1000 ਰੁਪਏ ਹੁਣ ਦਿੱਤੇ ਜਾਣਗੇ ਔਰਤਾਂ ਨੂੰ

Latest Update

ਆਮ ਆਦਮੀ ਪਾਰਟੀ ਦੀ ਸਰਕਾਰ ਜਦੋਂ ਸੱਤਾ ਵਿੱਚ ਆਈ ਸੀ ਤਾਂ ਉਸ ਵੇਲੇ ਆਮ ਆਦਮੀ ਪਾਰਟੀ ਨੇ ਬਹੁਤ ਸਾਰੀਆਂ ਲੋਕਾਂ ਦੇ ਨਾਲ ਗੱਲਾਂ ਕੀਤੀਆਂ ਸਨ ਕੀ ਅਸੀਂ ਪੰਜਾਬ ਦੇ ਵਿੱਚ ਇਹੋ ਜਿਹਾ ਮਾਹੌਲ ਪੈਦਾ ਕਰ ਦੇਵਾਂਗੀ ਕਿ ਪੰਜਾਬ ਦੇ ਵਿੱਚ ਵਿਦੇਸ਼ਾਂ ਦੇ ਵਿਚ ਲੁਕਾ ਕੇ ਘੁੰਮਿਆ ਕਰਨਗੇ ਭਗਵੰਤ ਮਾਨ ਨੇ ਇਹ ਗੱਲ ਕਹੀ ਸੀ ਕਿ ਪੰਜਾਬ ਦੇ ਵਿੱਚ ਹਰ ਇੱਕ ਸਹੂਲਤ ਦਿੱਤੀ ਜਾਵੇਗੀ ਜੋ ਅਸੀਂ ਕਹਾਂਗੇ ਜੋ ਸੀ ਵਾਅਦੇ ਕਰਾਂਗੇ ਅਸੀਂ ਪੂਰੇ ਕਰਾਂਗਾ ਭਗਵੰਤ ਮਾਨ ਨੇ ਇਹ ਗੱਲਾਂ ਖੁਦ ਆਪਣੇ ਮੂੰਹੋਂ ਬੋਲੀਆਂ ਸੀ ਭਗਵੰਤ ਮਾਨ ਨੇ ਇਹ ਐਲਾਨ ਕੀਤਾ ਸੀ ਕਿ ਹਰ ਇੱਕ ਔਰਤ ਨੂੰ ਹਜ਼ਾਰ ਰੁਪਿਆ ਦਿੱਤਾ ਜਾਵੇਗਾ ਅਤੇ ਇਹ ਸਕੀਮ ਬਹੁਤ ਜਲਦੀ ਜੋ ਲਾਗੂ ਹੈ ਉਹ ਕਰ ਦਿੱਤੀ ਜਾਵੇਗੀ ਪਰ ਅਜੇ ਤੱਕ ਇਸ ਸਕੀਮ ਨੂੰ ਲਾਗੂ ਨਹੀਂ ਕੀਤਾ ਗਿਆ

