ਪੰਜਾਬ ਦੇ ਵਿੱਚ ਹੁਣ ਦੁੱਧ ਹੋਣ ਜਾ ਰਿਹਾ ਹੈ ਬੰਦ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੱਜ ਕੱਲ੍ਹ ਦੇ ਸਮੇਂ ਵਿੱਚ ਕਈ ਥਾਵਾਂ ਤੇ ਕੁਝ ਅਫ਼ਸਰਾਂ ਦੇ ਵਲੋਂ ਰਿਸ਼ਵਤ ਮੰਗੀ ਜਾਂਦੀ ਹੈ ਜਾਂ ਫਿਰ ਉਨ੍ਹਾਂ ਦੇ ਉੱਤੇ ਇਸ ਤਰ੍ਹਾਂ ਦੇ ਇਲਜ਼ਾਮ ਲੱਗਦੇ ਹਨ ਜਿਸ ਦੇ ਨਾਲ ਕਈ ਸਮੱਸਿਆਵਾਂ ਖੜ੍ਹੀਆਂ ਹੋ ਜਾਂਦੀਆਂ ਹਨ ਅਤੇ ਹੁਣ ਇਸ ਤਰ੍ਹਾਂ ਦੀ ਇੱਕ ਖ਼ਬਰ ਵੇਰਕਾ ਤੋਂ ਸਾਹਮਣੇ ਆ ਰਹੀ ਹੈ ਵੇਰਕਾ ਪਲਾਂਟ ਦੇ ਵਿੱਚ ਲੱਗੇ ਹੋਏ ਇੱਕ ਅਫ਼ਸਰ ਦੇ ਉੱਤੇ ਇੱਕ ਡਿਸਟ੍ਰੀਬਿਊਟਰ ਦੇ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਉਸ ਦੇ ਵੱਲੋਂ

ਰਿਸ਼ਵਤ ਲੈ ਕੇ ਆਪਣੇ ਕੁਝ ਚਹੇਤਿਆਂ ਨੂੰ ਕੰਬਦੇ ਉੱਤੇ ਰੱਖਿਆ ਜਾ ਰਿਹਾ ਹੈ ਜਿਸ ਦੇ ਚਲਦੇ ਹੁਣ ਇਹ ਦੱਸਿਆ ਜਾ ਰਿਹਾ ਹੈ ਕਿ ਦੋ ਅਗਸਤ ਨੂੰ ਰਾਤ ਦੇ ਸਮੇਂ ਦੁੱਧ ਦੀ ਸਪਲਾਈ ਬੰਦ ਕਰ ਦਿੱਤੀ ਜਾਵੇਗੀ ਇਸ ਮਾਮਲੇ ਸਬੰਧੀ ਹੁਣ ਤਾਜ਼ਾ ਵੱਡੀ ਖ਼ਬਰ ਹੀ ਸਾਹਮਣੇ ਆ ਰਹੀ ਹੈ ਕਿ ਭਾਰਤ ਆਉਣ ਵਾਲੇ ਦਿਨਾਂ ਦੇ ਵਿਚ ਕੁਝ ਸਮੱਸਿਆਵਾਂ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈ ਸਕਦਾ ਹੈ ਸੋ ਵੇਖਿਆ ਜਾਵੇ ਤਾਂ ਇਸ ਤਰ੍ਹਾਂ ਦੀਆਂ

ਘਟਨਾਵਾਂ ਲਗਾਤਾਰ ਸਾਹਮਣੇ ਆਉਂਦੀਆਂ ਹਨ ਜਦੋਂ ਕੁਝ ਲੋਕਾਂ ਦੇ ਉੱਤੇ ਇਲਜ਼ਾਮ ਲੱਗਦੇ ਹਨ ਤਾਂ ਬਹੁਤ ਸਾਰੇ ਲੋਕ ਪ੍ਰਭਾਵਿਤ ਹੋ ਜਾਂਦੇ ਹਨ।ਇਸ ਮਾਮਲੇ ਸਬੰਧੀ ਹੁਣ ਬਹੁਤ ਉਨ੍ਹਾਂ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇੱਥੇ ਪ੍ਰਸ਼ਾਸਨ ਦੇ ਵੱਲੋਂ ਸਹੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਜੇਕਰ ਇਥੇ ਰਿਸ਼ਵਤ ਲੈਣ ਦਾ ਕੋਈ ਮਾਮਲਾ ਹੈ ਤਾਂ ਦੋਸ਼ੀ ਵਿਅਕਤੀ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *