ਕੋਈ ਵੀ ਗੈਂਗਸਟਰ ਬਖ਼ਸ਼ਿਆ ਨਹੀਂ ਜਾਵੇਗਾ

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸੋਸ਼ਲ ਮੀਡੀਆ ਦੇ ੳੁੱਤੇ ਅੱਜ ਭਗਵੰਤ ਮਾਨ ਇੱਕ ਵਾਰ ਫਿਰ ਤੋਂ ਲਾਈਵ ਹੁੰਦੇ ਹਨ ਉਨ੍ਹਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਹੁਣ ਪੰਜਾਬ ਦੇ ਵਿੱਚ ਕੋਈ ਵੀ ਗੈਂਗਸਟਰ ਨਹੀਂ ਬਖ਼ਸ਼ਿਆ ਜਾਵੇਗਾ ਵਾਰੀ ਵਾਰੀ ਸਾਰਿਆਂ ਦਾ ਨੰਬਰ ਲੱਗੇਗਾ ਜਿਹੜੇ ਸਰੈਂਡਰ ਕਰ ਦੇਣਗੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਜਾਵੇਗਾ ਪਰ ਜਿਹੜੇ ਸਿਲੰਡਰ ਨਹੀਂ ਕਰਨਗੇ ਉਨ੍ਹਾਂ ਦਾ ਇਹੀ ਹਾਲ ਹੋਵੇਗਾ ਜੋ ਇਨ੍ਹਾਂ ਦੋ ਦਾ ਹੋਇਆ ਹੈ ਕਿਉਂਕਿ ਪੰਜਾਬ ਦੇ ਵਿੱਚ ਅਸੀਂ ਹੋਰ ਇਸ ਤਰ੍ਹਾਂ ਦੇ ਨੌਜਵਾਨਾਂ ਨੂੰ ਨਹੀਂ ਮਰਵਾ ਸਕਦੇ ਹਾਂ ਤੂੰ ਕੀ ਸਿੱਧੂ ਮੂਸੇ ਵਾਲਾ ਜੋ ਕਿ ਸਾਡਾ ਭਰਾ ਸੀ ਜਿਸ ਨੂੰ ਬਿਨਾਂ ਵਜ੍ਹਾ ਤੋਂ ਫਿਰੌਤੀ ਨਾ ਦੇਣ ਤੇ ਨਾ ਲੋਕਾਂ ਦੇ ਵੱਲੋਂ ਮਾਰ ਦਿੱਤਾ ਗਿਆ ਇਹ ਬਹੁਤ ਜ਼ਿਆਦਾ ਦੁੱਖ ਭਰੀ ਗੱਲ ਸੀ ਇਸ ਲਈ ਅਸੀਂ ਹੁਣ ਇਨ੍ਹਾਂ ਗੈਂਗਸਟਰਵਾਦ ਨੂੰ ਬਿਲਕੁਲ ਖ਼ਤਮ ਕਰਾਂਗੇ

ਭਗਵੰਤ ਮਾਨ ਅੱਜ ਇਕ ਵਾਰ ਫਿਰ ਤੋਂ ਸੋਸ਼ਲ ਮੀਡੀਆ ਤੇ ਲਾਈਵ ਹੁੰਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਜਿੰਨੇ ਵੀ ਸਾਡੇ ਪੰਜਾਬ ਦੇ ਲੋਕ ਹਨ ਜਿਨ੍ਹਾਂ ਨੇ ਸਾਨੂੰ ਇੰਨੀ ਵੱਡੀ ਲੋਕ ਮੱਤ ਦੇ ਨਾਲ ਸਾਨੂੰ ਜਿਤਾਇਆ ਹੈ ਅਤੇ ਸਾਡੇ ਉੱਤੇ ਇੰਨਾ ਭਰੋਸਾ ਕੀਤਾ ਹੈ ਤਾਂ ਅਸੀਂ ਵੀ ਲੋਕਾਂ ਨੂੰ ਇਹ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਅਸੀਂ ਪੰਜਾਬ ਦੀ ਸ਼ਾਂਤੀ ਨੂੰ ਬਣਾਈ ਰੱਖਣ ਦੇ ਲਈ ਹਰ ਉਹ ਕੰਮ ਕਰ ਰਹੇ ਹਨ ਜੋ ਪੰਜਾਬ ਦੇ ਲਈ ਬਹੁਤ ਜ਼ਿਆਦਾ ਜ਼ਰੂਰੀ ਵੀ ਹੈ ਭਗਵੰਤ ਮਾਨ ਨੇ ਕਿਹਾ ਕਿ ਦੋ ਹਜਾਰ ਬਾਈ ਦੇ ਵਿੱਚ ਅਸੀਂ ਨੇ ਜਦੋਂ ਚੋਣ ਪ੍ਰਚਾਰ ਕੀਤਾ ਸੀ ਤਾਂ ਉਸ ਵੇਲੇ ਅਸੀਂ ਹਰ ਇੱਕ ਮੁਮਕਿਨ ਕੋਸ਼ਿਸ਼ ਕੀਤੀ ਸੀ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕਮੀ ਮਹਿਸੂਸ ਨਾ ਹੋਵੇ ਜਦੋਂ ਸਾਡੀ ਸਰਕਾਰ ਆਵੇ ਅਤੇ ਅਸੀਂ ਇਹ ਵੀ ਨਹੀਂ ਚਾਹੁੰਦੀ ਸੀ

ਕਿ ਕਦੇ ਸਾਡੀ ਸਰਕਾਰ ਆਵੇ ਤੇ ਲੋਕ ਡਰਨ ਕਿਉਂਕਿ ਅਸੀਂ ਲੋਕਾਂ ਨੂੰ ਭਰੋਸਾ ਦਿਵਾਇਆ ਸੀ ਕਿ ਅਸੀਂ ਪੰਜਾਬ ਦੀ ਵਿੱਚ ਸ਼ਾਂਤੀ ਲੈ ਕੇ ਆਵਾਂਗੇ ਅਤੇ ਜਿਹੜੇ ਲੋਕਾਂ ਨੇ ਅਸ਼ਾਂਤੀ ਫੈਲਾਈ ਹੋਈ ਹੈ ਉਨ੍ਹਾਂ ਲੋਕਾਂ ਨੂੰ ਹੁਣ ਠਿਕਾਣੇ ਲਗਾਵਾਂਗੇ ਜਿਹੜੇ ਗੈਂਗਸਟਰ ਆਪਣਾ ਕੰਮ ਗਲਤ ਤਰੀਕੇ ਨਾਲ ਚਲਾ ਰਹੇ ਹਨ ਜਿਹੜੇ ਫਿਰੌਤੀਆਂ ਮੰਗ ਰਹੇ ਹਨ ਜਿਨ੍ਹਾਂ ਦੇ ਵੱਲੋਂ ਲੋਕਾਂ ਨੂੰ ਡਰਾ ਧਮਕਾ ਕੇ ਗਲਤ ਤਰੀਕੇ ਨਾਲ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਉਨ੍ਹਾਂ ਦੇ ਉੱਤੇ ਹੁਣ ਭਗਵੰਤ ਮਾਨ ਮੁੱਖ ਮੰਤਰੀ ਦੇ ਵੱਲੋਂ ਕਿਹਾ ਗਿਆ ਹੈ ਕਿ ਐਕਸ਼ਨ ਜਿਹੜਾ ਹੈ ਉਹ ਲਿਆ ਜਾਵੇਗਾ ਕਿਉਂਕਿ ਇਕ ਐਂਟੀ ਗੈਂਗ ਫੋਰਸ ਨਿਯੁਕਤ ਕੀਤੀ ਗਈ ਹੈ ਉਨ੍ਹਾਂ ਦਾ ਕੰਮ ਗੈਂਗਸਟਰਾਂ ਨੂੰ ਫੜਨਾ ਹੀ ਹੈ ਅਤੇ ਜੇਕਰ ਕੋਈ ਗੈਂਗਸਟਰ ਸਰੈਂਡਰ ਕਰਦਾ ਹੈ

ਤਾਂ ਉਸ ਨੂੰ ਫੜ ਲਿਆ ਜਾਵੇਗਾ ਪਰ ਜੇਕਰ ਕੋਈ ਪੁਲੀਸ ਉੱਤੇ ਹਮਲਾ ਕਰਦਾ ਹੈ ਤਾਂ ਉਨ੍ਹਾਂ ਦਾ ਉਹੀ ਹਸ਼ਰ ਹੋਵੇਗਾ ਜੋ ਅੱਜ ਇਹਨਾਂ ਦੋ ਗੈਂਗਸਟਰਾਂ ਦਾ ਹੋਇਆ ਹੈ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਪੰਜਾਬ ਦੇ ਵਿੱਚ ਅਸ਼ਾਂਤੀ ਬਣਾ ਕੇ ਰੱਖਾਂਗੇ ਅਤੇ ਜਲਦੀ ਹੀ ਪੰਜਾਬ ਦੇ ਵਿੱਚ ਅਸੀਂ ਉਹ ਸਾਰੀਆਂ ਸਹੂਲਤਾਂ ਵੀ ਤੁਹਾਨੂੰ ਮੁਹੱਈਆ ਕਰਾਵਾਂਗੇ ਜੋਜੋ ਅਸੀਂ ਵਾਅਦੇ ਕੀਤੇ ਹਨ ਪਰ ਮੈਨੂੰ ਥੋੜ੍ਹਾ ਜਿਹਾ ਸਮਾਂ ਚਾਹੀਦਾ ਹੈ ਮੈਂ ਪੰਜਾਬ ਵਿਚੋਂ ਡਰੱਗ ਮਾਫੀਆ ਵੀ ਖਤਮ ਕਰਾਂਗਾ ਅਤੇ ਗੈਂਗ ਸਟ ਰਵਾਦ ਨੂੰ ਬਿਲਕੁਲ ਜਡ਼੍ਹ ਤੋਂ ਖਤਮ ਕਰ ਦਵਾਂਗਾ ਇੱਥੇ ਕਿਸੇ ਬੱਚੇ ਨੂੰ ਇਹ ਵੀ ਨਹੀਂ ਪਤਾ ਹੋਣਾ ਕਿ ਆਖਿਰਕਾਰ ਗੈਂਗ ਸਟ ਰਵਾਦ ਹੁੰਦਾ ਕੀ ਹੈ ਹਾਂ ਹੋ ਸਕਦਾ ਹੈ ਕਿ ਥੋੜ੍ਹੀ ਜਿਹੀ ਦੇਰ ਹੋ ਸਕਦੀ ਹੈ ਜਿਵੇਂ ਕਿ

ਸਿੱਧੂ ਮੂਸੇਵਾਲੇ ਨੂੰ ਇਨ੍ਹਾਂ ਨੇ ਗੋਲੀਆਂ ਨਾਲ ਮਾਰਿਆ ਸੀ ਤਾਂ ਅੱਜ ਪੰਜਾਬ ਪੁਲੀਸ ਨੇ ਇਨ੍ਹਾਂ ਨੂੰ ਐਨਕਾਉਂਟਰ ਚ ਮਾਰ ਦਿੱਤਾ ਹੈ ਇਨ੍ਹਾਂ ਨੇ ਸਾਡੇ ਵੀਰ ਸਿੱਧੂ ਮੂਸੇਵਾਲੇ ਨੂੰ ਬਹੁਤ ਬੁਰੇ ਤਰੀਕੇ ਨਾਲ ਮਾਰਿਆ ਸੀ ਉਸ ਚੀਜ਼ ਨੂੰ ਲੈ ਕੇ ਨਾ ਨੂੰ ਫੜਿਆ ਜਾ ਰਿਹਾ ਸੀ ਪਰ ਇਨ੍ਹਾਂ ਨੇ ਸਰੈਂਡਰ ਨਹੀਂ ਕੀਤਾ ਤੇ ਪੁਲਸ ਤੇ ਗੋਲੀਆਂ ਚਲਾਈਆਂ ਜਿਸ ਤੋਂ ਬਾਅਦ ਐਨਕਾਊਂਟਰ ਦੇ ਵਿਚ ਮਾਰੇ ਗਏ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *