ਮੋਟਰਸਾਈਕਲ ਸਵਾਰ ਦੀ ਗਲਤੀ ਨਾਲ ਹੋਣ ਜਾ ਰਿਹਾ ਸੀ ਵੱਡਾ ਹਾਦਸਾ ਪਰ ਕਾਰ ਡਰਾਈਵਰ ਨੇ ਦਿਖਾਈ ਸਿਆਣਪ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਸੀ ਦੇਖੀਆਂ ਤਾਂ ਕਿ ਸੜਕ ਦੇ ਉੱਪਰ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ ਤਿੰਨ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਥੇ ਇੱਕ ਵਿਅਕਤੀ ਜੋ ਕਿ ਮੋਟਰਸਾਈਕਲ

ਉਪਰ ਸਵਾਰ ਹੈ ਉਹ ਸੜਕ ਦੇ ਕਿਨਾਰੇ ਖੜ੍ਹਾ ਹੈ ਜਿਸਦੇ ਵੱਲੋਂ ਦੇਖਿਆ ਜਾਂਦਾ ਹੈ ਕਿ ਅਚਾਨਕ ਹੀ ਆਪਣਾ ਮੋਟਰਸਾਈਕਲ ਸਟਾਰਟ ਕੀਤਾ ਜਾਂਦਾ ਹੈ ਅਤੇ ਇਸਦੇ ਵੱਲੋਂ ਆਸੇ ਪਾਸੇ ਬਿਨਾਂ ਦੇਖੇ ਹੀ ਸੜਕ ਦੇ ਪ੍ਰਮੁੱਖ ਸ਼ਹਿਰ ਚੜ੍ਹਾ ਦਿੱਤਾ ਜਾਂਦਾ ਅਤੇ ਦੂਜੇ ਪਾਸੇ ਤੇ ਇਕ ਸਵਿਫਟ ਕਾਰ ਆ ਰਹੀ ਹੈ ਜਿਸਦੇ ਵੱਲੋਂ ਬਹੁਤ ਹੀ ਫੁਰਤੀ ਦੇ ਨਾਲ ਇਸ ਲੜਕੀ ਨੂੰ ਬਚਾਇਆ ਜਾਂਦਾ ਹੈ ਕਿਉਂਕਿ ਸਵਿਫਟ ਕਾਰ ਬਹੁਤ ਜ਼ਿਆਦਾ ਤੇਜ਼ ਹੈ ਜਿਸਦੇ ਕਾਰਨ ਦੇਖਿਆ ਜਾ ਰਿਹਾ ਹੈ ਕਿ ਜੇਕਰ ਇਹ

ਗੱਡੀ ਇਸ ਨੌਜਵਾਨ ਦੇ ਵਿੱਚ ਲੱਗਦੀ ਤਾਂ ਇਸ ਦੀ ਜ਼ਰੂਰ ਮੌਤ ਹੋ ਜਾਣੀ ਸੀ ਪਰ ਇਸ ਚ ਸਵਿਫਟ ਕਾਰ ਵਾਲੇ ਵੱਲੋਂ ਇਸ ਨੂੰ ਬਚਾ ਲਿਆ ਜਾਂਦਾ ਹੈ ਜਿਸ ਤੋਂ ਲੋਕਾਂ ਵੱਲੋਂ ਇਸ ਡਰਾਈਵਰ ਦੀ ਬਹੁਤ ਤਾਰੀਫ਼ ਕੀਤੀ ਆਰੀ ਉਥੇ ਹੀ ਇਸ ਨੌਜਵਾਨ ਨੂੰ ਬਹੁਤ ਦਾ ਲਾਹਨਤਾਂ ਪਾਈਆਂ ਜਾਂਦੀਆਂ ਹਨ ਜਿਸਦੇ ਵੱਲੋਂ ਏਨੀ ਵੱਡੀ ਅਣਗਹਿਲੀ ਕੀਤੀ ਗਈ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/h_k_mQAeDZo

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *