ਪੰਜਾਬ ਦੇ ਵਿੱਚ ਦਿਨ ਦਿਹਾੜੇ ਹੋਈ ਵੱਡੀ ਵਾਰਦਾਤ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਵਜਾ ਰਹੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਸੀ ਦੇ ਕਹਿੰਦਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਕਿਹਾ ਜਾਂਦਾ ਹੈ ਜਿਸਦੇ ਨਾਲ ਪੰਜਾਬ ਦੇ ਲੋਕਾਂ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ ਖਬਰ ਫਗਵਾੜਾ ਤੋਂ

ਸਾਹਮਣੇ ਆਈ ਹੈ ਜਿਥੇ ਕਿ ਦਸਹਿਰੇ ਕਿਤੇ ਇਕ ਪੈਟਰੋਲ ਪੰਪ ਦੇ ਉੱਪਰ ਕੁਝ ਨੌਜਵਾਨ ਪੈਟਰੋਲ ਪਵਾਉਣ ਦੇ ਲਈ ਆਉਂਦੇ ਹਨ ਅਤੇ ਉਨ੍ਹਾਂ ਦੀ ਗੱਡੀ ਦੇ ਉੱਪਰ ਨੰਬਰ ਪਲੇਟ ਨਹੀਂ ਲੱਗੀ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਇਹ ਨੌਜਵਾਨ ਪਹਿਲਾਂ ਆਪਣੀ ਗੱਡੀ ਦੇ ਵਿੱਚ ਪੈਟਰੋਲ ਕਮਾਉਂਦੇ ਹਨ ਅਤੇ ਉਸ ਤੋਂ ਬਾਅਦ ਇੱਥੇ ਖੜ੍ਹੇ ਪੈਟਰੋਲ ਪੰਪ ਦੇ ਕਰੇਂਦੇ ਦੇ ਕੋਲੋਂ ਅੱਠ ਤੋਂ ਨੌੰ ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਜਾਂਦੇ ਹਨ ਜਿਸ ਤੋਂ ਬਾਅਦ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਜਾਂਦੀ ਹੈ ਜਿਸ ਤੋਂ ਬਾਅਦ ਹੁਣ ਇਹ ਮਾਮਲਾ ਪੁਲਸ ਕੋਲ ਪਹੁੰਚ ਚੁੱਕਿਆ ਅਤੇ ਪੁਲੀਸ ਵੱਲੋਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਅਤੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜਲਦੀ ਹੀ ਇਨ੍ਹਾਂ ਲੋਕਾਂ ਨੂੰ ਫੜ ਲਿਆ ਜਾਵੇਗਾ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *