ਬਿਜਲੀ ਵਾਲੇ ਦਸ ਲੁੱਟਣ ਆਏ ਸੀ ਘਰ, ਲੋਕਾਂ ਨੇ ਕੁੱ ਟ ਕੁੱ ਟ ਕੀਤਾ ਬੁਰਾ ਹਾਲ

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਪੰਜਾਬ ਦੇ ਵਿੱਚ ਹਾਲਾਤ ਦਿਨੋਂ ਦਿਨ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ ਲਗਾਤਾਰ ਪੰਜਾਬ ਦੀ ਵਿੱਚ ਚੋਰੀਆਂ ਲੁੱਟਾਂ ਖੋਹਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ ਅਤੇ ਹੁਣ ਚੋਰਾਂ ਨੇ ਨਵੇਂ ਨਵੇਂ ਤਰੀਕੇ ਹਨ ਉਨ੍ਹਾਂ ਨੂੰ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ ਇਸ ਦੇ ਨਾਲ ਹੀ ਅੱਜ ਇੱਕੋ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਹੀ ਜ਼ਿਆਦਾ ਖਬਰ ਵਾਇਰਲ ਹੋ ਰਹੀ ਹੈ ਖ਼ਬਰ ਅਮਲੋਹ ਦੇ ਨਜ਼ਦੀਕ ਪੈਂਦੇ ਸੈਲਾਨੀ ਭਿਡ਼ਦੀ ਹੈ ਜਿੱਥੇ ਏਕ ਅਕੇਲਾ ਘਰ ਵੇਖ ਕੇ ਕੁਝ ਵਿਅਕਤੀ ਬਿਜਲੀ ਦਫਤਰ ਦੇ ਅਧਿਕਾਰੀ ਦੱਸ ਕੇ ਉਸਾਰਨ ਦੇ ਘਰ ਦੇ ਅੰਦਰ ਦਾਖਲ ਹੋ ਜਾਂਦੇ ਹਨ ਜਿਵੇਂ ਹੀ ਉਸ ਔਰਤ ਦੇ ਘਰ ਦੇ ਅੰਦਰ ਦਾਖਲ ਹੁੰਦੇ ਹਨ ਤਾਂ ਸਭ ਤੋਂ ਪਹਿਲਾਂ ਉਸ ਨੂੰ ਗੱਲਾਂ ਦੇ ਵਿੱਚ ਲਿਆ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ

ਜਿਸ ਤੋਂ ਬਾਅਦ ਉਨ੍ਹਾਂ ਬਿਜਲੀ ਮਹਿਕਮੇ ਦੇ ਅਧਿਕਾਰੀ ਆਪਣੇ ਆਪ ਨੂੰ ਜੋ ਦੱਸ ਰਹੀ ਸੀ ਉਨ੍ਹਾਂ ਦੇ ਵੱਲੋਂ ਅੌਰਤ ਨੂੰ ਕਮਰੇ ਦੇ ਅੰਦਰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਜਿਵੇਂ ਹੀ ਉਹ ਕਮਰੇ ਦੇ ਅੰਦਰ ਉਸ ਔਰਤ ਨੂੰ ਬੰਦ ਕਰਨ ਦੇ ਲਈ ਦਰਵਾਜ਼ਾ ਲਗਾਉਣ ਲੱਗਦੇ ਹਨ ਤਾਂ ਸੌਰਭ ਦੇ ਵੱਲੋਂ ਚੀਚੀ ਚੀਕਣਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਜਿਵੇਂ ਹੀ ਉਸ ਔਰਤ ਦੇ ਵੱਲੋਂ ਉੱਚੀ ਉੱਚੀ ਚੀਕਣਾ ਸ਼ੁਰੂ ਕੀਤਾ ਜਾਂਦਾ ਹੈ ਤਾਂ ਉਸ ਤੋਂ ਬਾਅਦ ਆਲੇ ਦੁਆਲੇ ਰਹਿ ਰਹੇ ਕੁਝ ਘਰਾਂ ਦੇ ਵਿੱਚੋਂ ਲੋਕ ਬਾਹਰ ਨਿਕਲਦੀਆਂ ਹਨ ਅਤੇ ਲੋਕਾਂ ਦੇ ਵਲੋਂ ਜਦੋਂ ਵੇਖਿਆ ਜਾਂਦਾ ਹੈ ਤੇ ਔਰਤ ਉੱਚੀ ਉੱਚੀ ਚੀਕ ਰਹੀ ਹੁੰਦੀ ਹੈ ਜਿਵੇਂ ਹੀ ਉਨ੍ਹਾਂ ਦੇ ਵੱਲੋਂ ਘਰ ਦੇ ਅੰਦਰ ਦਾਖ਼ਲ ਹੋਇਆ ਜਾਂਦਾ ਹੈ ਤਾਂ ਵੇਖਦੇ ਹਨ ਕਿ ਕੁਝ ਵਿਅਕਤੀ ਜੋ ਕਿ ਪਿੰਡ ਦੇ ਵੱਲ ਭੱਜਦੇ ਹੋਏ ਨਜ਼ਰ ਆਏ ਅਤੇ ਨਾਲ ਹੀ ਇੱਕ ਵਿਅਕਤੀ ਜਿਸ ਦੇ ਮੂੰਹ ਤੇ ਰੁਮਾਲ ਬੰਨ੍ਹਿਆ ਹੋਇਆ ਸੀ ਅਤੇ ਮੋਟਰਸਾਈਕਲ ਨੂੰ ਸਟਾਰਟ ਕਰਦਾ ਹੋਇਆ ਨਜ਼ਰ ਆ ਰਿਹਾ ਹੈ

ਉਸ ਵਿਅਕਤੀ ਦੇ ਉੱਤੇ ਇੱਕ ਮਹਿਲਾ ਦੇ ਦੁਆਰਾ ਪੱਥਰ ਦੇ ਨਾਲ ਵਾਰ ਵੀ ਕੀਤਾ ਜਾਂਦਾ ਹੈ ਪਰ ਉਹ ਮੋਟਰਸਾਈਕਲ ਸਟਾਰਟ ਕਰਨ ਵਿੱਚ ਸਫ਼ਲ ਹੁੰਦਾ ਹੈ ਅਤੇ ਉਹ ਤਿੰਨੇ ਜਣੇ ਜੋ ਕਿ ਚੋਰੀ ਕਰਨ ਵਾਸਤੇ ਘਰ ਵਿੱਚ ਪਹੁੰਚਦੇ ਹਨ ਅਤੇ ਆਪਣੇ ਆਪ ਨੂੰ ਬਿਜਲੀ ਮਹਿਕਮੇ ਦੇ ਕਰਮਚਾਰੀ ਦੱਸਦਿਆਂ ਨੂੰ ਫਟਾਫਟ ਫਰਾਰ ਹੋ ਜਾਂਦੇ ਹਨ ਜਿਸ ਤੋਂ ਬਾਅਦ ਦੀ ਜਾਣਕਾਰੀ ਪੁਲਸ ਕਰਮਚਾਰੀਆਂ ਨੂੰ ਦਿੱਤੀ ਜਾਂਦੀ ਅਤੇ ਪੁਲੀਸ ਕਰਮਚਾਰੀਆਂ ਦੇ ਵੱਲੋਂ ਸੀਸੀਟੀਵੀ ਕੈਮਰੇ ਦੇ ਵਿੱਚ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਕਿ ਆਖਿਰਕਾਰ ਇਹ ਵਿਅਕਤੀ ਕੌਣ ਸੀ ਕਿੱਥੋਂ ਆਏ ਸੀ ਅਤੇ ਇਨ੍ਹਾਂ ਦਾ ਕੀ ਮਕਸਦ ਸੀ ਇਹ ਜਾਣਨ ਦੇ ਲਈ ਹੁਣ ਪੁਲਸ ਕਰਮਚਾਰੀਆਂ ਦੇ ਵਲੋਂ ਕਿਹਾ ਗਿਆ ਹੈ ਕਿ ਅਸੀਂ ਪੂਰੀ ਗਹਿਰਾਈ ਦੇ ਨਾਲ ਇਸ ਮਸਲੇ ਦਾ ਹੱਲ ਕਰਾਂਗੇ ਬਾਕੀ ਦੀ ਜਾਣਕਾਰੀ ਉਸ ਕੋਲ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *