ਹੁਣੇ ਹੁਣੇ ਭਗਵੰਤ ਮਾਨ ਲਈ ਆਈ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਹਿਣਾ ਪੰਜਾਬ ਦੇ ਰੋਡਵੇਜ਼ ਕਰਮਚਾਰੀਆਂ ਦੇ ਵੱਲ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਥੇ ਕਿ ਦਸਹਿਰੇ ਕੇ ਪੀਆਰਟੀਸੀ ਅਤੇ ਪਨਬਸ ਦੇ ਅਧਿਕਾਰੀਆਂ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ

ਉਨ੍ਹਾਂ ਦੇ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਹੈ ਕਿਉਂਕਿ ਪੰਜਾਬ ਸਰਕਾਰ ਦੇ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਦੇ ਨਾਲ ਬਹੁਤ ਵਾਅਦੇ ਕੀਤੇ ਗਏ ਸਨ ਪਰ ਹੁਣ ਪੰਜਾਬ ਸਰਕਾਰ ਦੇ ਵੱਲੋਂ ਆਪਣੇ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਇਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਚੌਦਾਂ ਅਗਸਤ ਤੋਂ ਲੈ ਕੇ ਸੋਲ਼ਾਂ ਅਗਸਤ ਤੱਕ ਉਹਨਾਂ ਦੇ ਵੱਲੋਂ ਹੜਤਾਲ ਕੀਤੀ ਜਾਵੇਗੀ ਜਿਸ ਵਿਚ ਦੱਸਿਆ ਜਾਵੇਗਾ ਪੰਦਰਾਂ ਅਗਸਤ ਵਾਲੇ ਦਿਨ ਜਿਸ ਦਿਨ ਮੁੱਖਮੰਤਰੀ ਦੇ ਵੱਲੋਂ

ਝੰਡਾ ਲਹਿਰਾਇਆ ਜਾਵੇਗਾ ਉਸ ਦਿਨ ਵੀ ਉਨ੍ਹਾਂ ਦੇ ਵੱਲੋਂ ਮੁੱਖ ਮੰਤਰੀ ਦਾ ਵਿਰੋਧ ਕੀਤਾ ਜਾਵੇਗਾ ਜਿਸ ਤੋਂ ਆਦਰਸ਼ ਜਾ ਰਹੇ ਘੁੰਮਣ ਆਉਣ ਵਾਲੇ ਦਿਨਾਂ ਦੇ ਵਿੱਚ ਆਮ ਆਦਮੀ ਪਾਰਟੀ ਦੀਆਂ ਸਮੱਸਿਆਵਾਂ ਵਧਣ ਜਾ ਰਹੀਆਂ ਹਨ ਕਿਉਂਕਿ ਵੱਡੇ ਪੱਧਰ ਦੇ ਉੱਪਰ ਲੋਕਾਂ ਦੇ ਵੱਲੋਂ ਪੰਜਾਬ ਦੀ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *