ਜਗਰੂਪ ਰੂਪਾ ਦੇ ਪਿਤਾ ਨੇ ਐਨਕਾਊਂਟਰ ਤੋਂ ਬਾਅਦ ਦੇਖੋ ਕੀ ਕਿਹਾ

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸਿੱਧੂ ਮੂਸੇਵਾਲੇ ਦੇ ਕਤਲ ਨੂੰ ਅੰਜਾਮ ਦੇਣ ਵਾਲਿਆਂ ਨੂੰ ਅੱਜ ਪੁਲੀਸ ਵਾਲਿਆਂ ਦੇ ਵੱਲੋਂ ਐਨਕਾਉਂਟਰ ਕਰ ਦਿੱਤਾ ਗਿਆ ਹੈ ਜਿਨ੍ਹਾਂ ਦੇ ਵਿਚੋਂ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਦੋ ਅਜਿਹੇ ਸ਼ਖ਼ਸ ਸੀ ਜਿਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਨੂੰ ਬਹੁਤ ਬੇਰਹਿਮੀ ਨਾਲ ਮਾਰਿਆ ਗਿਆ ਸੀ ਬਹੁਤ ਸਾਰੇ ਹੋਰ ਵੀ ਗੈਂਗਸਟਰ ਸੀ ਜਿਨ੍ਹਾਂ ਨੂੰ ਪੁਲੀਸ ਨੇ ਫੜ ਲਿਆ ਸੀ ਇਹ ਦੋ ਲਾਪਤਾ ਸੀ ਜਿਨ੍ਹਾਂ ਨੂੰ ਪੁਲੀਸ ਲੰਬੇ ਸਮੇਂ ਤੋਂ ਲੱਭ ਰਹੀ ਸੀ ਕਿ ਆਖਿਰਕਾਰ ਇਹ ਲੋਕ ਕਿੱਥੇ ਗਏ ਪੁਲੀਸ ਨੇ ਕਾਫੀ ਮਿਹਨਤ ਕੀਤੀ ਅਤੇ ਪੁਲੀਸ ਦੀ ਬਹਾਦਰੀ ਦੇ ਨਾਲ ਹੀ ਇਨ੍ਹਾਂ ਨੂੰ ਲੱਭਿਆ ਜਿਸ ਤੋਂ ਬਾਅਦ ਪੁਲੀਸ ਨੇ ਇਨ੍ਹਾਂ ਨੂੰ ਮੌਕਾ ਵੀ ਦਿੱਤਾ ਕਿ ਤੁਸੀਂ ਆਪਣੇ ਹਥਿਆਰਾਂ ਨੂੰ ਸੁੱਟ ਕੇ ਸਰੰਡਰ ਕਰ ਦੇਵੋ

ਪਰ ਉਨ੍ਹਾਂ ਦੇ ਵੱਲੋਂ ਸਰੈਂਡਰ ਕਰਨ ਤੋਂ ਸਾਫ ਮਨ੍ਹਾ ਕਰ ਦਿੱਤਾ ਗਿਆ ਅਤੇ ਪੁਲੀਸ ਵਾਲਿਆਂ ਦੇ ਨਾਲ ਮੁੱਠਭੇਡ਼ ਹੋ ਜਾਂਦੀ ਹੈ ਇਸਦੇ ਨਾਲ ਹੀ ਜਦੋਂ ਪੁਲਸ ਅਤੇ ਗੈਂਗਸਟਰਾਂ ਦੇ ਵਿਚਕਾਰ ਮੁੱਠਭੇੜ ਹੁੰਦੀ ਹੈ ਤਾਂ ਇਸ ਵਿੱਚ ਜਗਰੂਪ ਰੂਪਾ ਤੇ ਮਨਪ੍ਰੀਤ ਮੰਨੂ ਜਿਹੜੇ ਹਨ ਉਹ ਐਨਕਾਊਂਟਰ ਦੇ ਵਿਚ ਮਾਰੇ ਜਾਂਦੇ ਹਨ ਦੱਸਿਆ ਜਾ ਰਿਹਾ ਹੈ ਕਿ ਹੁਸ਼ਿਆਰ ਪਰ ਨਗਰ ਦੇ ਵਿਚ ਵਾਰਦਾਤ ਹੁੰਦੀ ਹੈ ਜਿਸ ਤੋਂ ਬਾਅਦ ਪੁਲਿਸ ਵਾਲਿਆਂ ਦੇ ਵੱਲੋਂ ਉਨ੍ਹਾਂ ਨੂੰ ਢੇਰੀ ਕਰ ਦਿੱਤਾ ਜਾਂਦਾ ਹੈ ਦੱਸਣਾ ਚਾਹੁੰਦੇ ਹਾਂ ਕਿ ਜਗਰੂਪ ਰੂਪਾ ਦੇ ਪਿੰਡ ਪਹੁੰਚ ਕੇ ਸਰਪੰਚ ਦੇ ਕੋਲੋਂ ਜਦੋਂ ਪੁੱਛਿਆ ਗਿਆ ਕਿ ਆਖਰਕਾਰ ਕਿਸ ਤਰ੍ਹਾਂ ਦਾ ਵਿਅਕਤੀ ਸੀ ਤਾਂ ਸਰਪੰਚ ਨੇ ਦੱਸਿਆ ਕਿ ਉਹ ਬਚਪਨ ਦੇ ਵਿੱਚ ਤਾਂ ਇਹੋ ਜਿਹਾ ਬਿਲਕੁਲ ਵੀ ਨਹੀਂ ਸੀ ਪਰ ਜਦੋਂ ਉਹ ਥੋੜ੍ਹਾ ਜਿਹਾ ਜਵਾਨ ਹੋਇਆ ਤਾਂ ਚੋਰੀਆਂ ਚੂਰੀਆਂ ਕਰਨਾ ਸ਼ੁਰੂ ਕਰ ਰਿਹਾ ਸੀ ਜਿਸ ਤੋਂ ਬਾਅਦ ਮਾਂ ਪਿਉ ਬੀਨੇ ਜ਼ਿਆਦਾ ਦੁਖੀ ਹੋ ਗਏ ਸੀ ਕਿ ਉਸ ਨੂੰ ਘਰ ਤੋਂ ਬੇਦਖਲ ਕਰਨਾ ਪੈ ਗਿਆ ਸੀ

ਜਿਸ ਤੋਂ ਬਾਅਦ ਜੇਲ੍ਹ ਵੀ ਜਾ ਕੇ ਆਉਂਦਾ ਹੈ ਜੇਲ੍ਹ ਤੋਂ ਬਾਅਦ ੳੁਸ ਦੀ ਜ਼ਮਾਨਤ ਵੀ ਹੁੰਦੀ ਹੈ ਜ਼ਮਾਨਤ ਤੋਂ ਬਾਅਦ ਫਿਰ ਉਹ ਇਹੋ ਜਿਹੇ ਰਸਤੇ ਦੇ ਵਿੱਚ ਪੈ ਜਾਂਦਾ ਹੈ ਜਿਸ ਬਾਰੇ ਕਿਸੇ ਨੂੰ ਪਤਾ ਹੀ ਨਹੀਂ ਸੀ ਕਿਸੇ ਨੂੰ ਵੀ ਇਸ ਗੱਲ ਬਾਰੇ ਨਹੀਂ ਪਤਾ ਸੀ ਕਿ ਇਸ ਨੇ ਸਿੱਧੂ ਮੂਸੇਵਾਲੇ ਆਰ ਨੂੰ ਮਾਰ ਦਿੱਤਾ ਹੈ ਪਰ ਜਿਵੇਂ ਹੀ ਉਸ ਦੀ ਮਾਤਾ ਨੂੰ ਵੀ ਇਸ ਗੱਲ ਬਾਰੇ ਪਤਾ ਲੱਗਦਾ ਹੈ ਕਿ ਕਿਸੇ ਦਾ ਨੌਜਵਾਨ ਪੁੱਤਰ ਜਿਸ ਨੇ ਪੂਰੀ ਦੁਨੀਆਂ ਜਿੱਤ ਲਈ ਸੀ ਪੂਰੀ ਦੁਨੀਆਂ ਦੇ ਵਿੱਚ ਉਸਨੂੰ ਪਿਆਰ ਮਿਲ ਰਿਹਾ ਸੀ ਉਸ ਨੂੰ ਮਾਰ ਦਿੱਤਾ ਤਾਂ ਉਸ ਦੀ ਮਾਤਾ ਦੇ ਵੱਲੋਂ ਵੀ ਇਹੀ ਸ਼ਬਦ ਨਿਕਲੇ ਸੀ ਕਿ ਜਗਰੂਪ ਰੂਪਾਂ ਚੋਂ ਮੇਰਾ ਪੁੱਤ ਤੇ ਉਸ ਨੂੰ ਜਿੱਥੇ ਮਿਲੇ ਉਥੇ ਗੋ ਲੀ ਮਾਰ ਦੇਣੀ ਚਾਹੀਦੀ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *