ਸਿੱਧੂ ਮੂਸੇਵਾਲੇ ਦੇ ਕਾ ਤ ਲਾਂ ਨੇ ਕਿਉਂ ਤੋੜਿਆ ਆਪਣਾ ਫੋਨ ਸੱਚਾਈ ਆਈ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਨਜ਼ਰ ਅਤੇ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਵਾਰਦਾਤਾਂ ਹੁੰਦੀਆਂ ਰਹੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਇੱਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਇਸ ਦੇ ਨਾਲ

ਦੱਸੇ ਜਾ ਰਹੇ ਕਿ ਪਿਛਲੇ ਦਿਨੀਂ ਸਿੱਧੂ ਮੂਸੇਵਾਲੇ ਨੂੰ ਜਾਨੋਂ ਮਾਰ ਦਿੱਤਾ ਗਿਆ ਸੀ ਉਸ ਤੋਂ ਬਾਅਦ ਹੁਣ ਪੰਜਾਬ ਦੇ ਵਿੱਚ ਪੰਜਾਬ ਪੁਲੀਸ ਦੇ ਵੱਲੋਂ ਦੋ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਜੂਨ ਬਹੁਤ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਸਾਰਾ ਕੁਝ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੇ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਸਿੱਧੂ ਮੂਸੇਵਾਲੇ ਨੂੰ ਮਾਰਨ ਦੇ ਵਿੱਚ ਹੋਰ ਵੀ ਬਹੁਤ ਸਾਰੇ ਲੋਕ ਸ਼ਾਮਲ ਸਨ ਜੋ ਕਿ ਹਰਿਆਣਾ ਜਾਂ ਰਾਜਸਥਾਨ ਦੇ ਰਹਿਣ ਵਾਲੇ ਸਨ ਪਰ ਉਨ੍ਹਾਂ ਨੂੰ ਪੁੱਛਦੇ ਵੱਲੋਂ ਜਿਊਂਦਿਆਂ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ ਪਰ ਪੰਜਾਬ ਦੇ ਜੋ ਦੋ ਗੈਂਗਸਟਰ ਇਨ੍ਹਾਂ ਦੇ ਨਾਲ ਸ਼ਾਮਲ ਸਨ ਉਨ੍ਹਾਂ ਦਾ ਐਨਕਾਉਂਟਰ ਕਰ ਦਿੱਤਾ ਗਿਆ ਹੈ ਉਸ ਤੋਂ

ਪਹਿਲਾਂ ਸਿੱਧੂ ਮੂਸੇਵਾਲੇ ਤੋਂ ਪਹਿਲਾਂ ਦੀਪ ਸਿੱਧੂ ਅਤੇ ਸੰਦੀਪ ਸਿੰਘ ਨੰਗਲ ਨੰਗਲ ਅੰਬੀਆਂ ਨੂੰ ਵੀ ਮਾਰਿਆ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਜਾਣਬੁੱਝ ਕੇ ਪੰਜਾਬ ਦੇ ਲੋਕਾਂ ਨਾਲ ਹੀ ਕੀਤਾ ਜਾ ਰਿਹਾ ਹੈ ਤੇ ਪੰਜਾਬ ਦੇ ਲੋਕਾਂ ਦੇ ਅੰਦਰ ਡਰ ਅਤੇ ਸਹਿਮ ਦਾ ਮਾਹੌਲ ਬਣਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ ਜਿਸ ਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਹਜ਼ਾਰਾਂ ਤੇ ਕਿਹਾ ਜਾ ਰਿਹਾ ਹੈ ਕਿ ਜਾਣਬੁੱਝ ਕੇ ਪੰਜਾਬ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/kDzpnoNc2zs

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *