ਹੁਣੇ ਹੁਣੇ ਇਸ ਥਾਂ ਤੇ ਵਾਪਰਿਆ ਵੱਡਾ ਹਾਦਸਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਅਕਸਰ ਹੀ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਅਤੇ ਇਨ੍ਹਾਂ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ

ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਲੋਕਾਂ ਦੇ ਰਹਿਣ ਵਾਲੇ ਬਹੁਤ ਸਾਰੇ ਲੋਕ ਇਕ ਟਰਾਲੇ ਦੇ ਵਿੱਚ ਬੈਠ ਕੇ ਚਿੰਤਪੁਰਨੀ ਜਾ ਰਹੇ ਸਨ ਜਿਥੇ ਕਿ ਦਸਹਿਰੇ ਕਿ ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਨ ਦੇ ਲਈ ਇਹ ਲੋਕ ਜਾ ਰਹੇ ਸਨ ਜਿਥੇ ਕਿ ਰਸਤੇ ਵਿੱਚ ਹੀ ਇਨ੍ਹਾਂ ਦੀ ਟਰਾਲੀ ਦੀ ਟੱਕਰ ਇਕ ਆਲਟੋ ਗੱਡੀ ਦੇ ਨਾਲ ਹੋਈ ਜਿਸ ਦੇ ਕਾਰਨ ਦਾ ਟਰਾਲਾ ਇੱਕ ਖਾਈ ਵਿੱਚ ਜਾ ਡਿੱਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਸ ਘਟਨਾ ਦੇ ਵਿੱਚ ਬਾਰਾਂ ਲੋਕ ਗੰਭੀਰ ਰੂਪ ਚ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿਸ ਤੋਂ ਬਾਅਦ ਲੋਕਾਂ ਵੱਲੋਂ ਇਸ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਕਿਉਂਕਿ ਇਹ ਲੋਕ ਇੱਕ ਚੰਗੇ ਕੰਮ ਦੇ ਲਈ ਜਾ ਰਹੇ ਸਨ ਪਰ ਫਿਰ ਵਿਰਾਸਤ ਦੇ ਵਿੱਚ ਨਾਲ ਇਹ ਘਟਨਾ ਵਾਪਰੀ ਹੈ ਜਦ ਤੁਹਾਨੂੰ ਕੋਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *