਲੀਸ ਕਰਮਚਾਰੀ ਹਨ ਜਿਨ੍ਹਾਂ ਦੇ ਵੱਲੋਂ ਦਸ ਹਜ਼ਾਰ ਰੁਪਏ ਦੀ ਰਿਸ਼ਵਤ ਲਈ ਜਾ ਰਹੀ ਸੀ ਦੱਸ ਦੇਣਾ ਚਾਹੁੰਦੇ ਹਾਂ ਕਿ ਦੋ ਪਾਰਟੀਆਂ ਦੇ ਵਿੱਚ ਕਿਸੇ ਤਰ੍ਹਾਂ ਦੀ ਕੋਈ ਲੜਾਈ ਸੀ ਅਤੇ ਉਸ ਲੜਾਈ ਦੀ ਸੁਲ੍ਹਾ ਕਰਵਾਉਣ ਦੇ ਲਈ ਦਰੋਗਾ ਜੀ ਦੇ ਵੱਲੋਂ ਦੱਸ ਹਜ਼ਾਰ ਰੁਪਿਆ ਲਿਆ ਜਾ ਰਿਹਾ ਹੈ

ਬੜੀ ਹੈਰਾਨੀ ਦੀ ਗੱਲ ਹੈ ਕਿ ਸਾਡੇ ਦੇਸ਼ ਦੇ ਵਿੱਚ ਕਿਸ ਤਰੀਕੇ ਦੇ ਨਾਲ ਪ੍ਰਸ਼ਾਸਨ ਕੰਮ ਕਰਦਾ ਹੈ ਕਿ ਕਿਸੇ ਦੋ ਪਾਰਟੀਆਂ ਦੇ ਵਿਚਕਾਰ ਸਮਝੌਤਾ ਕਰਵਾਉਣ ਦੇ ਲਈ ਪੁਲਸ ਕਰਮਚਾਰੀ ਦੇ ਵੱਲੋਂ ਦੱਸ ਹਜ਼ਾਰ ਰੁਪਏ ਲਏ ਜਾ ਰਹੇ ਹਨ ਅਤੇ ਫੇਰ ਉਨ੍ਹਾਂ ਦੋਨਾਂ ਪਾਰਟੀਆਂ ਦਾ ਸਮਝੌਤਾ ਕਰਵਾਇਆ ਜਾ ਰਿਹਾ ਹੈ ਤੁਹਾਨੂੰ ਵੀਡੀਓਜ਼ ਵਿੱਚ ਸੁਣਨ ਨੂੰ ਇਹ ਵੀ ਮਿਲੇਗਾ ਉਨ੍ਹਾਂ ਨੇ ਤਿੰਨ ਵਜੇ ਬੁਲਾਇਆ ਹੈ ਕਿ ਉਸ ਵੇਲੇ ਪੁਲੀਸ ਇੰਸਪੈਕਟਰ ਸਾਬ ਆ ਜਾਣਗੇ ਉਸ ਵੇਲੇ ਉਨ੍ਹਾਂ ਨੂੰ ਦੁਬਾਰਾ ਬੁਲਾਉਣ ਦੀ ਜਿਹੜੀ ਗੱਲ ਹੈ ਉਹ ਦਰੋਗਾ ਸਾਹਿਬ ਵੱਲੋਂ ਕੀਤੀ ਜਾ ਰਹੀ ਹੈ ਪਰ ਸੋਚਣ ਵਾਲੀ ਗੱਲ ਇੱ ਥੇ ਕਿ ਆਖਿਰਕਾਰ ਸਾਡੇ ਦੇਸ਼ ਦਾ ਕੀ ਹੋਵੇਗਾ ਜਦੋਂ ਤੱਕ ਪ੍ਰਸ਼ਾਸਨ ਸਹੀ ਤਰੀਕੇ ਨਾਲ ਕੰਮ ਨਹੀਂ ਕਰਦਾ ਉਦੋਂ ਤਕ ਸਾਡੇ ਦੇਸ਼ ਦੀ ਵਿੱਚ ਇਸੇ ਤਰੀਕੇ ਦੇ ਨਾਲ ਮਾਹੌਲ ਖ਼ਰਾਬ ਕਰਨਾ ਪਵੇਗਾ ਆਖ਼ਿਰ ਸਰਕਾਰ ਇਨ੍ਹਾਂ ਨੂੰ ਕਿਸ ਚੀਜ਼ ਦਾ ਪੈਸਾ ਦਿੰਦੀ ਹੈ ਜਾਂ ਫਿਰ ਸਰਕਾਰ ਇਨ੍ਹਾਂ ਨੂੰ ਇੰਨਾ ਘੱਟ ਪੈਸਾ ਦਿੰਦੀ ਹੈ ਕਿ ਇਨ੍ਹਾਂ ਨੂੰ ਰਿਸ਼ਵਤ ਲੈਣ ਦੀ ਜ਼ਰੂਰਤ ਪੈਂਦੀ ਹੈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *