1 ਅਗਸਤ ਤੋਂ ਪੰਜਾਬ ‘ਚ ਹੋਣ ਜਾ ਰਿਹਾ ਇਹ ਕੰਮ

Latest Update

ਸੋਸ਼ਲ ਮੀਡੀਆ ਦੇ ਉਤੇ ਅੱਜ ਇਕ ਬਹੁਤ ਹੀ ਜ਼ਿਆਦਾ ਮਹੱਤਵਪੂਰਨ ਜਾਣਕਾਰੀ ਅਸੀਂ ਤੁਹਾਡੇ ਅੱਗੇ ਸਾਂਝੀ ਕਰਨ ਜਾ ਰਹੇ ਹਾਂ ਇੱਕ ਅਗਸਤ ਤੋਂ ਪੰਜਾਬ ਚ ਇਨ੍ਹਾਂ ਵਾਹਨਾਂ ਚ ਲੱਗੇਗਾ ਇਹ ਵੱਡਾ ਸਿਸਟਮ ਜਲਦੀ ਦੇਖੋ ਇਹ ਖ਼ਬਰ ਅਸੀਂ ਤੁਹਾਡੇ ਲਈ ਹਮੇਸ਼ਾਂ ਹੀ ਮਹੱਤਵਪੂਰਨ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਰ ਵਾਰ ਪੇਸ਼ ਹੁੰਦੇ ਹਾਂ ਸਾਨੂੰ ਹਮੇਸ਼ਾ ਇਹ ਹੁੰਦਾ ਹੈ ਕਿ ਅਸੀਂ ਤੁਹਾਡੇ ਤੱਕ ਸਹੀ ਜਾਣਕਾਰੀ ਪਹੁੰਚਾ ਸਕੀਏ ਤਾਂ ਕੀ ਤੁਸੀਂ ਹਰ ਇਕ ਚੀਜ਼ ਦਾ ਫ਼ਾਇਦਾ ਬੜੇ ਆਸਾਨੀ ਦੇ ਨਾਲ ਅਤੇ ਬਹੁਤ ਹੀ ਵਧੀਆ ਤਰੀਕੇ ਨਾਲ ਉਠਾ ਸਕੇ ਇਸ ਲਈ ਅਸੀਂ ਤੁਹਾਨੂੰ ਹਮੇਸ਼ਾ ਹੀ ਇਹ ਗੱਲ ਕਹਿੰਦੇ ਰਹਿੰਦੇ ਹਾਂ ਕਿ ਜੋ ਵੀ ਅਸੀਂ ਅਪਡੇਟ ਲੈ ਕੇ ਆਉਂਦੇ ਹਾਂ

ਜੋ ਵੀ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰਦੇ ਹਾਂ ਉਸ ਜਾਣਕਾਰੀ ਨੂੰ ਹੋਰਾਂ ਤੱਕ ਵੀ ਪਹੁੰਚਾਉਣ ਦੀ ਕੋਸ਼ਿਸ਼ ਕਰਿਆ ਕਰੋ ਕਿਉਂਕਿ ਤੁਹਾਡੇ ਨਾਲ ਨਾਲ ਹੋਰਾਂ ਨੂੰ ਵੀ ਫ਼ਾਇਦਾ ਮਿਲ ਜਾਵੇਗਾ ਤਾਂ ਇਸ ਦਾ ਕੋਈ ਵੀ ਡਰ ਨਹੀਂ ਹੈ ਹਰ ਇੱਕ ਨੂੰ ਫ਼ਾਇਦਾ ਮਿਲਣਾ ਚਾਹੀਦਾ ਹੈ ਅਤੇ ਕਿਸੇ ਦਾ ਨੁਕਸਾਨ ਨਹੀਂ ਹੋਣਾ ਚਾਹੀਦਾ ਹੈ ਇਸ ਲਈ ਜੋ ਵੀ ਜਾਣਕਾਰੀ ਅਸੀਂ ਸ਼ੇਅਰ ਕਰਦਿਆਂ ਉਸ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰਿਆ ਕਰੋ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਇੱਕ ਅਗਸਤ ਦੋ ਹਜਾਰ ਬਾਈ ਤੂੰ ਸਾਰੇ ਹੀ ਯਾਤਰੀ ਸੇਵਾਵਾਂ

ਜਿਵੇਂ ਕਿ ਬੱਸਾਂ ਮਿੰਨੀ ਬੱਸਾਂ ਟੈਕਸੀਆਂ ਦੇ ਵਿੱਚ ਵ੍ਹੀਕਲ ਲੋਕੇਸ਼ਨ ਟਰੈਕਰ ਡਿਵਾਈਸ ਸਿਸਟਮ ਸ਼ੁਰੂ ਕੀਤਾ ਜਾਵੇਗਾ ਇਸ ਤੋਂ ਇਲਾਵਾ ਸੂਬਾ ਸਰਕਾਰ ਦੇ ਵੱਲੋਂ ਇੱਕ ਦੱਸ ਇੱਕ ਪਰਮਿਟ ਨੂੰ ਵਾਹਨ ਪੋਰਟਲ ਦੇ ਨਾਲ ਜੋੜਨ ਦਾ ਫ਼ੈਸਲਾ ਕੀਤਾ ਹੈ ਖੇਤਰੀ ਟਰਾਂਸਪੋਰਟ ਅਥਾਰਿਟੀ ਦੇ ਦਫ਼ਤਰਾਂ ਦੇ ਕੰਮਕਾਜ ਜਾਇਜ਼ਾ ਲੈਣ ਦੇ ਦੌਰਾਨ ਹੋਈ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਰਮਿਟ ਧਾਰਕ ਨੂੰ ਵਾਹਨ ਪੋਰਟਲ ਸੰਮਨ ਕਰਾਉਣ ਤੋਂ ਬਾਅਦ ਇਕ ਕਲਿੱਕ ਤੇ ਟੈਕਸ ਜਮ੍ਹਾ ਕਰਨ ਦੇ ਹੁਕਮ ਜਾਰੀ ਕੀਤੇ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *