ਪੰਜਾਬ ਦੇ ਵਿੱਚ ਦਿਨ ਦਿਹਾੜੇ ਵਾਪਰਿਆ ਇਹ ਵੱਡਾ ਭਾਣਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਪੰਜਾਬ ਦੇ ਵਿੱਚ ਆਏ ਦਿਨ ਹੀ ਅਜਿਹੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ

ਨਹੀਂ ਆਉਂਦਾ ਹੁਣ ਇਸਦੇ ਨਾਲ ਹੀ ਜੁੜੀ ਵੀ ਇੱਕ ਵੱਡੀ ਖ਼ਬਰ ਲੁਧਿਆਣਾ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾਵੇ ਇਥੇ ਇਕ ਪੰਜਾਬੀ ਗਾਇਕ ਦੇ ਘਰ ਦੇ ਵਿਚ ਚੋਰਾਂ ਵੱਲੋਂ ਚੋਰੀ ਕੀਤੀ ਗਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਰਾਤ ਦੇ ਸਮੇਂ ਜਦੋਂ ਇਹ ਪਰਿਵਾਰ ਸੌਂ ਰਿਹਾ ਚਿਤਾ ਇੱਥੇ ਚੋਰਾਂ ਦੇ ਵਲੋਂ ਇਨ੍ਹਾਂ ਦੇ ਘਰ ਦੇ ਵਿਚ ਆ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੇਸਰ ਦੇ ਘਰ ਦੇ ਵਿੱਚ ਏਟੀਐਮ ਦੇ ਨਾਲ ਨਾਲ ਇਨ੍ਹਾਂ ਦਾ ਪਾਸਪੋਰਟ ਤੇ ਹੋਰ ਬਹੁਤ ਸਾਰੀਆਂ ਕੀਮਤੀ ਚੀਜ਼ਾਂ ਚੁੱਕ ਕੇ ਉਹ ਫ਼ਰਾਰ ਹੋ ਗਏ ਹਨ ਜਿਸ ਤੋਂ ਬਾਅਦ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਅਤੇ ਪੁਲਸ ਤੇ ਪੁਲਿਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *