ਮੌਸਮ ਨਾਲ ਜੁੜੀ ਹੋਈ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ

Latest Update

ਮੌਸਮ ਵਿਭਾਗ ਦੇ ਵੱਲੋਂ ਕੁਝ ਦਿਨ ਪਹਿਲਾਂ ਹੀ ਲੋਕਾਂ ਨੂੰ ਇਹ ਕਹਿ ਦਿੱਤਾ ਸੀ ਕਿ ਮੌਸਮ ਦੇ ਵਿੱਚ ਕਾਫੀ ਬਦਲਾਅ ਆ ਰਿਹਾ ਹੈ ਬਰਸਾਤ ਦੇ ਦਿਨਾਂ ਦਾ ਟਾਈਮ ਹੈ ਅਤੇ ਇਨ੍ਹਾਂ ਦਿਨਾਂ ਦੇ ਵਿੱਚ ਬਰਖਾ ਵੱਡੀ ਮਾਤਰਾ ਵਿੱਚ ਹੁੰਦੀ ਹੈ ਪਰ ਕਈ ਵਾਰ ਮੌਸਮ ਦੇ ਵਿੱਚ ਬਦਲਾਅ ਹੋਣ ਦੀ ਵਜ੍ਹਾ ਕਰਕੇ ਕਈ ਕਈ ਦਿਨ ਮੀਂਹ ਨਹੀਂ ਪੈਂਦਾ ਜਿਸ ਵਜ੍ਹਾ ਕਰਕੇ ਲੋਕਾਂ ਨੂੰ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਲੋਕਾਂ ਨੂੰ ਅੱਤ ਦੀ ਗਰਮੀ ਦੇ ਵਿੱਚ ਰਹਿਣਾ ਬੜਾ ਮੁਸ਼ਕਿਲ ਹੋ ਜਾਂਦਾ ਹੈ ਕਿਉਂਕਿ ਹਰ ਇੱਕ ਦੇ ਘਰ ਵਿੱਚ ਏਸੀ ਨਹੀਂ ਹੁੰਦਾ ਜਿਸ ਵਜ੍ਹਾ ਕਰਕੇ ਲੋਕਾਂ ਨੂੰ ਗ਼ਰੀਬ ਲੋਕਾਂ ਨੂੰ ਬੜੀ ਮੁਸ਼ਕਿਲਾਂ ਦਾ ਸਾਹਮਣਾ ਜਿਹਡ਼ਾ ਗਰਮੀ ਦੇ ਵਿੱਚ ਕਰਨਾ ਪੈਂਦਾ ਹੈ ਮੌਸਮ ਵਿਭਾਗ ਦੇ ਵੱਲੋਂ ਕਿਹਾ ਗਿਆ ਸੀ ਕਿ ਆਉਣ ਵਾਲੇ ਤਿੰਨ ਚਾਰ ਦਿਨਾਂ ਦੇ ਵਿੱਚ ਲਗਾਤਾਰ ਮੀਂਹ ਪਵੇਗਾ ਅਤੇ ਮੌਸਮ ਦੇ ਵਿੱਚ ਸੁਧਾਰ ਆਵੇਗਾ

ਜੋ ਅੱਤ ਦੀ ਗਰਮੀ ਪੈ ਰਹੀ ਹੈ ਉਸ ਗਰਮੀ ਦੇ ਵਿੱਚ ਗਿਰਾਵਟ ਆਵੇਗੀ ਅਤੇ ਬਹੁਤ ਜਲਦੀ ਲੋਕਾਂ ਨੂੰ ਇਹ ਰਾਹਤ ਮਿਲਣ ਵਾਲੀ ਹੈ ਮੌਸਮ ਵਿਭਾਗ ਦੇ ਵੱਲੋਂ ਇਹ ਵੀ ਗੱਲ ਕਹੀ ਗਈ ਸੀ ਕਿ ਜੋ ਅਤਿ ਦੀ ਗਰਮੀ ਪੈ ਰਹੀ ਹੈ ਇਸ ਤੋਂ ਛੁਟਕਾਰਾ ਜਲਦੀ ਹੀ ਹੋਵੇਗਾ ਅਤੇ ਠੰਢੀਆਂ ਹਵਾਵਾਂ ਚੱਲਣ ਦੇ ਆਸਾਰ ਵੀ ਜੜੇ ਹਨ ਉਹ ਦੱਸੇ ਜਾ ਰਹੇ ਸੀ ਤੁਹਾਨੂੰ ਪਤਾ ਹੈ ਕਿ ਜਦੋਂ ਬਰਸਾਤ ਦੇ ਦਿਨ ਹੁੰਦੇ ਹਨ ਤਾਂ ਉਸ ਸਮੇਂ ਮੀਂਹ ਵੱਡੀ ਮਾਤਰਾ ਦੇ ਵਿੱਚ ਪੈਂਦਾ ਹੈ ਅਤੇ ਮੌਸਮ ਦੇ ਵਿੱਚ ਉਤਾਰ ਚੜ੍ਹਾਅ ਆਉਂਦਾ ਰਹਿੰਦਾ ਹੈ ਜਦੋਂ ਮੀਂਹ ਰੁਕ ਜਾਂਦਾ ਹੈ ਉਸ ਤੋਂ ਬਾਅਦ ਗੋਮਸ ਪੈਦਾ ਹੋ ਜਾਂਦੀ ਹੈ ਪਰ ਜਦੋਂ ਲਗਾਤਾਰ ਬਾਰਿਸ਼ ਹੁੰਦੀ ਹੈ ਤਾਂ ਉਹ ਗੁੰਮ ਵੀ ਖ਼ਤਮ ਹੋ ਜਾਂਦੀ ਹੈ ਅਤੇ ਉਸਦੇ ਨਾਲ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲਦੀ ਹੈ ਇਸ ਲਈ ਮੀਂਹ ਦਾ ਪੈਣਾ ਬਹੁਤ ਜਿਆਦਾ ਜਰੂਰੀ ਹੁੰਦਾ ਹੈ ਜੇਕਰ ਮੀਂਹ ਨਾ ਪਵੇ ਤਾਂ ਇਸ ਦੇ ਨਾਲ ਟੈਂਪਰੇਚਰ ਲਗਾਤਾਰ ਵਧਦਾ ਹੀ ਜਾਂਦਾ

ਕੱਲ੍ਹ ਤੋਂ ਮੀਂਹ ਸ਼ੁਰੂ ਹੋ ਚੁੱਕਿਆ ਹੈ ਲਗਾਤਾਰ ਮੀਂਹ ਪੈ ਰਿਹਾ ਹੈ ਥੋੜ੍ਹਾ ਥੋੜ੍ਹਾ ਕਿਤੇ ਕਿਤੇ ਮੀਂਹ ਗਿਰਦਾ ਹੋਇਆ ਨਜ਼ਰ ਆ ਰਿਹਾ ਹੈ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ ਜਿਸ ਵਜ੍ਹਾ ਕਰਕੇ ਲੋਕਾਂ ਦੇ ਵਿੱਚ ਇੱਕ ਬਹੁਤ ਵੱਡੀ ਰਾਹਤ ਜਿਹੜੀਆਂ ਦੇਖਣ ਨੂੰ ਮਿਲ ਰਹੀ ਹੈ ਮੌਸਮ ਵਿਭਾਗ ਨੇ ਲੋਕਾਂ ਨੂੰ ਪਹਿਲਾਂ ਇਹ ਵੀ ਗੱਲ ਕਹੀ ਸੀ ਕਿ ਜਿੰਨੇ ਵੀ ਕਿਸਾਨ ਹਨ ਉਨ੍ਹਾਂ ਦੇ ਵੱਲੋਂ ਖੇਤਾਂ ਦੇ ਵਿੱਚ ਸਪਰੇਅ ਨਾ ਕੀਤੀ ਜਾਵੇ ਨਾ ਹੀ ਕਿਸੇ ਫਸਲ ਨੂੰ ਸਪਰੇਅ ਕੀਤੀ ਜਾਵੇ ਕਿਉਂਕਿ ਮੀਂਹ ਵੱਡੀ ਮਾਤਰਾ ਵਿੱਚ ਦੱਸਿਆ ਗਿਆ ਸੀ ਜਿਸ ਵਜ੍ਹਾ ਕਰਕੇ ਉਨ੍ਹਾਂ ਨੂੰ ਇਹ ਚੀਜ਼ਾਂ ਕਰਨ ਤੋਂ ਸਾਫ ਇਨਕਾਰ ਕੀਤਾ ਸੀ ਜੇਕਰ ਉਹ ਫ਼ਸਲ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਸਪਰੇਅ ਕਰਦੇ ਤਾਂ ਉਹ ਪਾਣੀ ਦੇ ਵਿੱਚ ਰੁੜ੍ਹ ਜਾਣਾ ਸੀ ਅਤੇ ਬਿਲਕੁਲ ਖ਼ਤਮ ਹੋ ਜਾਣਾ ਸੀ ਇਸ ਲਈ ਮੌਸਮ ਵਿਭਾਗ ਦੇ ਵੱਲੋਂ ਕਿਸਾਨਾਂ ਨੂੰ ਹਾਈ ਅਲਰਟ ਕਰ ਦਿੱਤਾ ਸੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਤੁਸੀਂ ਜਾ ਕੇ ਵੀ ਜਿੱਤ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *