ਹੁਣੇ ਹੁਣੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤਾ ਵੱਡਾ ਝਟਕਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਸਿੱਧੂ ਮੂਸੇ ਪੰਜਾਬ ਦੇ ਮਸ਼ਹੂਰ ਸਿੰਗਰ ਸਨ ਉਨ੍ਹਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ

ਬਹੁਤ ਸਾਰੇ ਵੀਆਈਪੀ ਲੋਕਾਂ ਦੀ ਸੁਰੱਖਿਆ ਦੇ ਵਿੱਚ ਗਿਰਾਵਟ ਕੀਤੀ ਗਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਹ ਗੱਲ ਲੀਕ ਹੋ ਗਈ ਸੀ ਕਿ ਸਿੱਧੂ ਮੂਸੇਵਾਲੇ ਦੀ ਸੁਰੱਖਿਆ ਦੇ ਵਿਚ ਕਟੌਤੀ ਕਰ ਦਿੱਤੀ ਗਈ ਹੈ ਇਸ ਤੋਂ ਵੱਧ ਸਹਿਜ ਰਹਿ ਕੇ ਇਸ ਕਟੌਤੀ ਦੇ ਦੂਜੇ ਦਿਨ ਹੀ ਇਹ ਸਾਰਾ ਮਾਮਲਾ ਸਾਹਮਣੇ ਆਇਆ ਜਿਸ ਤੋਂ ਬਾਅਦ ਸਿੱਧੂ ਮੂਸੇਵਾਲੇ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਲੋਕਾਂ ਦੇ ਵਲੋਂ ਸਰਕਾਰ ਤੇ ਸਵਾਲ ਉਠਾਏ ਜਾ ਰਹੇ ਸਨ ਕਿ ਜੇਕਰ ਉਨ੍ਹਾਂ ਨੇ ਸੁਰੱਖਿਆ ਘੱਟ ਵੀ ਕੀਤੀ ਸੀ ਤਾਂ ਉਨ੍ਹਾਂ ਨੂੰ ਇਹ ਗੱਲ ਲੋਕਾਂ ਦੇ ਸਾਹਮਣੇ

ਨਹੀਂ ਦੱਸਣੀ ਚਾਹੀਦੀ ਸੀ ਜਿਸਤੋਂ ਬਾਅਦ ਸਜਾ ਰਹੇ ਇਹ ਹਮਲਾ ਹੋਇਆ ਜਿਸ ਤੋਂ ਬਾਅਦ ਹੁਣ ਹਾਈ ਕੋਰਟ ਦੇ ਵਿਚ ਇਹ ਮੁਕੱਦਮਾ ਚੱਲ ਰਿਹਾ ਹੈ ਜਿਥੇ ਕਿ ਬਹੁਤ ਸਾਰੇ ਵੀਆਈਪੀ ਲੋਕਾਂ ਦੇ ਵੱਲੋਂ ਸਰਕਾਰ ਦੇ ਖਿਲਾਫ ਪਟੀਸ਼ਨ ਦਾਇਰ ਕੀਤੀ ਗਈ ਹੈ ਕਿ ਇਹ ਗੱਲ ਲੀਕ ਕਿਵੇਂ ਹੋ ਸਕਦੀ ਹੈ ਹੁਣ ਹਾਈ ਕੋਰਟ ਦੇ ਵੱਲੋਂ ਵੀ ਪੰਜਾਬ ਸਰਕਾਰ ਦੇ ਕੋਲੋਂ ਜਵਾਬ ਮੰਗਿਆ ਜਾ ਰਿਹਾ ਹੈ ਕਿ ਇਹ ਗੱਲ ਲੀਕ ਕਿੱਦਾਂ ਹੋਊ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *