ਜਾਣੋ 28 ਮਈ ਨੂੰ ਮੂਸੇਵਾਲੇ ਨਾਲ ਕੀ ਹੋਇਆ ਸੀ ਆਖ਼ਰੀ ਵਾਲ ਗੱਲ

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸਿੱਧੂ ਮੂਸੇਵਾਲੇ ਦੇ ਕੇਸ ਦੇ ਵਿੱਚ ਇੱਕ ਹੋਰ ਨਵਾਂ ਮੋੜ ਸਾਹਮਣੇ ਆਇਆ ਹੈ ਦੱਸਣਾ ਚਾਹੁੰਦੇ ਹਾਂ ਕਿ ਸਗਨਪ੍ਰੀਤ ਮੀਡੀਆ ਸਾਹਮਣੇ ਆਇਆ ਹੈ ਅਤੇ ਕਈ ਤਰ੍ਹਾਂ ਦੀਆਂ ਗੱਲਾਂ ਜਿਹੜੀਆਂ ਹਨ ਉਸਦੇ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਹਨ ਕਿਉਂਕਿ ਬੀਤੇ ਦਿਨੀਂ ਹੀ ਜੋ ਗੋਲਡੀ ਬਰਾੜ ਦੀ ਵੀਡੀਓ ਸਾਹਮਣੇ ਆਈ ਸੀ ਜਿਸ ਵਿੱਚ ਗੋਲਡੀ ਬਰਾੜ ਦੇ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕੀ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਸਿਰਫ਼ ਤੇ ਸਿਰਫ਼ ਆਪਣੇ ਭਰਾਵਾਂ ਦੀ ਮੌਤ ਦਾ ਬਦਲਾ ਲੈਣ ਦੇ ਲਈ ਪਰ ਇਸ ਦੇ ਬਾਅਦ ਸ਼ਗਨਪ੍ਰੀਤ ਨੇ ਬੜੇ ਅਹਿਮ ਖੁਲਾਸੇ ਕਰ ਦਿੱਤੇ ਹਨ ਕਿ ਕਿਸ ਤਰੀਕੇ ਦੇ ਨਾਲ ਲੌਰੈਂਸ ਗੈਂਗ ਨੇ ਵਿੱਕੀ ਮਿੱਡੂਖੇੜਾ

ਜੋ ਕਿ ਅਕਾਲੀ ਆਗੂ 2021 ਦੇ ਵਿਚ ਅਗਸਤ ਮਹੀਨੇ ਦੇ ਵਿੱਚ ਮਾਰਿਆ ਗਿਆ ਸੀ ਉਸ ਦੇ ਨਾਮ ਦਾ ਇਸਤੇਮਾਲ ਕੀਤਾ ਗਿਆ ਦਰਅਸਲ ਸ਼ਗਨਪ੍ਰੀਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਿੱਚ ਆਪਣੇ ਵਕੀਲ ਦੇ ਜ਼ਰੀਏ ਦੋ ਪਟੀਸ਼ਨਾਂ ਦਾਇਰ ਕੀਤੀਆਂ ਹਨ ਇਕ ਵਿੱਕੀ ਮਿੱਡੂਖੇੜਾ ਕ ਤ ਲ ਮਾਮਲੇ ਦੇ ਵਿੱਚ ‍ਸਭ ਤੋਂ ਪਹਿਲਾਂ ਜਦੋਂ ਸ਼ਗਨਪ੍ਰੀਤ ਦੇ ਕੋਲੋਂ ਇਹ ਗੱਲ ਪੁੱਛੀ ਗਈ ਕੀ ਉਹ ਸਿੱਧੂ ਮੂਸੇਵਾਲੇ ਨੂੰ ਕਿਸ ਤਰੀਕੇ ਨਾਲ ਜਾਣਦਾ ਹੈ ਕਿਵੇਂ ਉਨ੍ਹਾਂ ਦੀ ਜਾਣ ਪਛਾਣ ਹੋਈ ਅਤੇ ਕਿਸ ਤਰੀਕੇ ਨਾਲ ਉਨ੍ਹਾਂ ਦੀ ਇੰਨੀ ਕਰੀਬੀ ਮੁਲਾਕਾਤ ਹੋਈ ਤਾਂ ਉਸਦੇ ਵੱਲੋਂ ਦੱਸਿਆ ਗਿਆ ਕਿ ਤਕਰੀਬਨ ਡੇਢ ਸਾਲ ਪਹਿਲਾਂ ਸਿੱਧੂ ਮੂਸੇ ਵਾਲੇ ਦੇ ਨਾਲ ਉਸ ਦੀ ਦੋਸਤੀ ਹੋਈ ਸੀ ਆਸਟਰੇਲੀਆ ਦੇ ਵਿਚ ਉਸਦਾ ਇਕ ਦੋਸਤ ਸੀ ਜਿਸ ਦੇ ਜ਼ਰੀਏ ਉਸ ਦੀ ਮੁਲਾਕਾਤ ਹੋਈ ਸੀ

ਅਤੇ ਉਥੋਂ ਹੀ ਦੋਸਤੀ ਦਾ ਸਿਲਸਿਲਾ ਸਾਡਾ ਸ਼ੁਰੂ ਹੁੰਦਾ ਹੈ ਉਸ ਤੋਂ ਸਭ ਤੋਂ ਵੱਡੀ ਗੱਲ ਉਸ ਨੇ ਇਹ ਕਿਹਾ ਹੈ ਕਿ ਉਹ ਸਿੱਧੂ ਮੂਸੇ ਵਾਲੇ ਦਾ ਮੈਨੇਜਰ ਬਿਲਕੁਲ ਵੀ ਨਹੀਂ ਹੈ ਉਹ ਸਿਰਫ਼ ਸਿੱਧੂ ਮੂਸੇਵਾਲੇ ਦਾ ਇੱਕ ਕਰੀਬੀ ਦੋਸਤ ਹੈ ਹੋਰ ਕੁਝ ਵੀ ਨਹੀਂ ਹੈ ਇਹ ਦੋਸਤੀ ਸਿਰਫ਼ ਇਸ ਹੱਦ ਤੱਕ ਸੀ ਕਿਵੇਂ ਸਿੱਧੂ ਮੂਸੇ ਵਾਲੇ ਦੇ ਘਰ ਆਉਂਦਾ ਸੀ ਅਤੇ ਸਿੱਧੂ ਮੁੱਸੇਵਾਲਾ ਮੇਰੇ ਘਰ ਆਉਂਦਾ ਰਹਿੰਦਾ ਸੀ ਅਤੇ ਉਸ ਦੇ ਮਾਪੇ ਵੀ ਮੈਨੂੰ ਚੰਗੇ ਤਰੀਕੇ ਦੇ ਨਾਲ ਜਾਣਦੀ ਸੀ ਅਤੇ ਮੇਰੇ ਮਾਪੇ ਵੀ ਸਿੱਧੂ ਮੂਸੇਵਾਲੇ ਨੂੰ ਸੰਗੀਤ ਦੀ ਕੇਂਦਰ ਨਾਲ ਜਾਣਦੇ ਸੀ ਦੱਸਣਾ ਚਾਹੁੰਦੇ ਹਾਂ ਕਿ ਮੁੱਕਦੀ ਗੱਲ ਇੱਥੇ ਇਹ ਹੈ ਕਿ ਸਿੱਧੂ ਮੂਸੇਵਾਲੇ ਦਾ ਕੋਈ ਮਰੀਜ਼ ਨਹੀਂ ਸੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *