ਭਗਵੰਤ ਮਾਨ ਨੇ ਚੁੱਕਿਆ ਇਕ ਹੋਰ ਵੱਡਾ ਕਦਮ ਹੁਣ ਸਾਰੇ

Latest Update

ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਨਹੀਂ ਬਣੇ ਸੀਟ ਤੋਂ ਪਹਿਲਾਂ ਜਿੰਨੀਆਂ ਵੀ ਉਹਨਾਂ ਨੇ ਰੈਲੀਆਂ ਕੀਤੀਆਂ ਉਸ ਰੈਲੀ ਦੇ ਵਿੱਚ ਭਗਵੰਤ ਮਾਨ ਵਲੋਂ ਇੱਕੋ ਹੀ ਗੱਲ ਕੀਤੀ ਜਾ ਰਹੀ ਸੀ ਕਿ ਮੈਂ ਪੰਜਾਬ ਨੂੰ ਬਦਲ ਕੇ ਰੱਖ ਦੇਵਾਂਗਾ ਜੋ ਪੰਜਾਬ ਪਹਿਲਾਂ ਸੀ ਉਸ ਤਰ੍ਹਾਂ ਪੰਜਾਬ ਨੂੰ ਫਿਰ ਬਣਾਉਣ ਦੀ ਪੂਰੀ ਕੋਸ਼ਿਸ਼ ਕਰਾਂਗਾ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸੀਬਤ ਨਹੀਂ ਆਉਣ ਦੇਵਾਂਗਾ ਅਤੇ ਹਰ ਇਕ ਲੋੜ ਪੰਜਾਬ ਦੇ ਲੋਕਾਂ ਦੀ ਪੂਰੀ ਕੀਤੀ ਜਾਵੇਗੀ ਕਿਸੇ ਵੀ ਤਰ੍ਹਾਂ ਦੇ ਨਾਲ ਕਿਸੇ ਵੀ ਚੀਜ਼ ਵਿੱਚ ਕਮੀ ਕਦੇ ਵੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਗ਼ਰੀਬ ਲੋਕਾਂ ਦੇ ਨਾਲ ਹਮੇਸ਼ਾ ਉਨ੍ਹਾਂ ਦਾ ਸਾਥ ਭਗਵੰਤ ਮਾਨ ਨੇ ਕਿਹਾ ਕਿ ਅਸੀ ਦੇਵਾਂਗੇ

ਭਗਵੰਤ ਮਾਨ ਦੇ ਵੱਲੋਂ ਅਕਸਰ ਇਹ ਕਿਹਾ ਜਾਂਦਾ ਹੈ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਦੇ ਲਈ ਹੀ ਬਣੀ ਹੈ ਆਮ ਲੋਕ ਜਿਨ੍ਹਾਂ ਦੇ ਲਈ ਅਸੀਂ ਕੰਮ ਕਰ ਰਹੇ ਹਾਂ ਭਗਵੰਤ ਮਾਨ ਨੇ ਕਿਹਾ ਕਿ ਦੋ ਹਜ਼ਾਰ ਰੁਪਏ ਵਾਲੀ ਸਕੀਮ ਹੈ ਔਰਤਾਂ ਨੂੰ ਲੱਗਣੀ ਹੈ ਉਸ ਨੂੰ ਵੀ ਜਲਦੀ ਲਾਗੂ ਕਰ ਦਿੱਤਾ ਜਾਵੇਗਾ ਅਤੇ ਨਾਲ ਹੀ ਰਾਸ਼ਨ ਘਰ ਘਰ ਪਹੁੰਚਾਉਣ ਦੀ ਜੋ ਸਕੀਮ ਭਗਵੰਤ ਮਾਨ ਦੇ ਵੱਲੋਂ ਬਜਟ ਦੇ ਵਿੱਚ ਪਾਸ ਕੀਤੀ ਗਈ ਸੀ ਉਹ ਵੀ ਸਕੀਮ ਲਾਗੂ ਕਰ ਦਿੱਤੀ ਜਾਵੇਗੀ ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਥੋੜ੍ਹਾ ਜਿਹਾ ਸਮਾਂ ਚਾਹੀਦਾ ਹੈ ਮੈਂ ਹਰ ਇੱਕ ਚੀਜ਼ ਨੂੰ ਬੜੀ ਬਾਰੀਕੀ ਦੇ ਨਾਲ ਅਤੇ ਬੜੇ ਵਧੀਆ ਢੰਗ ਦੇ ਨਾਲ ਸਹੀ ਕਰ ਦੇਵਾਂਗਾ ਪਰ ਮੈਨੂੰ ਥੋੜ੍ਹਾ ਜਿਹਾ ਸਮਾਂ ਚਾਹੀਦਾ ਹੈ ਅਤੇ ਲਗਾਤਾਰ ਭਗਵੰਤ ਮਾਨ ਦੇ ਵੱਲੋਂ ਹੁਣ ਵੱਡੇ ਵੱਡੇ ਕਦਮ ਚੁੱਕੇ ਜਾ ਰਹੇ ਹਨ

ਤੁਹਾਨੂੰ ਪਤਾ ਹੈ ਕਿ ਪੰਜਾਬ ਦੇ ਵਿਚ ਇਕ ਐਨਕਾਉਂਟਰ ਹੁੰਦਾ ਹੈ ਜਿਸਦੇ ਵਿਚ ਜਗਰੂਪ ਰੂਪਾ ਤੇ ਮਨਪ੍ਰੀਤ ਮੰਨੂ ਮਾਰੇ ਜਾਂਦੇ ਹਨ ਜਿਸ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਹੈ ਕਿ ਹੁਣ ਅਸੀਂ ਗੈਂਗਸਟਰਵਾਦ ਨੂੰ ਬਿਲਕੁਲ ਖਤਮ ਕਰ ਦੇਵਾਂਗੇ ਡਰੱਗ ਮਾਫ਼ੀਆ ਬਿਲਕੁਲ ਖ਼ਤਮ ਕਰ ਦਿੱਤਾ ਜਾਵੇਗਾ ਕਿਸੇ ਵੀ ਤਰੀਕੇ ਦੇ ਨਾਲ ਇਹ ਚੀਜ਼ਾਂ ਪੰਜਾਬ ਵਿੱਚ ਨਹੀਂ ਚੱਲਣ ਦਿੱਤੀਆਂ ਜਾਣਗੀਆਂ ਇਹ ਬਿਲਕੁਲ ਬੰਦ ਕਰ ਦਿੱਤੀਆਂ ਜਾਣਗੀਆਂ ਅਤੇ ਜਿੱਥੇ ਵੀ ਕੋਈ ਗਲਤ ਤਰੀਕੇ ਦੇ ਨਾਲ ਕਰ ਰਿਹਾ ਹੈ ਉਸ ਨੂੰ ਫੜ ਕੇ ਜੇਲ੍ਹ ਵਿਚ ਸੁੱਟਿਆ ਜਾਵੇਗਾ ਭਗਵੰਤ ਮਾਨ ਇਸ ਚੀਜ਼ ਨੂੰ ਲੈ ਕੇ ਬੜੀ ਗੰਭੀਰਤਾ ਜਤਾ ਰਹੇ ਹਨ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *