ਸੋਮਵਾਰ ਤੋਂ ਮਹਿੰਗੀਆਂ ਹੋਣ ਜਾ ਰਹੀਆਂ ਹਨ ਇਹ ਸਾਰੀਆਂ ਚੀਜ਼ਾਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿਚ ਮਹਿੰਗਾਈ ਇਕ ਵਾਰ ਫਿਰ ਤੋਂ ਵਧਣ ਜਾ ਰਹੀ ਹੈ ਕਿਉਂਕਿ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸ ਦੇ ਬਾਰੇ ਹੁਣ ਕੇਂਦਰ

ਸਰਕਾਰ ਦੇ ਬਲੇਕ ਹੋਰ ਵੱਡਾ ਫੈਸਲਾ ਲੈ ਲਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਇਨ੍ਹਾਂ ਚੀਜ਼ਾਂ ਦੇ ਉੱਪਰ ਜੀਐੱਸਟੀ ਲਗਾਇਆ ਜਾਵੇਗਾ ਅਤੇ ਇਸ ਨਾਲ ਚੀਜ਼ਾਂ ਦੇ ਉੱਪਰੋਂ ਛੋਟ ਹਟਾਈ ਜਾਵੇਗੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਦੁੱਧ ਦਹੀਂ ਮੱਖਣ ਆਦਿ ਸਾਰੀਆਂ ਚੀਜ਼ਾਂ ਤੋਂ ਹੁਣ ਜੀਐੱਸਟੀ ਲਗਾਈ ਜਾਵੇਗੀ ਪੰਜ ਪ੍ਰਤੀਸ਼ਤ ਜੀਐੱਸਟੀ ਨਾਲ ਉਪਰ ਲਗਾਈ ਜਾਵੇਗੀ ਜਿਸ ਤੋਂ ਬਾਅਦ ਇਨ੍ਹਾਂ ਦੀਆਂ ਕੀਮਤਾਂ ਵਧਣ ਜਾਰੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਸੋਮਵਾਰ ਤੋਂ ਇਨ੍ਹਾਂ ਦੀ

ਕੀਮਤ ਵਧ ਜਾਵੇਗੀ ਜਿਸ ਤੋਂ ਲੋਕਾਂ ਨੂੰ ਇਹਨਾਂ ਨੂੰ ਖਰੀਦਣ ਵਿੱਚ ਸਮੱਸਿਆ ਸਾਹਮਣੇ ਆਵੇਗੀ ਕਿਉਂਕਿ ਇਨ੍ਹਾਂ ਦੀਆਂ ਕੀਮਤਾਂ ਵਧਣ ਜਾਰੀ ਹੈ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਕੁਝ ਗਲਤ ਹੋ ਰਿਹਾ ਹੈ ਕਿਉਂਕਿ ਦੁੱਧ ਦਹੀਂ ਮੱਖਣ ਏ ਲੋਕਾਂ ਦੀਆਂ ਰੂੜ੍ਹੀਆਂ ਚੀਜਾਂ ਹਨ ਜੇਕਰ ਖਾਣ ਦੀਆਂ ਚੀਜ਼ਾਂ ਮਹਿੰਗੀਆਂ ਹੋਣੀਆਂ ਤਾਂ ਲੋਕਾਂ ਦਾ ਜਿਉਣਾ ਮੁਸ਼ਕਿਲ ਹੋ ਜਾਵੇਗਾ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *