ਰਾਸ਼ਨ ਸਕੀਮ ਨੂੰ ਲੈ ਕੇ ਭਗਵੰਤ ਮਾਨ ਦਾ ਵੱਡਾ ਬਿਆਨ

Latest Update

ਤੁਹਾਨੂੰ ਸਾਰਿਆਂ ਨੂੰ ਪਤਾ ਹੋਵੇਗਾ ਕਿ ਕੁਝ ਦਿਨ ਪਹਿਲਾਂ ਭਗਵੰਤ ਮਾਨ ਦੇ ਵੱਲੋਂ ਇਕ ਬਜਟ ਪਾਸ ਕੀਤਾ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਜੋ ਰਾਸ਼ਨ ਏ ਹੁਣ ਲੋਕਾਂ ਦੇ ਘਰ ਘਰ ਤੱਕ ਪਹੁੰਚਾਇਆ ਜਾਵੇਗਾ ਕਿਉਂਕਿ ਕਈ ਵਾਰ ਲੋਕ ਆਪਣੇ ਘਰਾਂ ਦੇ ਵਿੱਚ ਕੰਮਾਂ ਦੇ ਵਿਚ ਬਿਜ਼ੀ ਹੁੰਦੇ ਹਨ ਅਤੇ ਰਾਸ਼ਨ ਲਿਜਾਣ ਦੇ ਲਈ ਵੀ ਉਨ੍ਹਾਂ ਦੇ ਕੋਲ ਟਾਈਮ ਨਹੀਂ ਹੁੰਦਾ ਜਿਸ ਵਜ੍ਹਾ ਕਰਕੇ ਕਈ ਲੋਕ ਤਾਂ ਰਾਸ਼ਨ ਤੋਂ ਵਾਂਝੇ ਹੀ ਰਹਿ ਜਾਂਦੇ ਹਨ ਜਿਸ ਵਜ੍ਹਾ ਕਰਕੇ ਇਕ ਸਕੀਮ ਜੋ ਹੈ ਉਹ ਭਗਵੰਤ ਮਾਨ ਦੇ ਵੱਲੋਂ ਲਿਆਂਦੀ ਗਈ ਸੀ ਜਿਸ ਵਿਚ ਇਹ ਕਿਹਾ ਗਿਆ ਸੀ ਕਿ ਰਾਸ਼ਨ ਘਰ ਘਰ ਪਹੁੰਚਾਇਆ ਜਾਵੇਗਾ ਦੱਸ ਦੇਣਾ ਚਾਹੁੰਦੇ ਹਾਂ ਕਿ ਘਰ ਘਰ ਰਾਸ਼ਨ ਯੋਜਨਾ ਇਸ ਸਕੀਮ ਦਾ ਨਾਮ ਰੱਖਿਆ ਗਿਆ ਸੀ ਅਤੇ ਭਗਵੰਤ ਮਾਨ ਨੇ ਵੀ ਕਿਹਾ ਸੀ

ਕਿ ਇਸ ਸਕੀਮ ਨੂੰ ਜਲਦੀ ਹੀ ਲਾਗੂ ਕਰ ਦਿੱਤਾ ਜਾਵੇਗਾ ਅਤੇ ਹੁਣ ਲੱਗਦਾ ਹੈ ਕਿ ਇਹ ਸਕੀਮ ਆਉਣ ਵਾਲੇ ਦਿਨਾਂ ਦੇ ਵਿੱਚ ਜਲਦੀ ਹੀ ਲਾਗੂ ਕਰ ਦਿੱਤੀ ਜਾਵੇਗੀ ਭਗਵੰਤ ਮਾਨ ਸਰਕਾਰ ਜਦੋਂ ਦੋ ਹਜਾਰ ਬਾਈ ਦੇ ਵਿੱਚ ਚੋਣਾਂ ਦੇ ਵਿੱਚ ਆਪਣਾ ਪ੍ਰਚਾਰ ਕਰ ਰਹੀ ਸੀ ਜਾਂ ਜਿੰਨੇ ਵੀ ਹੁਣ ਤੱਕ ਭਗਵੰਤ ਮਾਨ ਅਤੇ ਉਨ੍ਹਾਂ ਦੇ ਸਾਥੀਆਂ ਦੇ ਵੱਲੋਂ ਆਮ ਆਦਮੀ ਪਾਰਟੀ ਦਾ ਪ੍ਰਚਾਰ ਕੀਤਾ ਗਿਆ ਸੀ ਦੋਨਾਂ ਨੇ ਇੱਕ ਗੱਲ ਜ਼ਰੂਰ ਗਈ ਸੀ ਕਿ ਇਹ ਸਰਕਾਰ ਸਿਰਫ ਆਮ ਲੋਕਾਂ ਦੇ ਲਈ ਇਹ ਆਮ ਲੋਕਾਂ ਦੇ ਲਈ ਇਹ ਸਰਕਾਰ ਬਣੀ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਅਸੀਂ ਜੋ ਵੀ ਵਾਅਦੇ ਕਰਾਂਗੇ ਉਹ ਜਲਦੀ ਤੋਂ ਜਲਦੀ ਅਸੀਂ ਸਰਕਾਰ ਬਣਦੇ ਸਾਰ ਹੀ ਪੂਰੇ ਕਰਾਂਗੇ ਸਰਕਾਰ ਦੇ ਵੱਲੋਂ ਬਹੁਤ ਸਾਰੀਆਂ ਉਮੀਦਾਂ ਜੁੜੀਆਂ ਸੀ

