ਭਗਵੰਤ ਮਾਨ ਦੇ ਲਈ ਆਈ ਇਹ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਦੀ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਭਗਵੰਤ ਮਾਨ ਦੇ ਨਾਲ ਜੁੜੀ ਹੋਈ ਸਾਹਮਣੇ ਆਇਆ ਜਿੱਥੇ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਹ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਵੱਲੋਂ ਕਿਹਾ ਜਾਂਦਾ ਹੈ ਕਿ ਉਹ ਪੰਜਾਬ ਨੂੰ ਸਹੀ ਰਸਤੇ ਤੇ ਪਾਉਣਾ ਚਾਹੁੰਦੇ ਹਨ

ਅਤੇ ਪੰਜਾਬ ਦੇ ਲੋਕਾਂ ਦਾ ਭਲਾ ਕਰਨਾ ਚਾਹੁੰਦੇ ਹਨ ਪਰ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦੀ ਚੰਡੀਗੜ੍ਹ ਵਾਲੀ ਕੋਠੀ ਦਾ ਚਲਾਣ ਹੋ ਚੁੱਕਿਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਥੋਂ ਦੇ ਨਗਰ ਨਿਗਮ ਦੇ ਵੱਲੋਂ ਭਗਵੰਤ ਮਾਨ ਦਾ ਦੱਸ ਹਜ਼ਾਰ ਰੁਪਏ ਦਾ ਚਲਾਨ ਕੀਤਾ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਚੰਡੀਗੜ੍ਹ ਦੇ ਵਿੱਚ ਭਗਵੰਤ ਮਾਨ ਦੀ ਕੋਠੜੀ ਵਿੱਚ ਸਫ਼ਾਈ ਨਾ ਹੋਣ ਦੇ

ਕਾਰਨ ਹੀ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਬਹੁਤ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਗੱਲਾਂ ਵੱਡੇ ਬੜੇ ਕੀਤੀਆਂ ਜਾਂਦੀਆਂ ਹਨ ਪਰ ਆਪਣਾ ਘਰ ਤੱਕ ਦੀ ਛਪਾਈ ਨਹੀਂ ਕੀਤੀ ਜਾਂਦੀ ਜਿਸ ਦੇ ਕਾਰਨ ਉਸ ਨੂੰ ਇਹ ਚਲਾਨ ਭਰਨਾ ਪੈ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *