ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਬਰਸਾਤ ਦੇ ਦਿਨਾਂ ਦੇ ਵਿੱਚ ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਇਲਾਕੇ ਹਨ ਜਿੱਥੇ ਪਾਣੀ ਬਹੁਤ ਜ਼ਿਆਦਾ ਮਾਤਰਾ ਵਿੱਚ ਆ ਜਾਂਦਾ ਹੈ ਕਿਉਂਕਿ ਪਾਣੀ ਦਾ ਸਤਰ ਬਰਸਾਤੀ ਦਿਨਾਂ ਦੇ ਵਿੱਚ ਬਹੁਤ ਜ਼ਿਆਦਾ ਵਧ ਜਾਂਦਾ ਹੈ ਨਦੀਆਂ ਦੇ ਵਿੱਚੋਂ ਲਗਾਤਾਰ ਬਾਰਿਸ਼ ਹੋਣ ਦੀ ਵਜ੍ਹਾ ਕਰਕੇ ਪਾਣੀ ਦਾ ਜਿਹੜਾ ਦਬਾਅ ਹੈ ਉਹ ਜ਼ਿਆਦਾ ਵਧਣ ਦੀ ਵਜ੍ਹਾ ਕਰਕੇ ਆਲੇ ਦੁਆਲੇ ਦੇ ਨੇੜਲੇ ਇਲਾਕਿਆਂ ਦੇ ਵਿੱਚ ਯੂਕੀ ਨਦੀ ਦੀ ਜਾਂ ਦਰਿਆਵਾਂ ਦੇ ਕੰਢੇ ਦੇ ਕਿਨਾਰੇ ਤੇ ਹਨ ਉਥੇ ਨੇੜਲੇ ਪਿੰਡਾਂ ਦੇ ਵਿੱਚ ਜਾਂ ਫਿਰ ਸ਼ਹਿਰਾਂ ਦੀ ਵਿੱਚ ਵੱਡੀ ਤਦਾਦ ਵਿੱਚ ਪਾਣੀ ਪਹੁੰਚਦਾ ਹੈ ਅਤੇ ਜਦੋਂ ਇਹ ਪਾਣੀ ਪੂਰੇ ਇਲਾਕੇ ਦੇ ਵਿੱਚ ਫੈਲਦਾ ਹੈ ਇਸਦੇ ਨਾਲ ਲੋਕਾਂ ਦਾ ਆਉਣਾ ਜਾਣਾ ਬਹੁਤ ਜਿਆਦਾ ਮੁਸ਼ਕਿਲ ਹੋ ਜਾਂਦਾ ਹੈ
ਲੋਕਾਂ ਨੂੰ ਬਡ਼ੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਾਣੀ ਕਈ ਵਾਰ ਇੰਨਾ ਜ਼ਿਆਦਾ ਆ ਜਾਂਦਾ ਹੈ ਕਿ ਗੱਡੀਆਂ ਤੱਕ ਨੂੰ ਰੋੜ੍ਹ ਕੇ ਆਪਣੇ ਨਾਲ ਲੈ ਜਾਂਦਾ ਹੈ ਇਸੇ ਤਰ੍ਹਾਂ ਦੀ ਸੋਸ਼ਲ ਮੀਡੀਆ ਦਿੱਤੇ ਅੱਜ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਤੁਸੀਂ ਸੋਚ ਵੀ ਨਹੀਂ ਸਕਦੇ ਕਿ ਇਕ ਟੈਂਕਰ ਜੋ ਕਿ ਦੁੱਧ ਦਾ ਭਰਿਆ ਹੋਇਆ ਜਾ ਰਿਹਾ ਸੀ ਪਰ ਉਹ ਅਚਾਨਕ ਹੀ ਪਾਣੀ ਦੇ ਵਿੱਚ ਸਮਾਅ ਜਾਂਦਾ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਹਾਡੀ ਵੀ ਰੌਂਗਟੇ ਖੜ੍ਹੇ ਹੋ ਜਾਣਗੇ ਤੁਹਾਡੇ ਹੋ ਸੜ ਜਾਣਗੇ ਕਿ ਆਖਿਰਕਾਰ ਇਹ ਕਿਸ ਤਰੀਕੇ ਨਾਲ ਹੋਇਆ ਇਕ ਟੈਂਕਰ ਜੋ ਕਿ ਸੜਕ ਦੇ ਵਿਚ ਬੜਾ ਆਰਾਮ ਦੇ ਨਾਲ ਜਾ ਰਿਹਾ ਸੀ ਬੇਸ਼ੱਕ ਪਾਣੀ ਵੱਡੀ ਤਦਾਦ ਵਿਚ ਚੱਲ ਰਿਹਾ ਸੀ
ਪਰ ਟੈਂਕਰ ਰਾਮ ਦੇ ਨਾਲ ਜਾ ਰਿਹਾ ਸੀ ਪਰ ਅਚਾਨਕ ਹੀ ਉਹ ਪਾਣੀ ਦੇ ਵਿੱਚ ਧਸ ਜਾਂਦਾ ਹੈ ਪਾਣੀ ਦੇ ਵਿੱਚ ਸਮਾਅ ਜਾਂਦਾ ਹੈ ਸਮਝ ਨਹੀਂ ਆਉਂਦੀ ਕਿਉਂਕਿ ਸਰਕਾਰੀ ਟੈਂਕਰ ਕਿਸ ਤਰੀਕੇ ਦੇ ਨਾਲ ਪਾਣੀ ਦੇ ਵਿੱਚ ਡੁੱਬ ਜਾਂਦਾ ਹੈ ਹੁਣ ਜੇਕਰ ਮੈਂ ਗੱਲ ਕਰ ਲਵਾਂ ਤਾਂ ਸੜਕਾਂ ਦੇ ਵਿਚ ਪਾਣੀ ਜਿੰਨਾ ਮਰਜ਼ੀ ਆ ਜਾਵੇ ਉਸ ਦਾ ਕੋਈ ਮਤਲਬ ਨਹੀਂ ਕਿਉਂਕਿ ਬਰਸਾਤ ਦੇ ਦਿਨ ਹਨ ਬਰਸਾਤ ਦੇ ਦਿਨਾਂ ਦੇ ਵਿੱਚ ਅਕਸਰ ਸੜਕਾਂ ਦੇ ਵਿਚ ਪਾਣੀ ਭਰਿਆ ਰਹਿੰਦਾ ਹੈ ਜਦੋਂ ਬਾਰਿਸ਼ ਹੁੰਦੀ ਹੈ ਪਰ ਜੇਕਰ ਉਸ ਪਾਣੀ ਦੀ ਵਜ੍ਹਾ ਨਾਲ ਸਾਡੀਆਂ ਸੜਕਾਂ ਹੀ ਧੱਸ ਜਾਣ ਤਾਂ ਇਹ ਕਿਤੇ ਨਾ ਕਿਤੇ ਪ੍ਰਸ਼ਾਸਨ ਇਸ ਵਿੱਚ ਜ਼ਿੰਮੇਵਾਰ ਹੈ ਤੁਸੀਂ ਵੀ ਦੇਖੋ ਕਿਸ ਤਰੀਕੇ ਦੇ ਨਾਲ ਟੈਂਕਰ ਪਾਣੀ ਦੇ ਵਿੱਚ ਜਾਂ ਡੁੱਬਿਆ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