ਦੂਜੇ ਪਾਸੇ ਜੇਕਰ ਗੱਲ ਕੀਤੀ ਜਾਵੇ ਤਾਂ ਦੂਜੇ ਪਾਸੇ ਭਗਵੰਤ ਮਾਨ ਨੇ ਇਹ ਕਿਹਾ ਸੀ ਕਿ ਜੋ ਬਿਜਲੀ ਹੈ ਉਹ ਬਿਲਕੁਲ ਮੁਫ਼ਤ ਕਰ ਦਿੱਤੀ ਜਾਵੇਗੀ ਤਿੱਨ ਸੌ ਯੂਨਿਟ ਹਰ ਇੱਕ ਨੂੰ ਮੁਆਫ਼ ਕਰ ਦਿੱਤੀ ਜਾਵੇਗੀ ਅਤੇ ਦੋ ਮਹੀਨਿਆਂ ਵਿੱਚ ਇਹ ਛੇ ਸੌ ਯੂਨਿਟ ਜੋ ਬਿਜਲੀ ਐ ਉਹ ਮਾਫ ਕੀਤੀ ਜਾਵੇਗੀ ਪਰ ਅਜੇ ਤੱਕ ਸਿਰਫ ਬਿਜਲੀ ਦੀ ਮੁਆਫ਼ੀ ਹੀ ਕੀਤੀ ਗਈ ਹੈ ਪਰ ਅਜੇ ਤੱਕ ਔਰਤਾਂ ਨੂੰ ਉਸ ਸਕੀਮ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਵੈਲਿਊ ਹੈ ਉਹ ਅਜੇ ਤੱਕ ਨਹੀਂ ਮਿਲੀ ਹੈ ਜਦੋਂ ਤੱਕ ਉਨ੍ਹਾਂ ਨੂੰ ਉਸ ਚੀਜ਼ ਦੀ ਵੈਲਿਊ ਨਹੀਂ ਮਿਲਦੀ ਜਿਸ ਤੋਂ ਬਾਅਦ ਭਗਵੰਤ ਮਾਨ ਸੋਸ਼ਲ ਮੀਡੀਆ ਦੇ ਉੱਤੇ ਲਾਈਵ ਹੁੰਦੇ ਹਨ ਉਹਨਾਂ ਦੇ ਉੱਲੂ ਕਿਹਾ ਜਾਂਦਾ ਹੈ ਕਿ ਜੋ ਇਸ ਕੀ ਮੋਹਰਾਂ ਦੇ ਵਜੋਂ ਲੋਕਾਂ ਦੇ ਨਾਲ ਵਾਅਦੇ ਕੀਤੇ ਸੀ ਕਿ ਉਹ ਪੂਰੇ ਕਰਨਗੇ ਉਨ੍ਹਾਂ ਨੂੰ ਹੌਲੀ ਹੌਲੀ ਹੁਣ ਪੂਰਾ ਕੀਤਾ ਜਾਵੇਗਾ

ਇਸ ਦੇ ਨਾਲ ਹੀ ਜੇਕਰ ਗੱਲ ਕੀਤੀ ਜਾਵੇ ਤਾਂ ਭਗਵੰਤ ਮਾਨ ਦੇ ਵੱਲੋਂ ਹੁਣ ਪੰਜਾਬ ਦੇ ਸੁਧਾਰ ਦੇ ਲਈ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਭਗਵੰਤ ਮਾਨ ਵਲੋਂ ਇਹ ਵੀ ਕਹਿ ਦਿੱਤਾ ਗਿਆ ਹੈ ਕਿ ਜੋ ਡਰੱਗ ਮਾਫੀਆ ਉਸ ਨੂੰ ਬਿਲਕੁਲ ਖਤਮ ਕਰ ਦਿੱਤਾ ਜਾਵੇਗਾ ਬਿਲਕੁੱਲ ਡਰੱਗ ਮਾਫੀਆ ਪੰਜਾਬ ਚ ਸੁਣਨ ਦੇ ਵਿਚ ਵੀ ਨਹੀਂ ਆਵੇਗਾ ਤੇ ਭਗਵੰਤ ਮਾਨ ਨੇ ਵੀ ਕਹਿ ਦਿੱਤਾ ਹੈ ਕਿ ਜਿੰਨੇ ਵੀ ਅਸੀਂ ਵਾਅਦੇ ਕੀਤੇ ਹਨ ਉਨ੍ਹਾਂ ਨੂੰ ਜਲਦੀ ਹੀ ਅਸੀਂ ਪੂਰਾ ਕਰਾਂਗੇ ਅਤੇ ਉਨ੍ਹਾਂ ਵਾਅਦਿਆਂ ਦੇ ਉੱਤੇ ਅਸੀਂ ਖਰੇ ਉੱਤਰਾਂਗੇ ਬਸ ਸਾਨੂੰ ਥੋੜ੍ਹਾ ਜਿਹਾ ਸਮਾਂ ਚਾਹੀਦਾ ਹੈ ਭਗਵੰਤ ਮਾਨ ਨੇ ਇੱਕ ਵਾਰ ਫਿਰ ਤੋਂ ਸਮਾਂ ਮੰਗਦੇ ਹੋਏ ਲੋਕਾਂ ਦੇ ਅੱਗੇ ਅਪੀਲ ਕੀਤੀ ਹੈ ਕਿ ਥੋੜ੍ਹਾ ਜਿਹਾ ਸਬਰ ਰੱਖੋ ਹਰ ਚੀਜ਼ ਸੀ ਪੰਜਾਬ ਦੇ ਵਿੱਚ ਲਾਗੂ ਕਰਾਂਗੇ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *