ਹੁਣੇ ਹੁਣੇ ਗੁਰੂ ਘਰ ਦੇ ਵਿੱਚ ਵਾਪਰੀ ਮੰਦਭਾਗੀ ਘਟਨਾ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਆਏ ਜਿਨ੍ਹਾਂ ਵਿੱਚ ਦੇਖਿਆ ਹੈ ਕਿ ਅਕਸਰ ਹੀ ਬਹੁਤ ਸਾਰੇ ਧਾਰਮਿਕ ਸਥਾਨਾਂ ਦੇ ਉੱਪਰ ਅਜਿਹੇ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਨ੍ਹਾਂ ਦੇ ਨਾਲ ਕੇ ਲੋਕਾਂ ਦੇ ਦਿਲਾਂ ਨੂੰ ਬਹੁਤਿਆਂ ਦਾ ਠੇਸ ਪਹੁੰਚਦੀ ਹੈ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ

ਖ਼ਬਰ ਕਲਾਨੌਰ ਦੇ ਅਧੀਨ ਆਉਂਦੇ ਇਕ ਪਿੰਡ ਮੁਮੰਦਪੁਰ ਤੋਂ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਇੱਕ ਗੁਰੂ ਘਰ ਦੇ ਵਿੱਚ ਅਚਾਨਕ ਹੀ ਸ਼ਾਰਟ ਸਰਕਟ ਹੋ ਜਾਣ ਦੇ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕੁਝ ਭਾਗ ਅਗਨ ਭੇਟ ਹੋ ਗਏ ਹਨ ਜਿਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਇੱਥੇ ਲੋਕਾਂ ਦੇ ਵਿੱਚ ਬਹੁਤੀਆਂ ਨਿਰਾਸ਼ਾ ਦੇਖੀ ਜਾ ਰਹੀ ਹੈ ਇਸ ਘਟਨਾ ਦੇ ਉਪਰ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਕਿਸ ਕਾਰਨ ਇਹ ਸ਼ਾਰਟ ਸਰਕਟ ਹੋਇਆ ਹੈ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *