ਭਾਰਤ ਦੇਸ਼ ਦੇ ਵਿਚ ਮਹਿੰਗਾਈ ਦਿਨ ਪ੍ਰਤੀ ਦਿਨ ਵਧਦੀ ਹੀ ਜਾ ਰਹੀ ਹੈ ਸਭ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਰੇਟ ਇੰਨੇ ਜ਼ਿਆਦਾ ਵਧ ਚੁੱਕੇ ਹਨ ਜਿਸ ਦੀ ਵਜ੍ਹਾ ਕਰਕੇ ਹਰ ਇੱਕ ਚੀਜ਼ ਮਹਿੰਗੀ ਹੁੰਦੀ ਹੈ ਤੁਹਾਨੂੰ ਇਸ ਗੱਲ ਬਾਰੇ ਪਤਾ ਹੋਣਾ ਚਾਹੀਦਾ ਹੈ ਕਿ ਜਦੋਂ ਦੇਸ਼ ਦੇ ਵਿੱਚ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਹੋਵੇਗਾ ਤਾਂ ਖਾਣ ਪੀਣ ਵਾਲੀਆਂ ਚੀਜ਼ਾਂ ਦੇ ਵਿੱਚ ਆਪਣੇ ਆਪ ਹੀ ਵਾਧਾ ਹੁੰਦਾ ਜਾਂਦਾ ਹੈ ਕਿਉਂਕਿ ਜਦੋਂ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਦੇ ਵਿਚੋਂ ਸਾਮਾਨ ਨੂੰ ਲੈ ਕੇ ਜਾਣਾ ਹੁੰਦਾ ਹੈ ਤਾਂ ਤੇਲ ਦੇ ਖਰਚੇ ਵਿੱਚ ਗਿਣੇ ਜਾਂਦੇ ਹਨ ਅਤੇ ਤੇਲ ਜਦੋਂ ਮਹਿੰਗਾ ਹੁੰਦਾ ਹੈ ਤਾਂ ਇਸ ਦੇ ਨਾਲ ਹਰ ਇੱਕ ਚੀਜ਼ ਮਹਿੰਗੀ ਹੁੰਦੀ ਹੈ
ਜੇਕਰ ਅਸੀਂ ਸਬਜ਼ੀਆਂ ਦੀ ਗੱਲ ਕਰ ਲਈਏ ਤਾਂ ਸਬਜ਼ੀਆਂ ਤੋਂ ਲੈ ਕੇ ਹਰ ਇੱਕ ਚੀਜ਼ ਅੱਜ ਦੇ ਸਮੇਂ ਦੇ ਵਿਚ ਬਹੁਤ ਜ਼ਿਆਦਾ ਮਹਿੰਗੀ ਹੋ ਚੁੱਕੀ ਹੈ ਗ਼ਰੀਬ ਲੋਕਾਂ ਦੀਆਂ ਜੇਬਾਂ ਵਿਚ ਇਹ ਸਾਰਾ ਵਜ਼ਨ ਪੈਂਦਾ ਹੈ ਕਿਉਂਕਿ ਆਮ ਗ਼ਰੀਬ ਲੋਕ ਹੀ ਇਸ ਚੀਜ਼ ਦੇ ਵਿੱਚ ਜ਼ਿਆਦਾ ਪਿਸਦੇ ਹਨ ਕਿਉਂਕਿ ਗ਼ਰੀਬ ਲੋਕਾਂ ਨੇ ਹੀ ਹਰ ਰੋਜ਼ ਆਪਣੇ ਘਰ ਦੇ ਵਿਚ ਰਾਸ਼ਨ ਪਾਣੀ ਲਿਜਾਣਾ ਹੁੰਦਾ ਹੈ ਅਤੇ ਜਿੰਨੀ ਉਨ੍ਹਾਂ ਦੀ ਕਮਾਈ ਹੁੰਦੀ ਹੈ ਉਸਾਰੀ ਕਮਾਈ ਬਸ ਖਾਣ ਪੀਣ ਦੀਆਂ ਚੀਜ਼ਾਂ ਦੇ ਵਿੱਚ ਲਿਜਾਣ ਵਿੱਚ ਹੀ ਖ਼ਤਮ ਹੋ ਜਾਂਦੀ ਹੈ ਅਤੇ ਹਰ ਕੋਈ ਚਾਹੁੰਦਾ ਹੈ ਕਿ ਸਾਡੇ ਦੇਸ਼ ਦੇ ਵਿਚ ਮਹਿੰਗਾਈ ਘਟੇ ਅਤੇ ਅਸੀਂ ਇੱਕ ਸੁੱਖ ਦੀ ਜ਼ਿੰਦਗੀ ਜੀਅ ਸਕੀਏ ਹਰ ਕੋਈ ਚਾਹੁੰਦਾ ਹੈ ਕਿ ਦੇਸ਼ ਦੇ ਵਿਚ ਮਹਿੰਗਾਈ ਦੀ ਦਰਾਂ ਘਟਣ ਅਤੇ ਸਭ ਖੁਸ਼ਹਾਲ ਜੀਵਨ ਜੀਣ
ਪਰ ਜਦੋਂ ਗੱਲ ਆਉਂਦੀ ਹੈ ਸਰ੍ਹੋਂ ਦੇ ਤੇਲ ਦੀ ਜੇਕਰ ਸਰ੍ਹੋਂ ਦੇ ਤੇਲ ਦੀ ਅੱਜ ਤੋਂ ਤਿੰਨ ਚਾਰ ਮਹੀਨੇ ਪਹਿਲਾਂ ਦੀ ਗੱਲ ਕਰ ਲਈਏ ਤਾਂ ਤਕਰੀਬਨ ਢਾਈ ਸੌ ਰੁਪਏ ਪ੍ਰਤੀ ਲਿਟਰ ਤੇਲ ਮਾਰਕੀਟ ਦੇ ਵਿੱਚ ਬਿਖਰਿਆ ਸੀ ਆਮ ਲੋਕ ਜਿਨ੍ਹਾਂ ਦੀ ਦਿਹਾੜੀ ਪੰਜ ਸੌ ਰੁਪਏ ਹੁੰਦੀ ਹੈ ਜੇਕਰ ਉਹ ਇੱਕ ਤੇਲ ਦੀ ਬੋਤਲ ਖਰੀਦਦੇ ਹਨ ਤਾਂ ਅੱਧਾ ਪੈਸਾ ਉਨ੍ਹਾਂ ਦਾ ਉਸ ਤੇਲ ਦੀ ਬੋਤਲ ਖਰੀਦਣ ਦੇ ਵਿੱਚ ਹੀ ਨਿਕਲ ਜਾਂਦਾ ਹੈ ਘਰ ਵਿੱਚ ਇਕੱਲਾ ਸਰ੍ਹੋਂ ਦਾ ਤੇਲ ਹੀ ਨਹੀਂ ਸਗੋਂ ਹੋਰ ਵੀ ਬਹੁਤ ਸਾਰੀਆਂ ਜ਼ਰੂਰਤ ਵਾਲੀਆਂ ਚੀਜ਼ਾਂ ਹੁੰਦੀਆਂ ਹਨ ਉਸ ਤੋਂ ਬਾਅਦ ਕਈ ਵਾਰ ਪਰਿਵਾਰ ਦੇ ਵਿੱਚ ਬੀਮਾਰੀ ਅਤੇ ਹੋਰ ਵੀ ਕਈ ਚੀਜ਼ਾਂ ਦਾ ਪਰਿਵਾਰ ਨੂੰ ਸਾਹਮਣਾ ਕਰਨਾ ਪੈਂਦਾ ਹੈ ਪਰ ਜੇਕਰ ਮਿਹਨਤ ਮਜ਼ਦੂਰੀ ਕਰਨ ਵਾਲਿਆਂ ਨੂੰ ਇੰਨੀ ਮਹਿੰਗਾਈ ਦਾ ਸਾਹਮਣਾ ਕਰਨਾ ਪਵੇਗਾ ਤਾਂ ਇਸ ਨਾਲ ਗ਼ਰੀਬ ਲੋਕ ਮਾਰੇ ਜਾਣਗੇ ਇਸ ਲਈ ਦੱਸਿਆ ਜਾ ਰਿਹਾ ਹੈ ਕਿ ਸਰ੍ਹੋਂ ਦੇ ਤੇਲ ਦੇ ਵਿਚ ਇਕ ਗਿਰਾਵਟ ਆਈ ਹੈ ਅਤੇ ਇਸ ਗਿਰਾਵਟ ਆਉਣ ਦੀ ਵਜ੍ਹਾ ਕਰਕੇ ਲੋਕਾਂ ਮੈਨੂੰ ਇੱਕ ਬਹੁਤ ਵੱਡੀ ਰਾਹਤ ਜ਼ਰੂਰ ਮਿਲੇਗੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