ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਬਦਲੇ ਰੱਖੀਆਂ ਇਹ ਸਰਤਾਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਹੁਣ ਸਾਰੇ ਹੀ ਲੋਕਾਂ

ਨੂੰ ਛੇ ਸੌ ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ ਪਰ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਸਰਕਾਰ ਦੇ ਵੱਲੋਂ ਲੋਕਾਂ ਦੇ ਲਈ ਕੁੱਝ ਸ਼ਰਤਾਂ ਜਾਰੀ ਕੀਤੀਆਂ ਗਈਆਂ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜੇਕਰ ਤੁਸੀਂ ਇਨ੍ਹਾਂ ਸ਼ਰਤਾਂ ਨੂੰ ਮੰਨਦੇ ਹੋ ਤਾਂ ਹੀ ਤੁਹਾਨੂੰ ਛੇ ਸੌ ਯੂਨਿਟ ਬਿਜਲੀ ਮੁਫ਼ਤ ਵਿਚ ਦਿੱਤੀ ਜਾਵੇਗੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਕੋਈ ਵੀ ਵਿਅਕਤੀ ਜੋ ਇਨਕਮ ਟੈਕਸ ਭਰਦਾ ਹੈ ਉਸ ਨੂੰ ਬਿਜਲੀ ਮੁਫ਼ਤ ਵਿੱਚ ਨਹੀਂ ਦਿੱਤੀ ਜਾਵੇਗੀ ਇਸ ਦੇ ਨਾਲ ਹੀ ਹੋਰ ਬਹੁਤ ਸਾਰੇ ਸੱਚ ਤਾਂ ਅਜਿਹੀਆਂ ਹਨ

ਜਿਨ੍ਹਾਂ ਦੇ ਕਾਰਨ ਤੁਸੀਂ ਕਿਸੇ ਵੀ ਤਰੀਕੇ ਨਾਲ ਇਹ ਬਿਜਲੀ ਨੂੰ ਮੁਫ਼ਤ ਵਿੱਚ ਨਹੀਂ ਲੈ ਸਕਦੇ ਇਸ ਤੋਂ ਬਾਅਦ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਦੋਂ ਭਗਵੰਤ ਮਾਨ ਵਲੋਂ ਇਹ ਐਲਾਨ ਕੀਤਾ ਗਿਆ ਸੀ ਤਾਂ ਉਸਦੇ ਵੱਲੋਂ ਕਿਸੇ ਤਰ੍ਹਾਂ ਦੀ ਕੋਈ ਸ਼ਰਤ ਨਹੀਂ ਰੱਖੀ ਗਈ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *