ਭਗਵੰਤ ਮਾਨ ਦੇ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਜਿਸ ਵਿੱਚ ਦੱਸਿਆ ਜਾ ਰਿਹਾ ਕਿ ਭਗਵੰਤ ਮਾਨ ਦੇ ਵੱਲੋਂ ਆਪਣੀ ਸਰਕਾਰ ਬਣਾਉਂਦੇ ਸਮੇਂ ਵੱਡੇ ਵੱਡੇ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ ਜਿਸ ਵਿੱਚ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿਚੋਂ ਭ੍ਰਿਸ਼ਟਾਚਾਰ ਬਿਲਕੁਲ ਖਤਮ ਕਰ ਦਿੱਤਾ ਜਾਵੇਗਾ ਜਿਸ ਦੇ ਅਧੀਨ ਉਨ੍ਹਾਂ ਨੇ ਕਾਂਗਰਸ ਤੇ

ਅਕਾਲੀਆਂ ਦੇ ਕੁੱਝ ਨੁਮਾਇੰਦਿਆਂ ਨੂੰ ਜੇਲ੍ਹ ਦੇ ਵਿੱਚ ਵੀ ਸੁੱਟਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦੇ ਲਈ ਇੱਕ ਵੱਡੀ ਮਾੜੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਚੰਡੀਗੜ੍ਹ ਦੀ ਕੋਠੀ ਦਾ ਚਲਾਨ ਕੱਟ ਦਿੱਤਾ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਇੱਥੋਂ ਦੇ ਨਗਰ ਨਿਗਮ ਦੇ ਵੱਲੋਂ ਇਹ ਚਲਾਨ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦੀ ਕੋਠੀ ਦੇ ਅੱਗੇ ਕੂੜਾ ਕਰਕਟ ਹੋਣ ਦੇ ਕਾਰਨ ਇਹ

ਸਾਰਾ ਕੁਝ ਕੀਤਾ ਗਿਆ ਹੈ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਯਾਰਨ ਬਹੁਤ ਲੋਕਾਂ ਦੇ ਵੱਲੋਂ ਭਗਵੰਤ ਮਾਨ ਦਾ ਮਜ਼ਾਕ ਵੀ ਉਡਾਇਆ ਜਾ ਰਿਹਾ ਹੈ ਕਿ ਭਗਵੰਤ ਮਾਨ ਵਲੋਂ ਵੱਡੇ ਵੱਡੇ ਵਾਅਦੇ ਲੋਕਾਂ ਨਾਲ ਕੀਤੇ ਅਧਿਐਨ ਅਤੇ ਵੱਡੀਆਂ ਵੱਡੀਆਂ ਗੱਲਾਂ ਕੀਤੇ ਅਧਿਐਨ ਪਾਰਾ ਅੱਜ ਨਗਰ ਨਿਗਮ ਦੇ ਵੱਲ ਉਨ੍ਹਾਂ ਦਾ ਹੀ ਚਲਾਨ ਕੱਟ ਦਿੱਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *