ਭਗਵੰਤ ਮਾਨ ਨੇ ਕਰ ਦਿੱਤਾ ਇਹ ਵੱਡਾ ਐਲਾਨ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖਬਰ ਛੱਡ ਸਾਹਮਣੇ ਆਰੀਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਜਿਨ੍ਹਾਂ ਤੇ ਵੱਲੋਂ ਬਹੁਤ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹੈ

ਕਿ ਭਗਵੰਤ ਮਾਨ ਦੇ ਵੱਲੋਂ ਕਿਹਾ ਗਿਆ ਹੈ ਕਿ ਹੁਣ ਜੋ ਵੀ ਵਿਅਕਤੀ ਕਮਰਸ਼ੀਅਲ ਇਮਾਰਤਾਂ ਬਣਾਉਣਾ ਚਾਹੁੰਦਾ ਹੈ ਜਾਂ ਕਲੋਨੀਆਂ ਬਣਾਉਣਾ ਚਾਹੁੰਦਾ ਹੈ ਉਸ ਨੂੰ ਹੁਣ ਇਸਦੇ ਲਈ ਚੰਡੀਗਡ਼੍ਹ ਨਹੀਂ ਜਾਣਾ ਪਵੇਗਾ ਪਰ ਹੁਣ ਉਸ ਦੇ ਸ਼ਹਿਰ ਦੇ ਵਿੱਚ ਹੀ ਇਸ ਦਾ ਪ੍ਰਬੰਧ ਕੀਤਾ ਜਾਵੇਗਾ ਦਸਵੇਂ ਦੱਸਿਆ ਜਾ ਰਿਹਾ ਹੈ ਕਿ ਹੁਣ ਜੋ ਵੀ ਇਸ ਦੀ ਕਾਰਵਾਈ ਹੈ ਉਹ ਉਸ ਤੇ ਸ਼ਹਿਰ ਵਿੱਚ ਹੀ ਕੀਤੀ ਜਾਵੇਗੀ ਜਿੱਤਵਾ ਦੱਸਿਆ ਜਾ ਰਿਹਾ ਹੈ ਕਿ ਹਰ ਇਕ ਵਿਅਕਤੀ ਜਿਸ ਨੇ ਕਿ ਅਜਿਹੀਆਂ ਕਮਰਸ਼ੀਅਲ ਇਮਾਰਤਾਂ ਬਨਾਉਣੀਆਂ ਹਨ ਉਹ ਆਪਣੇ ਸ਼ਹਿਰ ਦੇ ਵਿੱਚੋਂ ਹੀ ਮਨਜ਼ੂਰੀ ਲੈ ਸਕਦਾ ਜਿਸ ਤੋਂ ਬਾਅਦ ਇਨ੍ਹਾਂ ਬਣਵਾ ਸਕਦਾ ਹੈ ਜਿਸ ਤੋਂ ਬਾਅਦ ਹੁਣ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਸਾਹਮਣੇ ਨਹੀਂ ਆਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *