ਰੂਪਾ ਤੇ ਮੰਨੂ ਦਾ ਅੱਜ ਹੋਵੇਗਾ ਪੋ ਸਟ ਮਾਰ ਟਮ ਖੁੱਲ੍ਹਣਗੇ ਵੱਡੇ ਰਾਜ਼

Latest Update

ਸਿੱਧੂ ਮੂਸੇਵਾਲੇ ਨੂੰ ਤੁਸੀਂ ਸਾਰੇ ਹੀ ਜਾਣਦੇ ਹਨ ਜੋ ਕਿ ਇਕ ਬਹੁਤ ਚੰਗਾ ਕਲਾਕਾਰ ਸੀ ਆਪਣੇ ਗੀਤਾਂ ਦੇ ਜ਼ਰੀਏ ਉਸ ਨੇ ਪੂਰੀ ਦੁਨੀਆਂ ਦਾ ਦਿਲ ਜਿੱਤ ਲਿਆ ਸੀ ਬੜੇ ਪਿਆਰੇ ਅਤੇ ਬੜੇ ਸੋਹਣੇ ਗੀਤ ਲਿਖਦਾ ਸੀ ਅਤੇ ਗਾਉਂਦਾ ਸੀ ਲੋਕਾਂ ਨੇ ਸਿੱਧੂ ਨੂੰ ਬੜਾ ਹੀ ਪਿਆਰ ਦੇਣਾ ਸ਼ੁਰੂ ਕਰ ਦਿੱਤਾ ਸੀ ਲੋਕ ਸਿੱਧੂ ਨੂੰ ਬਹੁਤ ਜ਼ਿਆਦਾ ਵਧੀਆ ਕਲਾਕਾਰ ਸਮਝਦੀ ਸੀ ਇੱਕ ਵਾਰ ਤਾਂ ਸਿੱਧੂ ਨੇ ਇੰਡਸਟਰੀ ਹਿਲਾ ਕੇ ਰੱਖ ਦਿੱਤੀ ਸੀ ਸਿੰਧੂ ਤੋਂ ਬਿਨਾਂ ਕੋਈ ਵੀ ਕਿਸੇ ਦਾ ਗਾਣਾ ਇੰਨਾ ਜ਼ਿਆਦਾ ਨਹੀਂ ਸੁਣਦਾ ਸੀ ਜ਼ਿਆਦਾਤਰ ਸਿੱਧੂ ਦੇ ਗਾਣੇ ਹੀ ਸੋਸ਼ਲ ਮੀਡੀਆ ਦੇ ਵਿਚ ਸੁਣੇ ਜਾਂਦੇ ਸੀ ਫਿਰ ਅਖਿਰਕਾਰ ਅਜਿਹਾ ਕੀ ਹੋਇਆ ਕਿ ਸਿੱਧੂ ਮੂਸੇਵਾਲੇ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਲਗਾਤਾਰ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ

ਦੱਸਿਆ ਇਹ ਵੀ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਨੂੰ ਮਾਰਨ ਦੀ ਕੋਸ਼ਿਸ਼ ਇੱਕ ਵਾਰ ਨਹੀਂ ਸਗੋਂ ਕਈ ਵਾਰ ਕੀਤੀ ਜਾ ਚੁੱਕੀ ਹੈ ਇਹ ਗੱਲਾਂ ਅਸੀਂ ਨਹੀਂ ਕਹਿ ਰਹੇ ਸਗੋਂ ਇਹ ਗੱਲਾਂ ਸ਼ਗਨਪ੍ਰੀਤ ਨੇ ਖੁਦ ਦੱਸੀਆਂ ਹਨ ਕਿ ਇਸ ਚੀਜ਼ ਬਾਰੇ ਉਨ੍ਹਾਂ ਦੇ ਪਿਤਾ ਨੂੰ ਵੀ ਪਤਾ ਸੀ ਕਿ ਸਿੱਧੂ ਦੇ ਉੱਤੇ ਕਈ ਵਾਰ ਹਮਲੇ ਹੋ ਚੁੱਕੇ ਸੀ ਪਰ ਪੂਰੀ ਸਿਕਿਉਰਿਟੀ ਹੋਣ ਦੀ ਵਜ੍ਹਾ ਕਰਕੇ ਉਨ੍ਹਾਂ ਲੋਕਾਂ ਨੂੰ ਇਸ ਚੀਜ਼ ਦਾ ਮੌਕਾ ਬਿਲਕੁਲ ਵੀ ਨਹੀਂ ਮਿਲ ਰਿਹਾ ਸੀ ਪਰ ਉਸ ਦਿਨ ਹਾਲਾਤ ਹੀ ਕੁਝ ਇਸ ਤਰ੍ਹਾਂ ਦੀ ਬਣੀ ਹੋਈ ਸੀ ਕਿ ਸਿੱਧੂ ਇਕੱਲਾ ਗੱਡੀ ਲੈ ਕੇ ਨਿਕਲ ਜਾਂਦਾ ਹੈ ਆਪਣੇ ਦੋ ਸਾਥੀਆਂ ਦੇ ਨਾਲ ਅਤੇ ਉਨ੍ਹਾਂ ਦੇ ਵੱਲੋਂ ਰਸਤੇ ਵਿੱਚ ਗੱਡੀ ਘੇਰ ਲਈ ਜਾਂਦੀ ਹੈ ਤੇ ਸਿੱਧੂ ਨੂੰ ਬਹੁਤ ਬੁਰੇ ਤਰੀਕੇ ਨਾਲ ਮਾਰ ਦਿੱਤਾ ਜਾਂਦਾ ਹੈ ਵੈਸੇ ਸਿੱਧੂ ਮੁਸੇਵਾਲਾ ਕਦੇ ਡਰਦਾ ਨਹੀਂ ਸੀ ਉਹ ਹਮੇਸ਼ਾਂ ਹੀ ਅਣਖ ਨਾਲ ਜਿਊਣ ਵਾਲਾ ਵਿਅਕਤੀ ਸੀ

ਪਰ ਜਿਨ੍ਹਾਂ ਨੇ ਸਿੱਧੂ ਨੂੰ ਮਾਰਿਆ ਸੀ ਉਨ੍ਹਾਂ ਦੀ ਭਾਲ ਲਗਾਤਾਰ ਪੁਲਿਸ ਕਰ ਰਹੀ ਸੀ ਪੁਲਿਸ ਨੇ ਉਨ੍ਹਾਂ ਨੂੰ ਲੱਭਿਆ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਸਰੈਂਡਰ ਕਰਨ ਵਾਸਤੇ ਕਿਹਾ ਅਰੁਣਾ ਨੇ ਸਰੈਂਡਰ ਕਰਨ ਤੋਂ ਮਨ੍ਹਾ ਕਰ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲੀਸ ਤੇ ਗੋਲੀ ਚਲਾਉਣੀ ਸ਼ੁਰੂ ਕਰ ਦਿੱਤੀ ਅਤੇ ਐਨਕਾਊਂਟਰ ਦੇ ਵਿਚ ਉਦੋਂ ਮਾਰੇ ਜਾਂਦੇ ਹਨ ਐਨਕਾਊਂਟਰ ਦੇ ਵਿੱਚ ਬਹੁਤ ਬੁਰੇ ਤਰੀਕੇ ਦੇ ਨਾਲ ਉਹ ਮਾਰੇ ਗਏ ਹੁਣ ਹਸਪਤਾਲ ਦੇ ਵਿੱਚ ਜਗਰੂਪ ਰੂਪਾਂ ਤੇ ਮਨੂੰ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ ਅਤੇ ਜਗਰੂਪ ਰੂਪਾ ਦੇ ਪਰਿਵਾਰਿਕ ਮੈਂਬਰ ਵੀ ਹਸਪਤਾਲ ਦੇ ਬਾਹਰ ਪਹੁੰਚ ਚੁੱਕੇ ਹਨ ਉਨ੍ਹਾਂ ਦੀ ਮਾਤਾ ਦਾ ਵੀ ਕਹਿਣਾ ਹੈ ਕਿ ਜੋ ਸਾਡੇ ਪੁੱਤ ਨੇ ਕੀਤਾ ਉਸ ਦੀ ਸਜ਼ਾ ਉਸ ਨੂੰ ਮਿਲ ਚੁੱਕੀ ਹੈ ਪਰ ਮਾਤਾ ਵੱਲੋਂ ਕਿਹਾ ਜਾ ਰਿਹਾ ਹੈ ਕਿ ਮੈਨੂੰ ਨਹੀਂ ਲੱਗਦਾ ਕਿ ਮੇਰੇ ਪੁੱਤ ਦਾ ਕੋਈ ਕਸੂਰ ਸੀ ਪਰ ਜੇਕਰ ਉਸ ਨੇ ਇਹੋ ਜਿਹੇ ਗੁਨਾਹ ਕੀਤਾ ਸੀ ਤਾਂ ਉਸ ਨੂੰ ਉਸ ਦੀ ਸਜ਼ਾ ਮਿਲ ਚੁੱਕੀ ਹੈ ਤੇ ਜੇਕਰ ਉਸ ਨੇ ਅਜਿਹਾ ਗੁਨਾਹ ਨਹੀਂ ਕੀਤਾ ਸੀ ਤਾਂ ਪਰਮਾਤਮਾ ਉਸ ਨੂੰ ਇਨਸਾਫ ਜ਼ਰੂਰ ਦਿਵਾਏਗਾ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *