ਸ੍ਰੀ ਹੇਮਕੁੰਟ ਸਾਹਿਬ 97 ਸਾਲਾ ਬਜ਼ੁਰਗ ਬੀਬੀ ਪਹੁੰਚੇ ਪੈਦਲ

ਜੇਕਰ ਗੱਲ ਕੀਤੀ ਜਾਵੇ ਤਾਂ ਅੱਜਕੱਲ੍ਹ ਲੋਕ ਯਾਤਰਾ ਕਰਨਾ ਬਹੁਤ ਹੀ ਜ਼ਿਆਦਾ ਖੁਸ਼ੀ ਦਾ ਸਮਾਂ ਮੰਨਦੇ ਹਨ ਜਦੋਂ ਵੀ ਲੋਕ ਪਰਮਾਤਮਾ ਦੇ ਦਰਸ਼ਨ ਕਰਨ ਵਾਸਤੇ ਕਿਤੇ ਦੂਰ ਦੁਰਾਡੇ ਦੇ ਇਲਾਕਿਆਂ ਦੇ ਵਿੱਚ ਜਾਂਦੇ ਹਨ ਤਾਂ ਲੋਕਾਂ ਦੇ ਮਨਾਂ ਵਿਚ ਬਹੁਤੀ ਜ਼ਿਆਦਾ ਖੁਸ਼ੀ ਹੁੰਦੀ ਹੈ ਅਤੇ ਲੋਕ ਪ੍ਰਮਾਤਮਾ ਦੇ ਦਰ ਤੇ ਜਾਣਾ ਬਹੁਤ ਚੰਗਾ ਸਮਝਦੇ ਹਨ ਅਤੇ ਕਈ ਤਰ੍ਹਾਂ ਦੀਆਂ ਯਾਤਰਾਵਾਂ ਵੀ ਕੱਢੀਆਂ ਜਾਂਦੀਆਂ ਹਨ ਤੁਸੀਂ ਵੇਖਿਆ ਹੋਵੇਗਾ ਅਕਸਰ ਹੀ ਕੀ ਕਈ ਵਾਰ ਪਿੰਡਾਂ ਦੇ ਵਿੱਚੋਂ ਵੱਡੀਆਂ ਵੱਡੀਆਂ ਗੱਡੀਆਂ ਕੀਤੀਆਂ ਜਾਂਦੀਆਂ ਹਨ ਅਤੇ ਯਾਤਰਾ ਦੇ ਲਈ ਉਨ੍ਹਾਂ ਗੱਡੀਆਂ ਨੂੰ ਲਿਜਾਇਆ ਜਾਂਦਾ ਹੈ ਤਾਂ ਕਿ ਲੋਕ ਪਰਮਾਤਮਾ ਦੇ ਦਰਸ਼ਨ ਕਰ ਸਕਣ ਕਿਉਂਕਿ ਕਈ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਕੋਲ ਯਾਤਰਾ ਕਰਨ ਦੇ ਲਈ ਪੈਸੇ ਤੱਕ ਨਹੀਂ ਹੁੰਦੇ ਪਰ ਪਿੰਡ ਦੇ ਕੁਝ ਲੋਕ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਮੂਹਰੇ ਹੋ ਕੇ

ਉਨ੍ਹਾਂ ਕੋਲੋਂ ਕੁਝ ਪੈਸੇ ਲੈ ਕੇ ਅਤੇ ਕੁਝ ਆਪਣੇ ਕੋਲੋਂ ਪਾ ਕੇ ਉਨ੍ਹਾਂ ਨੂੰ ਪਰਮਾਤਮਾ ਦੇ ਦਰਸ਼ਨ ਕਰਵਾਉਣ ਦੇ ਲਈ ਲਿਜਾਇਆ ਜਾਂਦਾ ਹੈ ਇਹ ਗੱਲ ਹੋ ਗਈ ਪਰਮਾਤਮਾ ਦੇ ਦਰਸ਼ਨ ਕਰਵਾਉਣ ਦੀ ਪਰ ਅੱਜ ਅਸੀਂ ਜੋ ਗੱਲ ਤੁਹਾਨੂੰ ਦੱਸਣ ਜਾ ਰਹੇ ਉਸ ਗੱਲ ਨੂੰ ਸੁਣਨ ਤੋਂ ਬਾਅਦ ਤੁਹਾਡੇ ਵੀ ਹੋਸ਼ ਉੱਡ ਜਾਣਗੇ ਇਹ ਗੱਲ ਸੁਣਨ ਤੋਂ ਬਾਅਦ ਤੁਸੀਂ ਵੀ ਕਹੋਗੇ ਕਿ ਇਸ ਬਜ਼ੁਰਗ ਮਾਤਾ ਨੇ ਤਾਂ ਕਮਾਲ ਹੀ ਕਰ ਕੇ ਰੱਖ ਦਿੱਤਾ ਤੁਹਾਡੇ ਵਿੱਚੋਂ ਜੋ ਵੀ ਇਸ ਪੋਸਟ ਨੂੰ ਪੜ੍ਹ ਰਿਹਾ ਹੋਵੇਗਾ ਕੋਈ ਨਾ ਕੋਈ ਵਿਅਕਤੀ ਤਾਂ ਤੁਹਾਡੀ ਵਿੱਚੋਂ ਕਦੇ ਸ੍ਰੀ ਹੇਮਕੁੰਟ ਸਾਹਿਬ ਮੱਥਾ ਟੇਕਣ ਵਾਸਤੇ ਗਿਆ ਹੀ ਹੋਵੇਗਾ ਜਦੋਂ ਤੁਸੀਂ ਦੇਖਿਆ ਹੋਵੇਗਾ ਕਿ ਓਥੇ ਕਿੰਨਾ ਜ਼ਿਆਦਾ ਪਹਾੜੀ ਇਲਾਕਾ ਹੈ ਉਸ ਪਹਾੜੀ ਇਲਾਕੇ ਦੇ ਵਿੱਚ ਕਿਸ ਤਰ੍ਹਾਂ ਦੀਆਂ ਖ਼ਤਰਨਾਕ ਜਗ੍ਹਾ ਹਨ

ਅਤੇ ਜਦੋਂ ਅਸੀਂ ਉੱਥੋਂ ਪੈਦਲ ਚੱਲਦੇ ਹਾਂ ਤਾਂ ਸ੍ਰੀ ਹੇਮਕੁੰਟ ਸਾਹਿਬ ਪਹੁੰਚਣ ਦੇ ਲਈ ਕਿੰਨਾ ਸਮਾਂ ਲੱਗ ਜਾਂਦਾ ਹੈ ਉੱਥੇ ਹੀ ਇੱਕ ਸਤੱਨਵੇ ਸਾਲ ਦੀ ਬਜ਼ੁਰਗ ਮਾਤਾ ਨੇ ਕਮਾਲ ਕਰਕੇ ਰੱਖ ਦਿੱਤਾ ਉਨ੍ਹਾਂ ਨੇ ਪੈਦਲ ਚੱਲ ਕੇ ਸ੍ਰੀ ਹੇਮਕੁੰਟ ਸਾਹਿਬ ਪਹੁੰਚ ਕੇ ਨਤਮਸਤਕ ਹੋਏ ਮੱਥਾ ਟੇਕਿਆ ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਆਖਿਰਕਾਰ ਤੁਸੀਂ ਕਿਸ ਤਰੀਕੇ ਦੇ ਨਾਲ ਆਏ ਤਾਂ ਹਰ ਕੋਈ ਹੈਰਾਨ ਰਹਿ ਗਿਆ ਕਿ ਸਤੱਨਵੇ ਸਾਲ ਦੀ ਉਮਰ ਦੇ ਵਿਚਕਾਰ ਬਜ਼ੁਰਗਾਂ ਦੇ ਗੋਡੇ ਤੱਕ ਕੰਮ ਨਹੀਂ ਕਰਦੇ ਉਨ੍ਹਾਂ ਨੂੰ ਚੁੱਕ ਕੇ ਹੀ ਲੈ ਕੇ ਜਾਣਾ ਪੈਂਦਾ ਹੈ ਪਰ ਇਹ ਬਜ਼ੁਰਗ ਮਾਤਾ ਬੜੀ ਕਿਸਮਤ ਵਾਲੀ ਹੈ ਤੇ ਬੜੀ ਹਿੰਮਤ ਵਾਲੀ ਹੈ ਜਿਸ ਨੇ ਪੈਦਲ ਚੱਲ ਕੇ ਹੀ ਏਨੀ ਵੱਡੀ ਯਾਤਰਾ ਜੂਏ ਉਹ ਕੀਤੀ ਹੈ ਅਤੇ ਹਰ ਕੋਈ ਇਸ ਬਜ਼ੁਰਗ ਮਾਤਾ ਨੂੰ ਦੇਖਣ ਤੋਂ ਬਾਅਦ ਹੈਰਾਨ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *