ਮੁੱਖ ਮੰਤਰੀ ਭਗਵੰਤ ਮਾਨ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਸਰਕਾਰ ਦੇ ਵੱਲੋਂ ਅਕਸਰ ਕੀ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ ਜਾਂਦੇ ਹਨ ਜਿਸ ਵਿੱਚ ਉਨ੍ਹਾਂ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਉਹ

ਪੰਜਾਬ ਨੂੰ ਸਾਫ਼ ਸੁਥਰਾ ਬਣਾਉਣਾ ਚਾਹੁੰਦੇ ਹਨ ਅਤੇ ਪੰਜਾਬ ਦੇ ਹਰ ਮੁੱਦੇ ਨੂੰ ਠੀਕ ਕਰਨਾ ਚਾਹੁੰਦੇ ਹਨ ਜਿਸ ਤੋਂ ਬਾਅਦ ਹੁਣ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਦਿਤੇ ਗਏ ਦੱਸਿਆ ਜਾ ਰਿਹਾ ਹੈ ਕੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਲਈ ਕਬੱਡੀ ਮਾੜੀ ਖ਼ਬਰ ਮੁਹਾਲੀ ਦੇ ਕੋਠੀ ਤੋਂ ਸਾਹਮਣੇ ਆਏ ਜਿਥੇ ਕਿ ਉਨ੍ਹਾਂ ਦੀ ਕੋਠੀ ਹੈ ਜਿਥੇ ਗਏ ਦੱਸਿਆ ਜਾ ਰਿਹਾ ਹੈ ਕਿ ਉਹ ਉਨ੍ਹਾਂ ਦੀ ਕੋਠੀ ਦਾ ਚਲਾਨ ਕਰ ਦਿੱਤਾ ਗਿਆ ਇੱਥੋਂ ਦੇ ਨਗਰ ਨਿਗਮ ਦੇ ਵੱਲੋਂ ਇੱਥੇ ਸਫ਼ਾਈ ਨਾ ਹੋਣ ਦੇ ਕਾਰਨ ਇਹ ਕਦਮ ਚੁੱਕਿਆ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹੈ ਕਿ ਭਗਵੰਤ ਮਾਨ ਵਲੋਂ ਗਲਤ ਗੱਲਾਂ ਵੱਡੀਆਂ ਵੱਡੀਆਂ ਕੀਤੀਆਂ ਜਾਂਦੀਆਂ ਹਨ ਪਰ ਉਨ੍ਹਾਂ ਦਾ ਆਪਣਾ ਹੀ ਘਰ ਸਾਫ਼ ਨਹੀਂ ਰੱਖਿਆ ਜਾਂਦਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *