2 ਬੱਸਾਂ ਆਪਸ ‘ਚ ਟਕਰਾਈਆਂ ਦੇਖਣ ਵਾਲਿਆਂ ਦੇ ਉੱਡੇ ਹੋਸ਼

Latest Update

ਸੋਸ਼ਲ ਮੀਡੀਆ ਦੇ ਉੱਤੇ ਪੰਜਾਬ ਦੇ ਕਿਸੇ ਵੀ ਕੋਨੇ ਵਿੱਚ ਕੁਝ ਵੀ ਹੋ ਜਾਵੇ ਉਸੇ ਵੇਲੇ ਜਾਣਕਾਰੀ ਦਾ ਪਤਾ ਲੱਗ ਜਾਂਦਾ ਹੈ ਅੱਜ ਦੇ ਸਮੇਂ ਦੇ ਵਿਚ ਸੋਸ਼ਲ ਮੀਡੀਆ ਹਰੇਕ ਦੀ ਜ਼ਿੰਦਗੀ ਦਾ ਇੱਕ ਅਹਿਮ ਹਿੱਸਾ ਬਣ ਚੁੱਕਿਆ ਹੈ ਜਿਸ ਵਿੱਚ ਹਰ ਕੋਈ ਦੇਸ਼ ਵਿਦੇਸ਼ ਚ ਹੋ ਰਹੀ ਕੋਈ ਵੀ ਘਟਨਾ ਜਾਂ ਸਮੱਸਿਆ ਦਾ ਸਭ ਤੋਂ ਪਹਿਲਾਂ ਪਤਾ ਲੱਗ ਜਾਂਦਾ ਅੱਜ ਸੋਸ਼ਲ ਮੀਡੀਆ ਦੇ ਉੱਤੇ ਇਕ ਵੀਡੀਓ ਵਾਇਰਲ ਹੋਈ ਜਿਸ ਨੂੰ ਦੇਖਣ ਤੋਂ ਬਾਅਦ ਤੁਹਾਡੇ ਉਹ ਛੁੱਟ ਜਾਣਗੇ ਕਿਉਂਕਿ ਦੋ ਬੱਸਾਂ ਆਪਸ ਵਿੱਚ ਟਕਰਾਉਂਦੀਆਂ ਨੇ ਤੇ ਇਹ ਸੜਕ ਹਾਦਸਾ ਇੰਨਾ ਜ਼ਿਆਦਾ ਭਿਆਨਕ ਹੁੰਦਾ ਹੈ ਇਹ ਦੇਖਣ ਵਾਲਿਆਂ ਦੀ ਰੂਹ ਕੰਬ ਜਾਂਦੀ ਹੈ ਪੰਜਾਬ ਦੇ ਵਿੱਚ ਆਵਾਜਾਈ ਇੰਨੀ ਜ਼ਿਆਦਾ ਵਧ ਚੁੱਕੀ ਹੈ ਜਿਸ ਵਜ੍ਹਾ ਕਰਕੇ ਹਰ ਦਿਨ ਕੋਈ ਨਾ ਕੋਈ ਹਾਦਸਾ ਹੁੰਦਾ ਹੋਇਆ ਨਜ਼ਰ ਆ ਹੀ ਜਾਂਦਾ ਹੈ ਸੋਸ਼ਲ ਮੀਡੀਆ ਦੇ ਉੱਤੇ ਹਰ ਦਿਨ ਕੋਈ ਨਾ ਕੋਈ ਭਿਆਨਕ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀ ਰਹਿੰਦੀ ਹੈ ਕਿਉਂਕਿ ਆਵਾਜਾਈ ਇੰਨੀ ਜ਼ਿਆਦਾ ਵਧ ਚੁੱਕੀ ਹੈ ਜਿਸ ਵਜ੍ਹਾ ਕਰਕੇ ਸੁਭਾਵਿਕ ਹੋ ਚੁੱਕਿਆ ਹੈ ਕਿ ਜੋ ਲੋਕ ਹਨ ਵਾਹਨਾਂ ਨੂੰ ਦੇਖ ਕੇ ਨਹੀਂ ਚਲਾਉਂਦੇ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਦੇ ਹੱਥਾਂ ਦੇ ਵਿੱਚ ਵਾਹਨ ਤਾਂ ਦੇ ਦਿੱਤੇ ਹਨ ਪਰ ਉਨ੍ਹਾਂ ਨੂੰ ਉਸ ਨੂੰ ਚਲਾਉਣ ਦੀ ਇੰਨੀ ਸਮਝ ਨਹੀਂ ਹੈ ਜਿਸ ਵਜ੍ਹਾ ਕਰਕੇ ਦੂਜਿਆਂ ਨੂੰ ਵੀ ਹਾਦਸੇ ਦਾ ਸ਼ਿਕਾਰ ਹੋਣਾ ਪੈਂਦਾ ਹੈ ਇਸ ਲਈ ਬਹੁਤ ਸਾਰੇ ਹਾਦਸੇ ਹਰ ਰੋਜ਼ ਬਹੁਤ ਬੁਰੇ ਤਰੀਕੇ ਦੇ ਨਾਲ ਹੁੰਦੇ ਹਨ

ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਨੂੰ ਡਰਾਇੰਗ ਚੰਗੇ ਤਰੀਕੇ ਨਾਲ ਨਹੀਂ ਕਰਨੀ ਆਉਂਦੀ ਪਰ ਫਿਰ ਵੀ ਉਹ ਗੱਡੀਆਂ ਮੋਟਰਸਾਈਕਲਾਂ ਨੂੰ ਲੈ ਕੇ ਅਰੁਣਾ ਦਿੱਤੇ ਤਾਂ ਚੜ੍ਹ ਜਾਂਦੇ ਹਨ ਅਤੇ ਬਾਅਦ ਵਿੱਚ ਆਪਣੇ ਨਾਲ ਨਾਲ ਦੂਜਿਆਂ ਨੂੰ ਵੀ ਹਾਦਸੇ ਦਾ ਸ਼ਿਕਾਰ ਬਣਾ ਲੈਂਦੇ ਹਨ ਇਸੇ ਤਰ੍ਹਾਂ ਦੀ ਅੱਜ ਇੱਕੋ ਸੋਸ਼ਲ ਮੀਡੀਅਾ ੳੁੱਤੇ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿਚ ਦੋ ਬੱਸਾਂ ਜੀ ਇੱਕ ਭਿਆਨਕ ਟੱਕਰ ਹੁੰਦੀ ਹੈ ਅਤੇ ਸਵਾਰੀਆਂ ਕਾਫੀ ਗੰਭੀਰ ਜ਼ਖ਼ਮੀ ਹੋ ਜਾਂਦੀਆਂ ਹਨ ਦੱਸਿਆ ਜਾ ਰਿਹਾ ਹੈ ਕਿ ਦੋ ਪੀਆਰਟੀਸੀ ਬੱਸਾਂ ਦੀ ਆਪਸ ਦੇ ਵਿੱਚ ਟੱਕਰ ਹੋ ਜਾਂਦੀ ਹੈ ਟੱਕਰ ਹੋਣ ਦੀ ਵਜ੍ਹਾ ਕਰਕੇ ਲੋਕ ਕਾਫੀ ਗੰਭੀਰ ਜ਼ਖ਼ਮੀ ਹੋ ਜਾਂਦੇ ਹਨ ਅਤੇ ਲੋਕਾਂ ਨੂੰ ਹਸਪਤਾਲ ਵਿਚ ਪਹੁੰਚਾਇਆ ਜਾਂਦਾ ਹੈ

ਪੁਲੀਸ ਕਰਮਚਾਰੀਆਂ ਦੇ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਕਿ ਆਖਿਰਕਾਰ ਦੋਨਾ ਡਰਾਈਵਰਾਂ ਦੇ ਵਿੱਚੋਂ ਕਿਸ ਦੀ ਗਲਤੀ ਸੀ ਆਖਰਕਾਰ ਇਨ੍ਹਾਂ ਦੋਨਾਂ ਬੱਸਾਂ ਦੀ ਟੱਕਰ ਕਿਸ ਤਰੀਕੇ ਨਾਲ ਹੁੰਦੀ ਹੈ ਇਸ ਚੀਜ਼ ਦੀ ਬਹੁਤ ਹੀ ਬਰੀਕੀ ਨਾਲ ਜਾਂਚ ਪੜਤਾਲ ਜਿਹੜੀ ਆਊ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜੋ ਲੋਕ ਜ਼ਖ਼ਮੀ ਹਨ ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਕਿਸੇ ਦਾ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ ਹੈ ਪਰ ਬੱਸ ਵਿਚ ਜਿੰਨੇ ਵੀ ਲੋਕ ਸਵਾਰ ਸੀ ਉਨ੍ਹਾਂ ਨੂੰ ਕਾਫੀ ਚੋਟਾਂ ਲੱਗੀਆਂ ਹਨ ਕਾਫ਼ੀ ਜ਼ਖ਼ਮੀ ਹੋ ਚੁੱਕੇ ਹਨ ਜਿਸ ਵਜ੍ਹਾ ਕਰਕੇ ਉਨਾਂ ਨੂੰ ਹਸਪਤਾਲ ਦੇ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵੱਲ ਜਾਵੇਗੀ

ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *