ਹੁਣੇ ਹੁਣੇ ਭਗਵੰਤ ਮਾਨ ਨੇ ਇਸ ਕੰਮ ਨੂੰ ਦਿੱਤੀ ਮਨਜ਼ੂਰੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਅਕਸਰ ਹੀ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਉਨ੍ਹਾਂ ਦੇ ਪੱਲੇ ਇਕ ਵੱਡਾ ਐਲਾਨ ਕੀਤਾ ਕਿ ਜਿਥੇ ਕਿ ਦੱਸਿਆ

ਜਾਵੇ ਕਿ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਵਾਧੇ ਦੇ ਲਈ ਉਹਨਾਂ ਦੇ ਵੱਲੋਂ ਸੂਰਜੀ ਊਰਜਾ ਦੇ ਪ੍ਰਯੋਗ ਨੂੰ ਅਮਲੀ ਜਾਮਾ ਪਹਿਨਾਉਣ ਦੀ ਗੱਲ ਕੀਤੀ ਗਈ ਹੈ ਜਿਥੇ ਕਿ ਦੱਸਿਆ ਜਾਵੇ ਕੋਨਰ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਸੂਰਜੀ ਊਰਜਾ ਦੀ ਵਰਤੋਂ ਪੰਜਾਬ ਵਿੱਚ ਕੀਤੀ ਜਾਂਦੀ ਹੈ ਤਾਂ ਇਸ ਦੇ ਨਾਲ ਪੰਜਾਬ ਨੂੰ ਬਹੁਤ ਵੱਡੇ ਪੱਥਰ ਦੇ ਉੱਪਰ ਫਾਇਦਾ ਹੋਵਗਾ ਜਿਸ ਤੋਂ ਬਾਅਦ ਦੱਸਿਆ ਸਾਰੇ ਗੁਣਾਂ ਦਾ ਪੁਲ ਕਿਹਾ ਜਾ ਰਿਹਾ ਹੈ ਇਸ ਦੇ ਨਾਲ ਬਿਜਲੀ ਦੀ ਬਚਤ ਹੋਵੇਗੀ ਅਤੇ ਪੰਜਾਬ ਦੇ ਲੋਕਾਂ ਦਾ ਖਰਚਾ ਵੀ ਘਟੇਗਾ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਖ਼ਬਰ ਦੇ ਸਾਹਮਣਾ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਇਹ ਗੱਲ ਬਿਲਕੁਲ ਸਹੀ ਕਹੀ ਜਾ ਰਹੀ ਹੈ ਕਿਉਂਕਿ ਸੂਰਜੀ ਊਰਜਾ ਦੀ ਵਰਤੋਂ ਦਿੰਦੇ ਨਾਲ ਬਿਜਲੀ ਦੀ ਖਪਤ ਘਟ ਜਾਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *