ਭਗਵੰਤ ਮਾਨ ਨੇ ਕਰਤੇ ਪੰਜਾਬ ਦੇ ਲੋਕ ਖੁਸ਼ ,ਮਾਨ ਦੀ ਹੋਈ ਬੱਲੇ ਬੱਲੇ

Latest Update

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਸਰਕਾਰੀ ਅਧਿਆਪਕ ਜੋ ਕਿ ਲੰਬੇ ਸਮੇਂ ਤੋਂ ਸਰਕਾਰ ਅੱਗੇ ਅਪੀਲ ਕਰ ਰਹੇ ਹਨ ਕਿ ਸਾਨੂੰ ਪੱਕਾ ਕਰ ਦਿੱਤਾ ਜਾਵੇ ਪਰ ਸਰਕਾਰ ਦੇ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਗੱਲ ਜਿਹੜੀਆ ਨਹੀਂ ਮੰਨੀ ਗਈ ਤੁਹਾਨੂੰ ਪਤਾ ਹੋਵੇਗਾ ਕਿ ਪਿਛਲੀ ਸਰਕਾਰਾਂ ਦੇ ਵੱਲੋਂ ਉਨ੍ਹਾਂ ਦੇ ਉੱਤੇ ਬਹੁਤੀ ਜਗ੍ਹਾ ਲਾਠੀਚਾਰਜ ਕੀਤਾ ਗਿਆ ਉਨ੍ਹਾਂ ਉਤੇ ਕਾਫ਼ੀ ਜ਼ੁਲਮ ਕੀਤਾ ਗਿਆ ਉਨ੍ਹਾਂ ਨੂੰ ਮਾਰਿਆ ਗਿਆ ਘੜੀਸਿਆ ਗਿਆ ਧੀਆਂ ਭੈਣਾਂ ਦੀਆਂ ਭੈਣਾਂ ਦੀਆਂ ਚੁੰਨੀਆਂ ਰੋਲੀਆਂ ਗਈਆਂ ਬਹੁਤ ਬੁਰੇ ਤਰੀਕੇ ਦੇ ਨਾਲ ਉਨ੍ਹਾਂ ਨੂੰ ਹਰ ਰੋਜ਼ ਮਾਰਿਆ ਜਾਂਦਾ ਸੀ ਪਰ ਉਹ ਲਗਾਤਾਰ ਆਪਣਾ ਸੰਘਰਸ਼ ਕਰਦੇ ਰਹੇ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੀ ਬਾਤ ਤੱਕ ਨਹੀਂ ਪੁੱਛੀ ਫਿਰ ਜਦੋਂ ਭਗਵੰਤ ਮਾਨ ਦੀ ਸਰਕਾਰ ਬਣੀ ਸੀ ਤਾਂ ਉਸ ਵੇਲੇ ਭਗਵੰਤ ਮਾਨ ਵੱਲੋਂ

ਬੇਰੁਜ਼ਗਾਰ ਅਧਿਆਪਕਾਂ ਨੂੰ ਇਹ ਗੱਲ ਕਹੀ ਸੀ ਕਿ ਤੁਹਾਨੂੰ ਮੈਂ ਪੱਕਾ ਕਰਾਂਗਾ ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਸਾਡੀ ਸਰਕਾਰ ਆਵੇਗੀ ੳੁਸ ਤੋਂ ਬਾਅਦ ਤੁਹਾਨੂੰ ਪੱਕਾ ਕਰ ਦਿੱਤਾ ਜਾਵੇਗਾ ਉਸ ਤੋਂ ਬਾਅਦ ਜਿਵੇਂ ਹੀ ਭਗਵੰਤ ਮਾਨ ਦੀ ਸਰਕਾਰ ਆਉਂਦੀ ਹੈ ਤਾਂ ਉਸ ਤੋਂ ਬਾਅਦ ਅਧਿਆਪਕਾਂ ਦੇ ਵੱਲੋਂ ਫਿਰ ਤੋਂ ਆਵਾਜ਼ ਬੁਲੰਦ ਕੀਤੀ ਜਾਂਦੀ ਹੈ ਕਿ ਆਖਿਰਕਾਰ ਤੁਹਾਡੀ ਸਰਕਾਰ ਨੇ ਕਿਹਾ ਸੀ ਕਿ ਸਾਨੂੰ ਪੱਕਾ ਕਰ ਦਿੱਤਾ ਜਾਵੇਗਾ ਪਰ ਭਗਵੰਤ ਮਾਨ ਦੇ ਵੱਲੋਂ ਵੀ ਉਸ ਵੇਲੇ ਕਿਸੇ ਤਰ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ ਪਰ ਦੋਸਤੋ ਨੇ ਲੰਬੇ ਸੰਘਰਸ਼ ਤੋਂ ਬਾਅਦ ਹੁਣ ਇੱਕ ਬਹੁਤ ਵੱਡੀ ਚਿੜੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਇਨ੍ਹਾਂ ਅਧਿਆਪਕਾਂ ਨੂੰ ਪੰਦਰਾਂ ਅਗਸਤ ਤੱਕ ਪੱਕੇ ਕਰਨ ਜਾ ਰਹੀ ਹੈ ਅੱਜ ਸਿੱਖਿਆ ਮੰਤਰੀ ਨਾਲ ਅਧਿਆਪਕਾਂ ਦੀ ਜਥੇਬੰਦੀ ਦੀ ਮੀਟਿੰਗ ਹੋਈ ਜੋ ਕਿ ਸਫਲ ਰਹੀ

ਬੈਠਕ ਵਿੱਚ ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਪੰਦਰਾਂ ਅਗਸਤ ਨੂੰ ਕੱਚੇ ਅਧਿਆਪਕਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ ਦੱਸ ਦੇਣਾ ਚਾਹੁੰਦੇ ਹਾਂ ਕਿ ਇਹ ਮੀਟਿੰਗ ਕਾਫੀ ਲੰਬੇ ਸਮੇਂ ਚੱਲਦੀ ਰਹੀ ਅਤੇ ਹੁਣ ਦੱਸ ਦੇਣਾ ਚਾਹੁੰਦੇ ਹਾਂ ਕਿ ਜਿੰਨੇ ਵੀ ਅਧਿਆਪਕ ਜੋ ਕਿ ਕੱਚੇ ਹਨ ਉਨ੍ਹਾਂ ਨੂੰ ਪੱਕੇ ਤੌਰ ਤੇ ਪੰਦਰਾਂ ਅਗਸਤ ਤੋਂ ਪਹਿਲਾਂ ਪਹਿਲਾਂ ਕਰ ਦਿੱਤਾ ਜਾਵੇਗਾ ਇਹ ਮੀਟਿੰਗ ਕਾਫੀ ਲੰਬੇ ਸਮੇਂ ਜਾਂਦੀ ਹੈ ਅਤੇ ਕਾਫੀ ਸਮੇਂ ਦੇ ਅੰਦਰ ਚਰਚਾ ਚੱਲਦੀ ਰਹੀ ਦੱਸ ਦੇਈਏ ਕਿ ਕਾਫੀ ਲੰਬੇ ਸਮੇਂ ਤੋਂ ਇਹ ਚਰਚਾ ਅਧਿਆਪਕਾਂ ਨੂੰ ਪੱਕਾ ਹੋਣ ਲਈ ਸੰਘਰਸ਼ ਕਰ ਰਹੇ ਹਨ ਠੇਕੇ ਤੇ ਰੱਖੇ ਇਹ ਟੀਚਰ ਬਾਰਾਂ ਤੇਰਾਂ ਸਾਲਾਂ ਤੋਂ ਸੇਵਾਵਾਂ ਕਰ ਰਹੇ ਹਨ ਪਰ ਅਜੇ ਤੱਕ ਇਨ੍ਹਾਂ ਨੂੰ ਤਨਖ਼ਾਹ ਪੰਜ ਛੇ ਹਜ਼ਾਰ ਤਰੱਕੀ ਦਿੱਤੀ ਜਾਂਦੀ ਸੀ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *