ਮੌਸਮ ਵਿਭਾਗ ਨੇ ਪੰਜਾਬ ਵਿੱਚ ਜਾਰੀ ਕੀਤਾ ਯੈਲੋ ਅਲਰਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਰਾਜ ਵਿੱਚ ਮੌਸਮ ਦੇ ਨਾਲ ਹੀ ਬਹੁਤ ਸਾਰੀ ਜਾਣਕਾਰੀ ਦਿੱਤੀ ਜਾਂਦੀ ਹੈ ਜਿਸ ਵਿਚ ਦੱਸਿਆ ਜਾਂਦਾ ਹੈ ਕਿ ਮੌਸਮ ਦਿਨ ਪ੍ਰਤੀ ਦਿਨ ਬਦਲਦਾ ਜਾ ਰਿਹਾ ਅਤੇ ਮੌਸਮ ਦੇ ਵਿੱਚ ਤਬਦੀਲੀ ਆਉਣ ਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਵੀ ਵਧ ਰਹੀਆਂ ਰਿਜ਼ਵੀ ਦੱਸਿਆ ਜਾ ਰਿਹਾ ਹੈ ਕਿ ਹਰ ਰੋਜ਼ ਮੀਂਹ ਪੈ ਰਿਹਾ ਹੈ ਜਿਸਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਵਧ ਰਹੀਆਂ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਜ਼ਿਆਦਾ ਬਾਰਸ਼ ਹੋ ਜਾਣ ਦੇ ਕਾਰਨ

ਲੋਕਾਂ ਦੇ ਘਰਾਂ ਦੇ ਵਿੱਚ ਪਾਣੀ ਵੜ ਜਾਂਦਾ ਹੈ ਜਿਸ ਤੋਂ ਬਾਅਦ ਹੁਣ ਇਕ ਵੱਡੀ ਖਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਦੇ ਵਿੱਚ ਹੁਣ ਮੌਸਮ ਵਿਭਾਗ ਦੇ ਵੱਲੋਂ ਔਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਦਿਨਾਂ ਦੇ ਵਿਚ ਪੰਜਾਬ ਦੇ ਵਿੱਚ ਹੋਰ ਵੀ ਬਹੁਤ ਜ਼ਿਆਦਾ ਬਾਰਿਸ਼ ਹੋ ਸਕਦੀ ਹੈ ਜਿਸ ਦੇ ਨਾਲ ਆਉਣ ਵਾਲੇ ਦਿਨਾਂ ਦੇ ਵਿਚ ਪੰਜਾਬ ਦੇ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਖ਼ਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਇਸ ਵਾਰ ਫਿਰ ਤੋਂ ਵਾਰਸ ਬਹੁਤ ਜ਼ਿਆਦਾ ਪੈਂਦੀ ਹੈ ਤਾਂ ਉਨ੍ਹਾਂ ਦੀ ਸਮੱਸਿਆ ਵਧ ਜਾਣਗੀਆਂ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *