ਸਟੇਸ਼ਨ ਤੇ ਖਡ਼੍ਹੇ ਫੌਜੀਆਂ ਲਈ ਇਸ ਬੱਚੀ ਨੇ ਕੀਤਾ ਕੁਝ ਅਜਿਹਾ ਕਿ ਸਭ ਦੇ ਉੱਡ ਗਏ ਹੋਸ਼

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਅਕਸਰ ਹੀ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੇ ਬੱਚਿਆਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਇਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਇਸਦੇ ਨਾਲ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਦਾ ਪੈਰ ਲੂਹ ਰਹੇ ਜਿਥੇ ਦੇਖਿਆ ਹਰੇਕ ਸਟੇਸ਼ਨ ਦੇ ਉੱਪਰ ਕੁਝ ਫ਼ੌਜੀ ਖੜ੍ਹੇ ਹੋਏ ਨਾਦਿਰ ਆਰ ਐਨ ਉਸੇ ਸਮੇਂ ਹੀ ਇਕ ਬੱਚੀ ਇੱਥੇ ਆਉਂਦੀ ਹੈ ਜਿਸਦੇ ਵੱਲੋਂ ਪਹਿਲਾ ਨਾਂ

ਫ਼ੌਜੀਆਂ ਦੇ ਵੱਲ ਦੇਖਿਆ ਦਾ ਹੈ ਤੇ ਅਚਾਨਕ ਹੀ ਇਸ ਬੱਚੀ ਦੇ ਵਲੋਂ ਇਥੇ ਇਕ ਫੌਜੀ ਦੇ ਪੈਰੀਂ ਹੱਥ ਲਗਾ ਦਿੱਤੇ ਜਾਂਦੇ ਹਨ ਜਿਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਇਸ ਫੌਜੀ ਦੇ ਵੱਲੋਂ ਵੀ ਇਸ ਬੱਚੀ ਨੂੰ ਬਹੁਤ ਪਿਆਰ ਕੀਤਾ ਜਾਂਦਾ ਹੈ ਤੇ ਇਸ ਬੱਚੀ ਨੂੰ ਦੇਖ ਕੇ ਹੀ ਫ਼ੌਜੀ ਬਹੁਤ ਬਹੁਤ ਜ਼ਿਆਦਾ ਖ਼ੁਸ਼ ਹੁੰਦੇ ਹਨ ਜਿਸ ਤੋਂ ਬਾਅਦ ਇਹ ਵੀਡੀਓ ਸੋਸ਼ਲ ਮੀਡੀਆ ਤੇ ਪਾਈਆਂ ਗਈਆਂ ਜਿਸ ਤੋਂ ਬਾਅਦ ਇਹ ਵੀਡੀਓ ਦੇਖ ਕੇ ਸਾਰੇ ਹੀ ਲੋਕਾਂ ਦੀਅਾਂ ਚਿਹਰੇ ਦੇ ਉੱਪਰ ਬਹੁਤਿਆਂ ਦਾ ਖੁਸ਼ੀ ਦੇਖੀ ਜਾ ਰਹੀ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਜਿਹੇ ਬੱਚੇ ਬਹੁਤ ਘੱਟ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/3JGZ03AJSiI

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *