ਅੱਜ ਦੇ ਦਿਨ ਦੀਆਂ ਮੁੱਖ ਖ਼ਬਰਾਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਪੰਜਾਬ ਸਰਕਾਰ ਵੱਲੋਂ ਆਖ਼ਰੀ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਉਨ੍ਹਾਂ ਦੇ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਪੰਜਾਬ ਵਿੱਚੋਂ ਕੁਰੱਪਸ਼ਨ ਖਤਮ ਕਰਨਾ ਚਾਹੁੰਦੇ

ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹਨ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਪੰਜਾਬ ਦੇ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਧਾਰੀਵਾਲ ਦੇ ਵੱਲੋਂ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵਲੋਂ ਪੰਜਾਬ ਦੇ ਵਿੱਚੋਂ ਪੰਚਾਇਤੀ ਜ਼ਮੀਨਾਂ ਹਟਾਉਣ ਦੇ ਲਈ ਕਾਰਵਾਈ ਕੀਤੀ ਜਾ ਰਹੀ ਇਸ ਦੇ ਨਾਲ ਹੀ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਪੰਜਾਬ ਸਰਕਾਰ ਦੇ ਵੱਲੋਂ ਪੰਜਾਬ ਵਿੱਚ ਖੋਲ੍ਹੇ ਗਏ ਮੁਹੱਲਾ ਕਲੀਨਿਕਾਂ ਦੇ ਉੱਪਰ ਵਿਰੋਧੀ

ਪਾਰਟੀ ਦੇ ਵਲੋਂ ਸਵਾਲ ਖੜ੍ਹੇ ਕੀਤੇ ਜਾ ਰਹੇ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਪੰਜਾਬ ਦੇ ਵਿਰੋਧੀ ਪਾਰਟੀਆਂ ਕਾਂਗਰਸ ਤੇ ਅਕਾਲੀਆਂ ਨੇ ਪੁਲਿਸ ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਵੱਲੋਂ ਸੇਵਾ ਕੇਂਦਰਾਂ ਨੂੰ ਹੀ ਇਸ ਦੇ ਲਈ ਵਰਤਿਆ ਜਾ ਰਿਹਾ ਇਨ੍ਹਾਂ ਦੇ ਲਈ ਖੁੱਲ੍ਹੀਆਂ ਅਤੇ ਵੱਡੀਆਂ ਇਮਾਰਤਾਂ ਬਣਾਉਣੇ ਚਾਹੀਦੇ ਸਨ ਜਿਸ ਦੇ ਨਾਲ ਕਿ ਲੋਕਾਂ ਦਾ ਮੁਹੱਲਾ ਕਲੀਨਿਕਾਂ ਦੇ ਵਿੱਚ ਸਹੀ ਇਲਾਜ ਕੀਤਾ ਜਾ ਸਕੇ ਇਸ ਦੇ ਨਾਲ ਹੀ ਦੱਸਿਆ ਜਾ ਰਹਿ ਕੇ ਭਗਵੰਤ ਮਾਨ ਵੱਲੋਂ ਪਿਛਲੇ ਦਿਨੀਂ ਅਮਰੀਕਾ ਨੂੰ ਲੈ ਕੇ ਵੱਡਾ ਬਿਆਨ ਜਾਰੀ ਕੀਤਾ ਗਿਆ ਸੀ ਜਿਸ ਦੇ ਉੱਪਰ ਇਨ੍ਹਾਂ ਲੋਕਾਂ ਦੇ ਵੱਲੋਂ ਉਸ ਉੱਪਰ ਤੰਜ ਵੀ ਕਸੇ ਆਰੀਆ ਨੇ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਰਹਿ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *