ਆਸਮਾਨੀ ਬਿਜਲੀ ਦਾ ਕਹਿਰ 14 ਲੋਕਾਂ ਦੀ ਹੋਈ ਮੌ ਤ

Latest Update

ਗਰਮੀ ਦੇ ਮੌਸਮ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਲੋਕ ਸੋਚ ਰਹੇ ਸੀ ਕਿ ਕਦੋਂ ਬਰਖਾ ਹੋਵੇਗੀ ਕਦੋਂ ਮਾਨਸੂਨ ਆਉਣਗੀਆਂ ਅਤੇ ਜਿਵੇਂ ਹੀ ਪਹਿਲੀ ਮਾਨਸੂਨ ਆਉਂਦੀ ਹੈ ਤਾਂ ਲੋਕਾਂ ਨੂੰ ਇਕ ਪਾਸੇ ਖੁਸ਼ੀ ਵੀ ਹੁੰਦੀ ਹੈ ਕਿਉਂਕਿ ਲੋਕਾਂ ਨੂੰ ਇਕ ਬਹੁਤ ਵੱਡੀ ਰਾਹਤ ਜਿਹੜੀ ਗਰਮੀ ਤੋਂ ਮਿਲਦੀ ਹੈ ਪਰ ਉਸ ਦੇ ਨਾਲ ਹੀ ਬਹੁਤ ਸਾਰੇ ਇਲਾਕਿਆਂ ਦੇ ਵਿੱਚ ਕੁਝ ਬਹੁਤ ਹੈਰਾਨੀਜਨਕ ਘਟਨਾਵਾਂ ਵੀ ਹੋਈਆਂ ਹਨ ਜਿਸ ਦੇ ਨਾਲ ਕਿਸਾਨਾਂ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਤੇ ਨਾਲ ਹੀ ਅਸੀਂ ਤੁਹਾਨੂੰ ਇਹ ਵੀ ਦੱਸਣਾ ਚਾਹੁੰਦੇ ਹਾਂ ਕਿ ਅਸਮਾਨੀ ਬਿਜਲੀ ਡਿੱਗਣ ਦੇ ਕਾਰਨ ਚੌਦਾਂ ਲੋਕਾਂ ਦੀ ਮੌਤ ਹੋ ਚੁੱਕੀ ਅਤੇ ਸੋਲ਼ਾਂ ਜਣੇ ਝੁਲਸੇ ਗਏ ਇਕ ਪਾਸੇ ਗਰਮੀ ਤੋਂ ਰਾਹਤ ਜ਼ਰੂਰ ਮਿਲੀ ਹੈ ਪਰ ਦੂਜੇ ਪਾਸੇ ਇੱਕ ਬਹੁਤ ਵੱਡੀ ਅਤੇ ਦੁਖਦਾਈ ਖ਼ਬਰ ਚਿੜੀ ਹੈ ਸਾਹਮਣੇ ਆਈ ਹੈ

ਦੱਸਿਆ ਜਾ ਰਿਹਾ ਹੈ ਕਿ ਅਸਮਾਨੀ ਬਿਜਲੀ ਡਿੱਗਣ ਦੇ ਕਾਰਨ ਚੌਦਾਂ ਲੋਕਾਂ ਦੀ ਮੌਤ ਅਤੇ ਸੋਲ਼ਾਂ ਲੋਕ ਜੁੜੇ ਹਨ ਉਹ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਝਗੜੇ ਦੀ ਸਭ ਤੋਂ ਵੱਡੀ ਅਤੇ ਦੁਖਦਾਈ ਖ਼ਬਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਦੱਸਣਾ ਚਾਹੁੰਦੇ ਹਾਂ ਕਿ ਹੁਣੇ ਹੁਣੇ ਖ਼ਬਰ ਸਾਹਮਣੇ ਆਈ ਹੈ ਕਿ ਅਸਮਾਨੀ ਬਿਜਲੀ ਡਿੱਗਣ ਕਾਰਨ ਚੌਦਾਂ ਲੋਕਾਂ ਦੀ ਮੌਤ ਤੇ ਸੋਲ਼ਾਂ ਜਣੇ ਝੁਲਸੇ ਗਏ ਕਦੇ ਕਦੇ ਕੁਦਰਤ ਦਾ ਇੰਨਾ ਵੱਡਾ ਕਹਿਰ ਕਿਸੇ ਦੇ ਉੱਤੇ ਵਰ੍ਹ ਜਾਂਦਾ ਹੈ ਕੀ ਨਾ ਚਾਹੁੰਦੇ ਹੋਏ ਵੀ ਉਹ ਆਪਣੀ ਜ਼ਿੰਦਗੀ ਤੋਂ ਹੱਥ ਧੋ ਬੈਠਦੇ ਹਨ ਹਰ ਇੱਕ ਵਿਅਕਤੀ ਚਾਹੁੰਦਾ ਹੈ ਕਿ ਉਹ ਆਪਣੀ ਜ਼ਿੰਦਗੀ ਬੜੀ ਖੁਸ਼ਹਾਲ ਤਰੀਕੇ ਦੇ ਨਾਲ ਜੀਵੇ ਪਰ ਕਈ ਵਾਰ ਪਰਮਾਤਮਾ ਨੂੰ ਜੋ ਮਨਜ਼ੂਰ ਹੁੰਦਾ ਹੈ

ਦੁਨੀਆਂ ਦੇ ਵਿੱਚ ਉਹੀ ਹੁੰਦਾ ਹੈ ਤੁਹਾਡੇ ਕੁਝ ਕਰਨ ਦੇ ਨਾਲ ਕੋਈ ਫ਼ਰਕ ਨਹੀਂ ਪੈਂਦਾ ਪਰ ਜਦੋਂ ਪਰਮਾਤਮਾ ਦੀ ਮਾਰ ਪੈਂਦੀ ਹੈ ਤਾਂ ਉਹ ਕਿਸੇ ਉੱਤੇ ਵੀ ਪੈ ਸਕਦੀ ਹੈ ਦੱਸ ਦੇਣਾ ਚਾਹੁੰਦੇ ਹਾਂ ਕਿ ਚੌਦਾਂ ਲੋਕ ਜਿਨ੍ਹਾਂ ਦੇ ਉੱਤੇ ਆਸਮਾਨੀ ਬਿਜਲੀ ਗਿਰਦੀ ਹੈ ਅਤੇ ਉਨ੍ਹਾਂ ਦੀ ਉੱਥੇ ਹੀ ਮੌਤ ਹੋ ਜਾਂਦੀ ਹੈ ਅਤੇ ਦੂਜੇ ਪਾਸੇ ਸੋਲ਼ਾਂ ਜਣੇ ਉਸ ਆਸਮਾਨੀ ਬਿਜਲੀ ਦੀ ਵਜ੍ਹਾ ਕਰਕੇ ਝੁਲਸੇ ਜਾਂਦੇ ਹਨ ਆਸਮਾਨੀ ਬਿਜਲੀ ਤੁਹਾਨੂੰ ਪਤਾ ਹੀ ਹੋਵੇਗਾ ਕਿੰਨੀ ਖ਼ਤਰਨਾਕ ਹੁੰਦੀ ਹੈ ਜਦੋਂ ਕਿਸੇ ਚੀਜ਼ ਦੀ ਉੱਤੇ ਪੈ ਜਾਂਦੀ ਹੈ ਤਾਂ ਵੱਡੇ ਵੱਡੇ ਘਰਾਂ ਨੂੰ ਤਬਾਹ ਕਰਕੇ ਰੱਖ ਦਿੰਦੀ ਹੈ ਆਸਮਾਨੀ ਬਿਜਲੀ ਬਹੁਤ ਜ਼ਿਆਦਾ ਖ਼ਤਰਨਾਕ ਹੁੰਦੀ ਹੈ ਇਸ ਲਈ ਹਰ ਕੋਈ ਆਸਮਾਨੀ ਬਿਜਲੀ ਤੋਂ ਬਹੁਤ ਡਰਦਾ ਇਸ ਲਈ ਹਰ ਵੇਲੇ ਇਹ ਗੱਲਾਂ ਕਹੀਆਂ ਜਾਂਦੀਆਂ ਹਨ ਕਿ

ਜਦੋਂ ਬੱਦਲਾਂ ਦੇ ਵਿੱਚ ਆਸਮਾਨੀ ਬਿਜਲੀ ਲਿਸ਼ਕ ਰਹੀ ਹੋਵੇ ਤਾਂ ਘਰ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ ਹੈ ਇਸ ਦੇ ਨਾਲ ਕਈ ਵਾਰ ਆਸਮਾਨੀ ਬਿਜਲੀ ਗਿਰਨ ਦੇ ਜ਼ਿਆਦਾ ਖਤਰੇ ਰਹਿੰਦੇ ਹਨ ਇਸ ਦੇ ਨਾਲ ਹੀ ਤੁਹਾਨੂੰ ਇਹ ਵੀ ਪਤਾ ਹੋਵੇਗਾ ਕਿ ਕਈ ਵਾਰ ਇਹ ਗੱਲਾਂ ਵੀ ਕਹੀਆਂ ਜਾਂਦੀਆਂ ਹਨ ਕਿ ਜਦੋਂ ਆਸਮਾਨੀ ਬਿਜਲੀ ਲਿਸ਼ਕ ਰਹੀ ਹੋਵੇ ਤਾਂ ਕਦੇ ਵੀ ਕਿਸੇ ਵੀ ਪਿੜ ਦੇ ਨਜ਼ਦੀਕ ਜਾਂ ਫਿਰ ਬਿਜਲੀ ਦੇ ਖੰਭੇ ਦੇ ਕੋਲ ਨਹੀਂ ਕਰਨਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਚੀਜ਼ਾਂ ਦੇ ਉੱਤੇ ਬਿਜਲੀ ਜ਼ਿਆਦਾਤਰ ਗਿਰਦੀ ਹੋਈ ਨਜ਼ਰ ਆਉਂਦੀ ਹੈ ਇਸ ਲਈ ਬਾਰਿਸ਼ ਦੇ ਟਾਇਮ ਤੇ ਬਿਜਲੀ ਕੜਕ ਰਹੀ ਹੋਵੇ ਤਾਂ ਭੇਡਾਂ ਦੇ ਨਜ਼ਦੀਕ ਨਹੀਂ ਕਰਨਾ ਚਾਹੀਦਾ ਹੈ ਕਿਉਂਕਿ ਜ਼ਿਆਦਾਤਰ ਪੀੜਾਂ ਦੇ ਉੱਤੇ ਬਿਜਲੀ ਜਿਹੜੀ ਐ ਉਹ ਗਿਰਦੀ ਅਤੇ ਜ਼ਿਲ੍ਹਾ ਵਿਅਕਤੀ ਪੀੜ ਦੇ ਨਾਲ ਨਾਲ ਖੇਡਦਾ ਹੈ

ਉਸ ਦੀ ਫਿਰ ਮੌਕੇ ਤੇ ਮੌਤ ਵੀ ਹੋ ਸਕਦੀ ਹੈ ਇਸ ਲਈ ਇਨ੍ਹਾਂ ਚੀਜ਼ਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਜਿਨ੍ਹਾਂ ਲੋਕਾਂ ਦੀ ਅਸਮਾਨੀ ਬਿਜਲੀ ਗਿਰਨ ਦੀ ਵਜ੍ਹਾ ਕਰਕੇ ਮੌਤ ਹੋਈ ਹੈ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਪਰਮਾਤਮਾ ਹੌਸਲਾ ਦੇਣ ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ

ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *