ਸੁਖਬੀਰ ਬਾਦਲ ਦੇ ਵੱਲੋਂ ਭਗਵੰਤ ਮਾਨ ਤੇ ਕੱਸਿਆ ਤੰਜ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਅਕਸਰ ਹੀ ਰਾਜਨੀਤਕ ਵਿਅਕਤੀਆਂ ਦੇ ਵੱਲੋਂ ਇੱਕ ਦੂਜੇ ਉੱਪਰ ਤੰਜ ਕਸਿਆ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਅਜਿਹੇ ਮੁੱਖਮੰਤਰੀ ਭਗਵੰਤ ਮਾਨ ਦੇ ਵੱਲ

ਇਕ ਵੱਡਾ ਐਲਾਨ ਕੀਤਾ ਗਿਆ ਸੀ ਜਿਥੇ ਕਿ ਉਸ ਦੇ ਵੱਲੋਂ ਪੰਜਾਬ ਦੇ ਵਿੱਚ ਮੁਹੱਲਾ ਕਲੀਨਿਕਾਂ ਨੂੰ ਖੋਲ੍ਹਣ ਦਾ ਅੈਲਾਨ ਕੀਤਾ ਗਿਅਾ ਜਿੱਥੇ ਗਿਆਨ ਦੂਜਾ ਪਾਰਟੀਆਂ ਦੇ ਵੱਲੋਂ ਭਗਵੰਤ ਮਾਨ ਅਤੇ ਪਰਤਾਂ ਚ ਕੱਸੇ ਜਾ ਰਹੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਹੁਣ ਇਸ ਤੇ ਟਵੀਟ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਜੋ ਆਪਣੀ ਸਰਕਾਰ ਦੇ ਸਮੇਂ ਸੇਵਾ ਕੇਂਦਰ ਖੋਲ੍ਹੇ ਗਏ ਸਨ ਉਨ੍ਹਾਂ ਨੂੰ ਹੀ ਹੁਣ ਪੰਜਾਬ ਸਰਕਾਰ ਦੇ ਵੱਲੋਂ ਆਪਣੇ ਮੁਹੱਲਾ ਕਲੀਨਿਕਾਂ ਦੇ ਲਈ ਵਰਤਿਆ ਜਾ ਰਿਹਾ ਹੈ ਜਿਸਤੋਂ ਬਾਅਦ ਉਨ੍ਹਾਂ ਦੇ ਵੱਲੋਂ ਭਗਵੰਤ ਮਾਨ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *