ਆਧਾਰ ਕਾਰਡ ਦੀ ਵਰਤੋਂ ਕਰਨ ਵਾਲਿਆਂ ਲਈ ਆਈ ਵੱਡੀ ਖ਼ਬਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਪਾਏ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਸਾਰੇ ਹੀ ਲੋਕਾਂ ਦੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕੀਤਾ ਜਾਵੇਗਾ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਸਾਰੇ ਹੀ ਨੌਜਵਾਨ ਜੋ ਕਿ ਅਠਾਰਾਂ ਸਾਲ ਤੋਂ ਉੱਪਰ ਦੇ ਹਨ ਉਨ੍ਹਾਂ ਦੇ ਵੋਟਰ ਕਾਰਡ

ਬਣਾਏ ਜਾਣਗੇ ਜਿਸ ਵਿਚ ਦੱਸਿਆ ਜਾ ਰਹੇ ਕਿ ਪਹਿਲਾਂ ਵੋਟਰ ਕਾਰਡ ਬਣਾਉਣ ਦੇ ਲਈ ਇਕ ਸਾਲ ਦਾ ਸਮਾਂ ਲਿਆ ਜਾਂਦਾ ਇਕ ਸਾਲ ਬਾਅਦ ਵੋਟਰ ਕਾਰਡ ਬਣਾਉਣੇ ਸ਼ੁਰੂ ਕੀਤੇ ਜਾਂਦੇ ਹਨ ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹੁਣ ਤਿੰਨ ਮਹੀਨਿਆਂ ਦੇ ਬਾਅਦ ਵੋਟਰ ਕਾਰਡ ਬਣਾਏ ਜਾਇਆ ਕਰਨਗੇ ਅਤੇ ਜੋ ਵੀ ਲੋਕ ਹੁਣ ਅਠਾਰਾਂ ਸਾਲ ਦੇ ਹੋ ਰਹੇ ਹਨ ਉਹ ਤਿੰਨ ਮਹੀਨਿਆਂ ਬਾਅਦ ਹੀ ਆਪਣਾ ਵੋਟਰ ਕਾਰਡ ਬਣਵਾ ਸਕਦੇ ਹਨ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਹਜ਼ਾਰਾਂ ਲੋਕਾਂ ਵੱਲੋਂ ਇਸ ਦੇ ਲਈ ਸਰਕਾਰ ਦਾ ਵਧੀਆ ਫ਼ੈਸਲਾ ਵੀ ਦੱਸਿਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *