ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਬਾਰੇ ਆਈ ਵੱਡੀ ਮਾੜੀ ਖਬਰ ਸਾਹਮਣੇ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਛੱਡ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਕੋਰੋਨਾ ਪੌਜ਼ਟਿਵ ਪਾਏ ਗਏ ਹਨ ਇਸ ਤੋਂ ਵੱਧ ਸਜ਼ਾ ਰਹਿ ਕੇ ਉਨ੍ਹਾਂ ਨੂੰ ਕੋਈ ਸਮੱਸਿਆ ਸਾਹਮਣੇ ਆ ਰਹੀ ਸੀ ਇਸ ਤੋਂ ਬਾਅਦ ਉਨ੍ਹਾਂ ਦੇ ਕੋਲ ਆਪਣਾ ਟੈਸਟ

ਕਰਵਾਏ ਗਏ ਜਿਸ ਵਿੱਚ ਉਹ ਪਾਜ਼ੀਟਿਵ ਪਾਏ ਗਏ ਅਤੇ ਉਨ੍ਹਾਂ ਦੇ ਵੱਲੋਂ ਹੁਣ ਸਾਰੇ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਜੋ ਕਿ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ ਉਨ੍ਹਾਂ ਨੂੰ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਕਿਸੇ ਵੀ ਵਿਅਕਤੀ ਤੋਂ ਇਹ ਅੱਗੇ ਨਾ ਫੈਲ ਸਕੇ ਜਸਵਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਕਿਉਂਕਿ ਪਿਛਲੇ ਕੁਝ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਬਹੁਤ ਸਾਰੇ ਵਿਧਾਇਕ ਅਜਿਹੇ ਹਨ ਜੋ ਕਿ ਕਰੋਨਾ ਤੋਂ ਪੀਡ਼ਤ ਪਾਇਆ ਗਿਆ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *