ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਹੁਣ ਸੁਪਰੀਮ ਕੋਰਟ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿਉਂਕਿ ਸੁਪਰੀਮ ਕੋਰਟ ਦੇ ਵੱਲੋਂ ਕਿਹਾ ਗਿਆ ਹੈ ਕਿ ਹੁਣ ਉਹ ਮਾਂ ਜਿਸ ਨੇ ਕਿ ਆਪਣਾ
ਦੂਜਾ ਵਿਆਹ ਕਰਵਾਉਣਾ ਹੈ ਉਹ ਆਪਣੀ ਮਰਜ਼ੀ ਦੇ ਨਾਲ ਆਪਣੇ ਬੱਚੇ ਨੂੰ ਆਓ ਆਪਣਾ ਸਰਨੇਮ ਦੇ ਸਕਦੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਜੇਕਰ ਕਿਸੇ ਵੀ ਔਰਤ ਦੇ ਪਤੀ ਦੀ ਮੌਤ ਹੋ ਜਾਂਦੀ ਹੈ ਅਤੇ ਉਸਨੇ ਦੂਜਾ ਵਿਆਹ ਕਰਵਾਉਣਾ ਹੈ ਤਾਂ ਉਹ ਆਪਣੇ ਬੱਚੇ ਨੂੰ ਜੋ ਕਿ ਪਹਿਲੇ ਪਤੀ ਦਾ ਹੈ ਉਸ ਨੂੰ ਆਪਣੀ ਮਰਜ਼ੀ ਦੇ ਨਾਲ ਸਰਨੇਮ ਦੇ ਸਕਦੀ ਹੈ ਤੇ ਉਸ ਨੂੰ ਆਪਣੇ ਨਾਲ ਰੱਖ ਸਕਦੀ ਹੈ ਇਸ ਦੇ ਲਈ ਕੋਈ ਉਸ ਨੂੰ ਰੋਕ ਨਹੀਂ ਸਕਦਾ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਰਬੇ ਅਤੇ ਲੋਕਾਂ ਦੇ ਵੱਲੋਂ ਇਸ ਫ਼ੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਇਸ ਖ਼ਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।