ਉਹ ਆਮ ਲੋਕਾਂ ਨੂੰ ਦਿੱਤੀਆਂ ਸੀ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਸੀ ਆਮ ਆਦਮੀ ਪਾਰਟੀ ਦੀ ਸਰਕਾਰ ਜਿਵੇਂ ਹੀ ਬਣਦੀ ਉਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵੱਲੋਂ ਸਿਰਫ ਇਕ ਸਕੀਮ ਨੂੰ ਹੀ ਲਾਗੂ ਕੀਤਾ ਗਿਆ ਹੈ ਉਹ ਬਿਜਲੀ ਬਿਜਲੀ ਮੁਫ਼ਤ ਦਾ ਜੋ ਐਲਾਨ ਆਮ ਆਦਮੀ ਪਾਰਟੀ ਦੇ ਵੱਲੋਂ ਕੀਤਾ ਗਿਆ ਸੀ ਉਹ ਇੱਕ ਜੁਲਾਈ ਤੋਂ ਸ਼ੁਰੂ ਹੋ ਚੁੱਕਿਆ ਸੀ ਇੱਕ ਜੁਲਾਈ ਤੋਂ ਇਹ ਤਿੱਨ ਸੌ ਯੂਨਿਟ ਜੋ ਹੈ ਹਰ ਇੱਕ ਪਰਿਵਾਰ ਨੂੰ ਮੁਫ਼ਤ ਜਿਹੜੀ ਦਿੱਤੀ ਜਾਵੇਗੀ ਇਹ ਜੋ ਭਗਵੰਤ ਮਾਨ ਸਰਕਾਰ ਦੇ ਵੱਲੋਂ ਵੱਡਾ ਐਲਾਨ ਕੀਤਾ ਗਿਆ ਸੀ ਅਤੇ ਇਸ ਚੀਜ਼ ਦੀ ਲੋਕਾਂ ਦੇ ਵਿੱਚ ਬਹੁਤ ਹੀ ਜ਼ਿਆਦਾ ਖੁਸ਼ੀ ਵੀ ਜੜਿਆ ਨਜ਼ਰ ਆਏ ਜਿਸ ਤੋਂ ਬਾਅਦ ਭਗਵੰਤ ਮਾਨ ਦੇ ਕੋਲੋਂ ਇੱਕ ਗੱਲ ਹੋਰ ਕਹੀ ਗਈ ਸੀ

ਕਿ ਹਰ ਇੱਕ ਘਰ ਦੇ ਵਿੱਚ ਜਿੰਨੀਆਂ ਵੀ ਔਰਤਾਂ ਹਨ ਉਨ੍ਹਾਂ ਨੂੰ ਹਜ਼ਾਰ ਪਿਆ ਜੋ ਹੈ ਉਹ ਦਿੱਤਾ ਜਾਵੇਗਾ ਪਰ ਅਜੇ ਤੱਕ ਉਸ ਚੀਜ਼ ਨੂੰ ਬਿਲਕੁਲ ਵੀ ਲਾਗੂ ਨਹੀਂ ਕੀਤਾ ਗਿਆ ਹੈ ਪਰ ਭਗਵੰਤ ਮਾਨ ਨੇ ਵਾਰ ਵਾਰ ਲੋਕਾਂ ਦੇ ਅੱਗੇ ਇਹ ਅਪੀਲ ਕੀਤੀ ਹੈ ਕਿ ਤੁਸੀਂ ਥੋੜ੍ਹਾ ਜਿਹਾ ਸਬਰ ਰੱਖੋ ਜਲਦੀ ਹੀ ਸਾਰੀਆਂ ਹੀ ਸਕੀਮਾਂ ਲਾਗੂ ਕਰ ਦਿੱਤੀਆਂ ਜਾਣਗੀਆਂ ਅਤੇ ਨਾਲ ਹੀ ਭਗਵੰਤ ਮਾਨ ਨੇ ਆਟਾ ਦਾਲ ਰਾਸ਼ਨ ਦੀ ਜੋ ਸਕੀਮ ਚਲਾੳੁਣ ਦੀ ਲੋਕਾਂ ਨੂੰ ਅਪੀਲ ਕੀਤੀ ਸੀ ਉਹ ਵੀ ਹੁਣ ਜਲਦ ਹੀ ਸ਼ੁਰੂ ਹੋਣ ਵਾਲੀ ਹੈ ਤੁਹਾਨੂੰ ਪਤਾ ਹੋਵੇਗਾ ਕਿ ਭਗਵੰਤ ਮਾਨ ਨੇ ਕਣਕ ਦੀ ਬਜਾਏ ਆਟਾ ਪੀਸਿਆ ਹੋਇਆ ਆਟਾ ਦੇਣ ਦੀ ਜੋ ਲੋਕਾਂ ਨੂੰ ਅਪੀਲ ਕੀਤੀ ਹੈ ਅਤੇ ਘਰ ਘਰ ਰਾਸ਼ਨ ਪਹੁੰਚਾਉਣ ਦੀ ਬਹੁਤ ਵੱਡੀ ਗੱਲ ਜੋ ਲੋਕਾਂ ਦੇ ਅੱਗੇ ਰੱਖੀ ਹੈ

ਕਿਉਂਕਿ ਲੋਕਾਂ ਨੂੰ ਬੜੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਹੁਣ ਲੋਕਾਂ ਦੇ ਘਰ ਘਰ ਰਾਸ਼ਨ ਆਮ ਆਦਮੀ ਪਾਰਟੀ ਦੇ ਵੱਲੋਂ ਪਹੁੰਚਾਇਆ ਜਾਵੇਗਾ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਮਿਲ ਜਾਵੇਗੀ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *