ਭਗਵੰਤ ਮਾਨ ਨੇ ਕਰਤੇ ਪੰਜਾਬੀ ਖੁਸ਼, ਹੋ ਗਈ ਬੱਲੇ ਬੱਲੇ

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਭਗਵੰਤ ਮਾਨ ਲੰਬੇ ਸਮੇਂ ਤੋਂ ਪੰਜਾਬ ਦੇ ਲੋਕਾਂ ਦੇ ਵਿਚ ਰਿਹਾ ਹੈ ਪੰਜਾਬ ਵਿੱਚ ਰਿਹਾ ਹੈ ਅਤੇ ਪੰਜਾਬ ਦੇ ਵਿੱਚ ਹੀ ਆਪਣੀ ਕਲਾਕਾਰੀ ਵੀ ਉਨ੍ਹਾਂ ਨੇ ਬੜੇ ਬਾਖ਼ੂਬੀ ਢੰਗ ਦੇ ਨਾਲ ਨਿਭਾਈ ਹੈ ਭਗਵੰਤ ਮਾਨ ਨੂੰ ਲੋਕ ਬਹੁਤ ਜ਼ਿਆਦਾ ਪਸੰਦ ਕਰਦੇ ਹਨ ਉਨ੍ਹਾਂ ਨੂੰ ਬਹੁਤ ਜ਼ਿਆਦਾ ਪਿਆਰ ਕਰਦੇ ਹਨ ਉਨ੍ਹਾਂ ਦਾ ਸਤਿਕਾਰ ਵੀ ਬਹੁਤ ਜ਼ਿਆਦਾ ਕੀਤਾ ਜਾਂਦਾ ਹੈ ਭਗਵੰਤ ਮਾਨ ਬਾਰੇ ਲੋਕ ਕਦੇ ਵੀ ਮਾੜਾ ਨਹੀਂ ਬੋਲਦੇ ਕਿਉਂਕਿ ਉਹ ਬਹੁਤ ਚੰਗੇ ਇਨਸਾਨ ਅਤੇ ਪੰਜਾਬ ਦੇ ਲਈ ਉਨ੍ਹਾਂ ਦੇ ਵੱਲੋਂ ਚੰਗੇ ਕੰਮ ਕੀਤੇ ਜਾ ਰਹੇ ਹਨ ਭਗਵੰਤ ਮਾਨ ਨੂੰ ਹਮੇਸ਼ਾਂ ਹੀ ਲੋਕਾਂ ਦਾ ਵਧ ਚੜ੍ਹ ਕੇ ਹੀ ਪਿਆਰ ਮਿਲਿਆ ਹੈ ਕਿਉਂਕਿ ਲੋਕਾਂ ਨੂੰ ਪਤਾ ਹੈ ਕਿ ਤੰਗ ਤੇ ਭਗਵੰਤ ਮਾਨ ਬਹੁਤ ਚੰਗੇ ਇਨਸਾਨ ਅਤੇ ਪੰਜਾਬ ਦੇ ਲਈ ਬਹੁਤ ਚੰਗੇ ਕੰਮ ਕਰ ਰਹੇ ਹਨ

ਜੇਕਰ ਅੱਜ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਨਜ਼ਰ ਆ ਰਹੀ ਹੈ ਤਾਂ ਸਿਰਫ ਹੁੰਦਾ ਕਾਰਨ ਭਗਵੰਤ ਮਾਨ ਜੇਕਰ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਵਿਚ ਨਹੀਂ ਹੁੰਦੇ ਤਾਂ ਸ਼ਾਇਦ ਆਮ ਆਦਮੀ ਪਾਰਟੀ ਦਾ ਅੱਜ ਨਾਮੋ ਨਿਸ਼ਾਨ ਵੀ ਨਹੀਂ ਹੋਣਾ ਸੀ ਆਮ ਆਦਮੀ ਪਾਰਟੀ ਭਗਵੰਤ ਮਾਨ ਦੀ ਵਜ੍ਹਾ ਕਰਕੇ ਹੀ ਪੰਜਾਬ ਦੇ ਵਿੱਚ ਆਈ ਹੈ ਅਤੇ ਭਗਵੰਤ ਮਾਨ ਨੂੰ ਲੋਕ ਬਹੁਤ ਜ਼ਿਆਦਾ ਪਿਆਰ ਵੀ ਕਰਦੇ ਹਨ ਇਸਦੇ ਨਾਲ ਹੀ ਅੱਜ ਸੋਸ਼ਲ ਮੀਡੀਆ ਦੇ ਉੱਤੇ ਇੱਕ ਬਹੁਤ ਜ਼ਿਆਦਾ ਖਬਰ ਵਾਇਰਲ ਹੋ ਰਹੀ ਹੈ ਜਿਸਦੇ ਵਿੱਚ ਭਗਵੰਤ ਮਾਨ ਨੇ ਖੁਸ਼ ਕਰਤੇ ਪੰਜਾਬੀ ਜਿਸ ਦਾ ਲੰਬੇ ਸਮੇਂ ਤੋਂ ਪੰਜਾਬੀਆਂ ਨੂੰ ਬਹੁਤ ਜ਼ਿਆਦਾ ਇਤਰਾਜ਼ ਸੀ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਸੀ ਤਾਂ ਉਸ ਵੇਲੇ ਆਮ ਆਦਮੀ ਪਾਰਟੀ ਨੇ ਬਹੁਤ ਹੀ ਜ਼ਿਆਦਾ ਵਾਅਦੇ ਕੀਤੇ ਸੀ ਉਨ੍ਹਾਂ ਨੇ ਕਿਹਾ ਸੀ ਕਿ ਬਿਜਲੀ ਮੁਫ਼ਤ ਕਰ ਦਿੱਤੀ ਜਾਵੇਗੀ ਹਰੇਕ ਔਰਤ ਨੂੰ ਹਜ਼ਾਰ ਰੁਪਏ ਦਿੱਤਾ ਜਾਵੇਗਾ ਅਤੇ ਪੰਜਾਬ ਵਿਚੋਂ ਨਸ਼ਾ ਜੂਏ ਬਿਲਕੁਲ ਖਤਮ ਕਰ ਦਿੱਤਾ ਜਾਵੇਗਾ

ਹਰ ਇੱਕ ਚੀਜ਼ ਨੂੰ ਲੋਕਾਂ ਨੇ ਬੜੇ ਹੀ ਪਿਆਰ ਅਤੇ ਧਿਆਨ ਨਾਲ ਸੁਣਿਆ ਸੀ ਕਿਉਂਕਿ ਭਗਵੰਤ ਮਾਨ ਖੁਦ ਕਹਿ ਰਹੇ ਸੀ ਭਗਵੰਤ ਮਾਨ ਦੇ ਉੱਤੇ ਲੋਕਾਂ ਨੂੰ ਬੜਾ ਜ਼ਿਆਦਾ ਭਰੋਸਾ ਸੀ ਜਿਸ ਤੋਂ ਬਾਅਦ ਭਗਵੰਤ ਮਾਨ ਵੱਲੋਂ ਹੁਣ ਪੰਜਾਬ ਦੇ ਲਈ ਉਹੀ ਕੰਮ ਕੀਤੇ ਜਾ ਰਹੇ ਹਨ ਜਿਸ ਦੀ ਲੋਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਸੀ ਭਗਵੰਤ ਮਾਨ ਨੇ ਕਿਹਾ ਸੀ ਕਿ ਮੈਂ ਜਲਦੀ ਹੀ ਔਰਤਾਂ ਦੇ ਲਈ ਦੋ ਹਜ਼ਾਰ ਰੁਪਏ ਦੀ ਸਕੀਮ ਲਿਆਂਦੀ ਹੈ ਉਸ ਨੂੰ ਜਲਦੀ ਲਾਗੂ ਕਰਾਂਗਾ ਤੇ ਹਰ ਇਕ ਔਰਤ ਨੂੰ ਹਜ਼ਾਰ ਪਿਆ ਉਸ ਦੇ ਘਰ ਵਿਚ ਮਿਲੇਗਾ ਦੂਜੇ ਨੰਬਰ ਤੇ ਰਾਸ਼ਨ ਦੀ ਸਕੀਮ ਭਗਵੰਤ ਮਾਨ ਦੇ ਵੱਲੋਂ ਬਹੁਤ ਹੀ ਵਧੀਆ ਲਿਆਂਦੀ ਗਈ ਜਿਸ ਵਿੱਚ ਭਗਵੰਤ ਮਾਨ ਨੇ ਘਰ ਘਰ ਰਾਸ਼ਨ ਪਹੁੰਚਾਉਣ ਦੀ ਮੁਹਿੰਮ ਜੋ ਹੈ ਉਹ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਬਿਜਲੀ ਜੋ ਹੋਇਆ ਉਹ ਇੱਕ ਜੁਲਾਈ ਤੋਂ ਮੁਫ਼ਤ ਸ਼ੁਰੂ ਹੋ ਚੁੱਕੀ ਹੈ ਹਰ ਇੱਕ ਪਰਿਵਾਰ ਨੂੰ ਤਿੰਨ ਸੌ ਯੂਨਿਟ ਮੁਫ਼ਤ ਬਿਜਲੀ ਜਿਹਡ਼ੀਆਂ ਮੁਹੱਈਆ ਕਰਵਾਈ ਜਾਵੇਗੀ ਕਹਿਣ ਦਾ ਭਾਵ ਕਿ ਦੋ ਮਹੀਨਿਆਂ ਦੀ ਬਿਜਲੀ ਤਕਰੀਬਨ ਛੇ ਸੌ ਯੂਨਿਟ ਬਿਜਲੀ ਮੁਆਫ਼ ਹੋ ਜਾਵੇਗੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *