ਹੁਣੇ ਹੁਣੇ ਪੰਜਾਬ ਦੇ ਵਿੱਚ ਵਾਪਰਿਆ ਭਿਆਨਕ ਹਾਦਸਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਿੰਮ ਦਾ ਹੁਣ ਇਸਦੇ ਨਾਲ ਹੀ ਡਿਲਿਵਰੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਹੇ ਕਿ ਬਹੁਤ ਸਾਰੇ ਨੌਜਵਾਨ ਅਜਿਹੇ ਹੁੰਦੇ ਹਨ ਜੋ ਇਕੱਠੇ ਹੋ ਕੇ ਕਿਤੇ ਨਾ ਕਿਤੇ ਘੁੰਮਣ ਚਲੇ ਜਾਂਦੇ ਹਨ ਕਈ ਵਾਰ ਉਹਨਾਂ ਦੇ ਨਾਲ ਅਜਿਹੇ ਕਾਰਨਾਮੇ ਵਾਪਰ ਜਾਂਦੇ ਹਨ ਜਿਸ ਦੇ ਕਾਨੂੰਨਾਂ ਨੂੰ ਆਪਣੀ ਜ਼ਿੰਦਗੀ ਗਵਾਉਣੀ

ਪੈਂਦੀ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸੇ ਜਾ ਰਹੇ ਕਿ ਤਿੰਨ ਨੌਜਵਾਨ ਇਕ ਮੋਟਰਸਾਈਕਲ ਦੇ ਉੱਪਰ ਨੈਣਾਦੇਵੀ ਘੁੰਮਣ ਦੇ ਲਈ ਗਏ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਵਾਪਸ ਆ ਰਹੇ ਸਨ ਤਾਂ ਰਸਤੇ ਵਿੱਚ ਇਨ੍ਹਾਂ ਦੇ ਵੱਲੋਂ ਭਾਖੜਾ ਨਹਿਰ ਵਿੱਚ ਨਹਾਉਣ ਦਾ ਪ੍ਰੋਗਰਾਮ ਬਣਾਇਆ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਇਨ੍ਹਾਂ ਦੇ ਵਜੋਂ ਦੋ ਨੌਂ ਨੌਜਵਾਨ ਨਹਾਉਣ ਦੇ ਲਈ ਤਿਆਰ ਹੋ ਗਏ ਤੇ ਇਕ ਨੌਜਵਾਨ ਨਹੀਂ ਨਹਾਤਾ ਜਿਸਤੋਂ ਬਾਅਦ ਦੱਸੇ ਜਾ ਰਹੇ ਕਿ ਇਹ ਦਿਨ ਦੋ ਨੌਜਵਾਨ ਜੋ ਨਹਾਉਣ ਦੇ ਲਈ ਗਏ ਸਨ ਇਹ ਪਾਣੀ ਦਾ ਵਹਾਅ ਤੇਜ਼ ਹੋਣ ਦੇ ਕਾਰਨ ਵਿੱਚ

ਹੀ ਡੁੱਬ ਗਏ ਜਿਸ ਤੋਂ ਬਾਅਦ ਸੇ ਅਰੇ ਕੀਤੀ ਲੋਕਾਂ ਦੇ ਬੋਲਾਂ ਨੂੰ ਕੱਟਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਉਦੋਂ ਤੱਕ ਪਾਣੀ ਦਾ ਵਹਾਅ ਤੇਜ਼ ਹੋਣ ਦੇ ਕਾਰਨ ਹੀ ਦੂਰ ਲੰਘ ਗਏ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵੇਂ ਨੌਜਵਾਨਾਂ ਦੀ ਹੁਣ ਮੌਤ ਹੋ ਚੁੱਕੀ ਅਤੇ ਇੱਥੇ ਪ੍ਰਸ਼ਾਸਨ ਦੇ ਬੋਲਣ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸਤੋਂ ਆਦਿ ਦੇ ਪਰਿਵਾਰਕ ਮੈਂਬਰ ਦਾ ਰੋ ਰੋ ਕੇ ਬੁਰਾ ਹਾਲ ਹੈ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *