ਪੱਗ ਨੂੰ ਟਾਰਗੇਟ ਕਰੋਂਗੇ ਤਾਂ ਪੰਜਾਬ ਦਾ ਭਵਿੱਖ ਸੁਖਾਲਾ ਨਹੀਂ ਹੋਵੇਗਾ

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਸੋਸ਼ਲ ਮੀਡੀਆ ਦੀ ਉੱਤੇ ਆਏ ਦਿਨ ਕੋਈ ਨਾ ਕੋਈ ਖ਼ਬਰ ਵਾਇਰਲ ਹੁੰਦੀ ਰਹਿੰਦੀ ਹੈ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੀ ਨਹੀਂ ਸੀ ਤਾਂ ਉਸ ਵੇਲੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਲੋਕਾਂ ਦੇ ਨਾਲ ਬਹੁਤ ਵੱਡੇ ਵੱਡੇ ਵਾਅਦੇ ਕੀਤੇ ਗਏ ਪੰਜਾਬ ਦੇ ਵਿੱਚ ਦਿੱਲੀ ਮਾਡਲ ਪੇਸ਼ ਕੀਤਾ ਜਾਵੇਗਾ ਦਿੱਲੀ ਦੇ ਵਿੱਚ ਜੋਜੋ ਕੰਮ ਹੋਏ ਹਨ ਉਸੇ ਤਰੀਕੇ ਦੇ ਨਾਲ ਪੰਜਾਬ ਦੀ ਵਿੱਚ ਵੀ ਕੀਤੇ ਜਾਣਗੇ ਆਮ ਆਦਮੀ ਪਾਰਟੀ ਦੇ ਵੱਲੋਂ ਬਹੁਤ ਵੱਡੇ ਵੱਡੇ ਵਾਅਦੇ ਤਾਂ ਕਰ ਲਏ ਗਏ ਪਰ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦੇ ਲਈ ਆਮ ਆਦਮੀ ਪਾਰਟੀ ਹੁਣ ਕਿਤੇ ਵੀ ਨਜ਼ਰ ਨਹੀਂ ਆ ਰਹੀ ਹੈ ਬੇਸ਼ੱਕ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਵੇਲੇ ਬਣ ਚੁੱਕੀ ਹੈ ਪਰ

ਕਿਤਨਾ ਕਿਤੇ ਇਹ ਦੇਖਣ ਨੂੰ ਮਿਲ ਰਿਹਾ ਹੈ ਕਿ ਆਮ ਆਦਮੀ ਪਾਰਟੀ ਲੋਕਾਂ ਨੂੰ ਕਿਸੇ ਨਾ ਕਿਸੇ ਮੁੱਦੇ ਦੀ ਵਿੱਚ ਉਲਝਾਉਣ ਦੇ ਵਿੱਚ ਲੱਗੀ ਹੋਈ ਹੈ ਅਤੇ ਆਪਣੇ ਆਪ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ ਕਿਉਂਕਿ ਉਨ੍ਹਾਂ ਨੂੰ ਥੋੜ੍ਹਾ ਜਿਹਾ ਸਮਾਂ ਹੋਰ ਮਿਲ ਜਾਵੇ ਇਸ ਤਰੀਕੇ ਦੇ ਨਾਲ ਉਨ੍ਹਾਂ ਦੇ ਵੱਲੋਂ ਲਗਾਤਾਰ ਆਪਣਾ ਤਾਣਾ ਬਾਣਾ ਜਿਨ੍ਹਾਂ ਨੇ ਖੁਦ ਬੁਣਿਆ ਸੀ ਰਸਤੇ ਵਿੱਚ ਉਹ ਉੱਠਦੇ ਹੀ ਜਾ ਰਹੇ ਹਨ ਜਿਨ੍ਹਾਂ ਦੇ ਵੱਲੋਂ ਕਿਹਾ ਗਿਆ ਸੀ ਕਿ ਅਸੀਂ ਸਮਾਰਟ ਸਿਟੀ ਬਣਾਵਾਂਗੀ ਹਸਪਤਾਲ ਬਣਾਵਾਂਗੀ ਸਕੂਲ ਬਣਾਵਾਂਗੇ ਅਤੇ ਬੱਚਿਆਂ ਦੇ ਲਈ ਫ੍ਰੀ ਸਿਕਸ਼ਾ ਦੇ ਉਪਰਾਲੇ ਕਰਾਂਗੇ ਵੱਡੇ ਕਾਲਜ ਉਨ੍ਹਾਂ ਦੇ ਵਲੋਂ ਪੰਜਾਬ ਵਿਚ ਬਣਾਏ ਜਾਣੇ ਸੀ ਪਰ ਕੁਝ ਵੀ ਨਹੀਂ ਕੀਤਾ ਜਾ ਰਿਹਾ

ਹੁਣ ਦੇਖਣਾ ਇਹ ਹੈ ਕਿ ਆਖਿਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਕਰਦੀ ਕੀ ਹੈ ਲੋਕਾਂ ਨੂੰ ਸਹੀ ਤਰੀਕੇ ਦੇ ਨਾਲ ਮੁੱਦਿਆਂ ਵਿੱਚ ਉਲਝਾਉਣ ਦੀ ਰਹਿੰਦੀ ਹੈ ਜਾਂ ਫਿਰ ਕੰਮ ਵੀ ਕਰੇਗੀ ਜਿੱਥੇ ਤੱਕ ਮੈਨੂੰ ਲੱਗਦਾ ਹੈ ਕਿ ਹਰ ਇੱਕ ਚੀਜ਼ ਬਹੁਤ ਹੀ ਜ਼ਿਆਦਾ ਤਰੀਕੇ ਦੇ ਨਾਲ ਕੀਤੀ ਜਾ ਰਹੀ ਹੈ ਕਿਉਂਕਿ ਲੋਕਾਂ ਨੂੰ ਕਿਸੇ ਨਾ ਕਿਸੇ ਮੁੱਦੇ ਦੀ ਵਿਚ ਲਿਜਾਇਆ ਜਾ ਰਿਹਾ ਹੈ ਮੁੱਦੇ ਉਠਾਏ ਜਾ ਰਹੇ ਹਨ ਇਸ ਤਰ੍ਹਾਂ ਦੀਆਂ ਗੱਲਾਂ ਹੋ ਰਹੀਆਂ ਹਨ ਜਿਸ ਬਾਰੇ ਕਦੇ ਪੰਜਾਬ ਨੇ ਸੋਚਿਆ ਵੀ ਨਹੀਂ ਪੰਜਾਬ ਦੇ ਲੋਕਾਂ ਨੇ ਨਹੀਂ ਸੋਚਿਆ ਹੋਣਾ ਕਿਉਂਕਿ ਜਿਹੜੀਆਂ ਚੀਜ਼ਾਂ ਦੇ ਉੱਤੇ ਕਦੇ ਸਵਾਲ ਹੀ ਨਹੀਂ ਉੱਠੇ ਜਿਹੜੀਆਂ ਚੀਜ਼ਾਂ ਜਿਵੇਂ ਸੀ ਉਸੇ ਤਰੀਕੇ ਦੇ ਨਾਲ ਲਗਾਤਾਰ ਚੱਲ ਰਹੀਆਂ ਹਨ ਕਿਸੇ ਦੇ ਵੱਲੋਂ ਵੀ ਪੰਜਾਬ ਦੀ ਵਿੱਚ ਅੱਜ ਦਿਨ ਤਕ ਭਗਤ ਸਿੰਘ ਬਾਰੇ ਕੋਈ ਗੱਲ ਨਹੀਂ ਗਈ ਪਰ ਆਖਿਰਕਾਰ ਭਗਤ ਸਿੰਘ ਨੂੰ ਵਿਚਲੇ ਹੋਣ ਦੀ ਕੀ ਲੋੜ ਸੀ ਕਿਤੇ ਇਹ ਤਾਂ ਨਹੀਂ ਕਿ ਲੋਕਾਂ ਨੂੰ ਉਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *