ਪੰਜਾਬ ਦੇ ਵਿੱਚ ਇਸ ਚੀਜ਼ ਨੂੰ ਕੀਤਾ ਗਿਆ ਬੰਦ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਸਾਡੇ ਲਈ ਬਹੁਤ ਵੱਡੀ ਜਾਣਕਾਰੀ ਦਿੱਤੀ ਹੁੰਦੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਜੇਕਰ ਕੋਈ ਵੀ ਵਿਅਕਤੀ ਆਨੰਦਪੁਰ ਸਾਹਿਬ ਪਹੁੰਚਣਾ ਚਾਹੁੰਦਾ ਹੈ ਅਤੇ ਉਥੇ ਜਾ ਕੇ ਵਿਰਾਸਤ ਏ ਖਾਲਸਾ ਦੇਖਣਾ ਚਾਹੁੰਦਾ ਹੈ ਉਨ੍ਹਾਂ ਦੇ ਲਈ ਇਹ ਬਹੁਤ ਜ਼ਰੂਰੀ ਖਬਰ ਹੈ ਕਿਉਂਕਿ ਜੇਕਰ ਤੁਸੀਂ ਵਿਰਾਸਤ ਏ ਖਾਲਸਾ ਦੇਖਣ ਜਾਣਾ ਚਾਹੁੰਦੇ ਹੋ ਤਾਂ ਤੁਹਾਨੂੰ ਇਸ ਦੀ ਜਾਣਕਾਰੀ ਜ਼ਰੂਰੀ ਹੋਣੀ ਚਾਹੀਦੀ ਹੈ ਕਿਉਂਕਿ ਤੁਹਾਡਾ ਉੱਥੇ ਪਹੁੰਚ ਕੇ ਜੇਕਰ

ਉਹ ਤੁਹਾਨੂੰ ਬੰਦ ਮਿਲਦਾ ਹੈ ਤਾਂ ਤੁਹਾਨੂੰ ਬਹੁਤ ਨਿਰਾਸ਼ਾ ਹੱਥ ਲਗਦੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਇਸ ਦੇ ਨਾਲ ਜੁੜੀ ਹੋਈ ਖਬਰ ਆ ਰਹੀ ਹੈ ਜਿਥੇ ਕਿ ਵਿਰਾਸਤ ਏ ਖ਼ਾਲਸਾ ਇੱਕ ਹਫ਼ਤੇ ਦੇ ਲੲੀ ਬੰਦ ਕੀਤਾ ਜਾ ਰਿਹਾ ਹੈ ਜਿਥੇ ਕਿ ਦੱਸਿਆ ਜਾਵੇ ਕਿ ਚੌਵੀ ਜੁਲਾਈ ਤੋਂ ਇੱਕ ਅਗਸਤ ਦੀ ਤੱਕ ਇਹ ਬੰਦ ਕੀਤਾ ਗਿਆ ਹੈ ਕਿਉਂਕਿ ਛੇ ਮਹੀਨਿਆਂ ਦੇ ਬਾਅਦ ਇਸ ਦੀ ਸਫ਼ਾਈ ਹੁੰਦੀ ਹੈ ਹੁਣ ਇਕ ਹਫ਼ਤਾ ਇਸਦੀ ਸਫਾਈ ਹੋਵੇਗੀ ਜਿਸ ਤੋਂ ਬਾਅਦ ਫਿਰ ਤੋਂ ਇਸ ਨੂੰ

ਖੋਲ੍ਹਿਆ ਜਾਵੇਗਾ ਅਤੇ ਫਿਰ ਹਰ ਇੱਕ ਵਿਅਕਤੀ ਇੱਥੇ ਪਹੁੰਚ ਕੇ ਇਸ ਦੇ ਦਰਸ਼ਨ ਕਰ ਸਕਦਾ ਹੈ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਵਿਰਾਸਤ ਏ ਖਾਲਸਾ ਦੇਖਣਾ ਚਾਹੁੰਦਾ ਹੈ ਤਾਂ ਉਸ ਨੂੰ ਪਹਿਲਾਂ ਇਸ ਦੀ ਜਾਣਕਾਰੀ ਲੈ ਲੈਣੀ ਚਾਹੀਦੀ ਹੈ ਕਿ ਇਹ ਖੁੱਲ੍ਹਾ ਹੈ ਜਾਂ ਬੰਦ ਹੈ ਕਿਉਂਕਿ ਜੇਕਰ ਬਿਨਾਂ ਪਤਾ ਕੀਤੇ ਕੋਈ ਵਿਅਕਤੀ ਇੱਥੇ ਪਹੁੰਚਦਾ ਹੈ ਤਾਂ ਉਸ ਨੂੰ ਨਿਰਾਸ਼ਾ ਹੱਥ ਲਗਦੀ ਹੈ ਇਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਸਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *